ਕਾਂਗਰਸ ਸਰਕਾਰ ਹੀ ਅਸਲ ਵਿਚ ਹੈ ਆਮ ਆਦਮੀ ਦੀ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ
ਚੰਡੀਗੜ੍ਹ (ਮੀਡੀਆ ਬਿਊਰੋ) : ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਇੱਥੇ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਯੋਗ ਅਗਵਾਈ ਵਾਲੀ ਸਰਕਾਰ ਹੀ ਅਸਲ ਵਿਚ ਆਮ ਆਦਮੀ ਦੀ ਸਰਕਾਰ ਹੈ। ਸੂਬਾ ਸਰਕਾਰ ਵਲੋਂ ਲਏ ਗਏ ਇਤਿਹਾਸਕ ਤੇ ਕ੍ਰਾਂਤੀਕਾਰੀ ਫੈਸਲਿਆਂ ਤੋਂ ਰਾਜ ਦਾ ਹਰ ਵਰਗContinue Reading





























