Home (Page 170)

ਚੰਡੀਗੜ੍ਹ (ਮੀਡੀਆ ਬਿਊਰੋ) ਸਰਕਾਰੀ ਸਕੂਲਾਂ ਵਿਚ ਦਾਖਲਾ ਵਧਾਉਣ, ਸਕੂਲ ਛੱਡ ਜਾਣ ਦੀ ਦਰ ਘਟਾਉਣ ਅਤੇ ਸਰਕਾਰੀ ਸਕੂਲਾਂ ਵੱਲ ਬੱਚਿਆਂ ਨੂੰ ਆਕਰਸ਼ਿਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਸਰਕਾਰੀ ਸਕੂਲਾਂ ਵਿਚ ਪਹਿਲੀ ਤੋਂ ਅੱਠਵੀਂ ਜਮਾਤ ਵਿਚ ਵਰਦੀ ਤੋਂ ਵਾਂਝੇ ਰਹਿ ਗਏ ਜਨਰਲContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਉਟਾਹ ਦੇ ਇਕ ਸਕੂਲ ਵਿਚ ਸਾਬੇਲਾ ‘ਲਜ਼ੀ’ ਟੀਚੇਨਰ ਨਾਮੀ ਇਕ 10 ਸਾਲਾ ਸਿਆਹਫਾਮ ਵਿਦਿਆਰਥਣ ਨੇ ਕਥਿੱਤ ਤੌਰ ‘ਤੇ ਸਾਥੀ ਵਿਦਿਆਰਥੀ ਵੱਲੋਂ ਡਰਾਉਣ ਤੇ ਧਮਕਾਉਣ ਉਪਰੰਤ ਖੁਦਕੁੱਸ਼ੀ ਕਰ ਲਈ। ਪੀੜਤ ਪਰਿਵਾਰ ਦੇ ਵਕੀਲ ਅਨੁਸਾਰ ਵਿਦਿਆਰਥਣ ਦੇ ਮਾਪਿਆਂ ਵੱਲੋਂ ਇਸ ਸਬੰਧੀ ਕੀਤੀ ਗਈ ਸ਼ਿਕਾਇਤ ਵੱਲ ਸਕੂਲ ਦੇ ਪ੍ਰਬੰਧਕਾਂContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਕਰੋਨਾ ਮਹਾਂਮਾਰੀ ਕਾਰਨ ਪਹਿਲਾਂ ਹੀ ਘੱਟ ਆਮਦਨੀ ਨਾਲ ਗੁਜਾਰਾ ਕਰ ਰਹੇ ਬਹੁਤੇ ਅਮਰੀਕੀ ਲੋਕਾਂ ਦੀਆਂ ਮੁਸ਼ਕਿਲਾਂ ਵਿਚ ਹੋਰ ਵਾਧਾ ਹੋਣਾ ਤੈਅ ਹੈ। ਸੰਘੀ ਸਰਕਾਰ ਨੇ ਮੈਡੀਕੇਅਰ ਪ੍ਰੀਮੀਅਮ ਵਧਾਉਣ ਦਾ ਐਲਾਨ ਕੀਤਾ ਹੈ। ਪਾਰਟ ਬੀ ਪ੍ਰੀਮੀਅਮ ਵਿਚ 14.5% ਵਾਧਾ ਕੀਤਾ ਗਿਆ ਹੈ। ਇਸ ਵਾਧੇ ਕਾਰਨ ਸਭ ਤੋਂ ਘੱਟContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਵਰਚੁਅਲ ਹਸਪਤਾਲ ਗਿੰਨੀ ਹੈਲਥ, ਇੱਕ ਡਿਜੀਟਲ ਆਧਾਰਤ ਸਿਹਤ ਸੰਭਾਲ ਸਹੂਲਤ ਦਾ ਉਦਘਾਟਨ ਕੀਤਾ। ‘ਫਿਨਵਸੀਆ’ ਦੇ ਸੰਸਥਾਪਕ ਸਰਵਜੀਤ ਸਿੰਘ ਵਿਰਕ ਅਤੇ ‘ਗਿੰਨੀ ਹੈਲਥ’ ਦੇ ਸੀ.ਈ.ਓ. ਗੁਰਜੋਤ ਸਿੰਘ ਨਰਵਾਲ ਦੀ ਉਨਾਂ ਦੇ ਨਿਵੇਕਲੇ ਸਿਹਤ ਸੰਭਾਲ ਉਪਰਾਲੇ ਦੀ ਸਲਾਘਾ ਕਰਦੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਟਰਾਂਸਪੋਰਟ ਮੰਤਰੀ ਸ਼੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੜਕ ਸੁਰੱਖਿਆ ਪ੍ਰੋਟੋਕੋਲਜ ਨੂੰ ਮਿਸਨ ਮੋਡ ‘ਤੇ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੀ ਫੌਰੀ ਲੋੜ ‘ਤੇ ਜੋਰ ਦਿੰਦਿਆਂ ਐਤਵਾਰ ਨੂੰ ਕਿਹਾ ਕਿ ਹਾਦਸਿਆਂ ਵਿੱਚ ਜਾਣ ਵਾਲੀ ਹਰੇਕ ਜਾਨ ਪੂਰੇ ਰਾਸ਼ਟਰ ਦਾ ਨੁਕਸਾਨ ਹੈ। ਸ਼੍ਰੀ ਵੜਿੰਗ ਨੇ ਨਾਗਰਿਕਾਂContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਟਰਾਂਸਪੋਰਟ ਮੰਤਰੀ ਸ਼੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਦੁਹਰਾਇਆ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਅਤੇ ਸੂਬਾ ਕਾਂਗਰਸ ਪ੍ਰਧਾਨ ਸ. ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਕਾਂਗਰਸ 2022 ਦੀਆਂ ਚੋਣਾਂ ਵਿੱਚ ਵੱਡੀ ਜਿੱਤ ਹਾਸਲ ਕਰੇਗੀ। ਸ੍ਰੀ ਵੜਿੰਗ ਨੇ ਰਾਜ ਵਿਆਪੀ ਸੜਕ ਸੁਰੱਖਿਆ ਮੁਹਿੰਮContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼੍ਰੋਮਣੀ ਭਗਤ ਸ੍ਰੀ ਨਾਮਦੇਵ ਜੀ ਦੇ 751ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ੍ਰੀ ਨਾਮਦੇਵ ਦਰਬਾਰ ਘੁਮਾਣ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਡਾ. ਰਾਜ ਕੁਮਾਰ ਵੇਰਕਾ, ਸਮਾਜਿਕ ਨਿਆਂ, ਘੱਟ ਗਿਣਤੀ ਅਤੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਅਥਲੈਟਿਕਸ ਵਿੱਚ ਭਾਰਤ ਦਾ ਨਾਮ ਕੌਮਾਂਤਰੀ ਪੱਧਰ ਉਤੇ ਰੌਸਨ ਕਰਨ ਵਾਲੇ ਓਲੰਪੀਅਨ ਗੁਰਬਚਨ ਸਿੰਘ ਰੰਧਾਵਾ ਦਾ ਖੇਡ ਜੀਵਨ ਭਾਰਤੀ ਖਿਡਾਰੀਆਂ ਲਈ ਚਾਨਣ ਮੁਨਾਰੇ ਵਾਂਗ ਹਨ। ਦੇਸ ਦੇ ਪਹਿਲੇ ਅਰਜੁਨਾ ਐਵਾਰਡੀ ਅਥਲੀਟ ਰੰਧਾਵਾ ਦੀਆਂ ਪ੍ਰਾਪਤੀਆਂ ਰਹਿੰਦੀ ਦੁਨੀਆਂ ਤੱਕ ਖਿਡਾਰੀਆਂ ਨੂੰ ਪ੍ਰੇਰਿਤ ਕਰਦੀਆਂ ਰਹਿਣਗੀਆਂ। ਇਹ ਗੱਲ ਪੰਜਾਬ ਦੇ ਖੇਡਾਂContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ 19 ਨਵੰਬਰ ਨੂੰ ਦਾਸਤਾਨ-ਏ-ਸ਼ਹਾਦਤ ਥੀਮ ਪਾਰਕ ਅਤੇ ਹੈਰੀਟੇਜ ਸਟਰੀਟ ਦਾ ਉਦਘਾਟਨ ਕੀਤਾ ਜਾਵੇਗਾ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਪਲ ਨੂੰ ਯਾਦਗਾਰ ਬਣਾਉਣ ਲਈ ਅੱਜ ਨਿੱਜੀ ਤੌਰ `ਤੇ ਸਮੁੱਚੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਮੁੱਖContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਖੇਤੀਬਾੜੀ ਮੰਤਰੀ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਕੇਂਦਰ ਸਰਕਾਰ ਨੇ ਪੰਜਾਬ ਨੂੰ ਡਾਈ-ਅਮੋਨੀਅਮ ਫਾਸਫੇਟ (ਡੀਏਪੀ) ਅਤੇ ਹੋਰ ਖਾਦਾਂ ਦੀ ਸਪਲਾਈ ਵਿੱਚ ਤੇਜ਼ੀ ਲਿਆਉਣ ਦਾ ਭਰੋਸਾ ਦਿੱਤਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਡੀਏਪੀ ਦੇ ਰੈਕ ਸੂਬੇ ਵਿੱਚ ਪਹਿਲ ਦੇ ਆਧਾਰ ’ਤੇ ਭੇਜੇ ਜਾਣਗੇ। ਇਸ ਤੋਂContinue Reading