Home (Page 177)

ਚੰਡੀਗੜ੍ਹ (ਮੀਡੀਆ ਬਿਊਰੋ)ਵੱਧ ਤੋਂ ਵੱਧ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦੀ ਸਹੂਲਤ ਸਬੰਧੀ ਜਾਗਰੂਕ ਕਰਨ ਦੇ ਉਦੇਸ਼ ਨਾਲ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ “ਪੈਨ ਇੰਡੀਆ ਜਾਗਰੂਕਤਾ ਅਤੇ ਆਊਟਰੀਚ ਪ੍ਰੋਗਰਾਮ ਆਜ਼ਾਦੀ ਕਾ ਅੰਮਿ੍ਰਤ ਮਹੋਤਸਵ” ਤਹਿਤ ਤਿੰਨ ਵਾਰ ਲੋਕਾਂ ਨੂੰ ਜਾਗਰੂਕ ਕਰਨ ਦੇ ਨਿਰਧਾਰਤ ਟੀਚੇ ਤੋਂ ਵੀ ਅੱਗੇ ਲੰਘਦਿਆਂ ਸਾਰੀਆਂ ਜ਼ਿਲਾContinue Reading

ਸ੍ਰੀ ਚਮਕੌਰ ਸਾਹਿਬ/ਚੰਡੀਗੜ੍ਹ (ਮੀਡੀਆ ਬਿਊਰੋ) ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਵਿਧਾਨ ਸਭਾ ਹਲਕਾ ਸ਼੍ਰੀ ਚਮਕੌਰ ਸਾਹਿਬ ਵਿਖੇ ਸਤਲਜੁ ਦਰਿਆ ‘ਤੇ 114 ਕਰੋੜ ਰੁਪਏ ਦੀ ਲਾਗਤ ਵਾਲੇ ਬੇਲਾ-ਪਨਿਆਲੀ ਪੁਲ ਤੇ ਸੜਕ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਅੱਜ ਉਨਾਂ ਦੇContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਝੋਨੇ ਦੀ ਫਰਜ਼ੀ ਤੇ ਗ਼ੈਰ-ਕਾਨੂੰਨੀ ਖ਼ਰੀਦ ਕਰਨ ਵਾਲਿਆਂ ਵਿਰੁੱਧ ਸ਼ਿਕੰਜਾ ਕੱਸਦਿਆਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੇ ਸ਼ਨੀਵਾਰ ਨੂੰ ਭਗਵਤੀ ਰਾਈਸ ਐਂਡ ਜਨਰਲ ਮਿੱਲ, ਮਾਨਸਾ ‘ਤੇ ਛਾਪੇਮਾਰੀ ਕਰਕੇ ਗ਼ੈਰ-ਕਾਨੂੰਨੀ ਢੰਗ ਨਾਲ ਲਿਆਂਦੇ ਝੋਨੇ ਦੀਆਂ 3600 ਬੋਰੀਆਂ ਬਰਾਮਦ ਕੀਤੀਆਂ। ਖੁਰਾਕ ਅਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਰਿਟੇਲ ਡੀਲਰਾਂ ਅਤੇ (ਪ੍ਰਾਇਮਰੀ ਐਗਰੀਕਲਚਰ ਕੋਆਪ੍ਰੇਟਿਵ ਸੋਸਾਇਟੀਆਂ) ਨਾਲ ਸਬੰਧਤ ਬੇਲੋੜੇ ਉਤਪਾਦਾਂ ਦੀ ਟੈਗਿੰਗ ਕਾਲਾਬਾਜ਼ਾਰੀ ਤੋਂ ਬਚਣਾ ਚਾਹੀਦਾ ਹੈ। ਇਹ ਪ੍ਰਗਟਾਵਾ ਰਿਟੇਲ ਡੀਲਰਾਂ ਅਤੇ ਸੁਸਾਇਟੀਆਂ ‘ਤੇ ਸਖਤੀ ਨਾਲ ਵਰਦਿਆਂ ਅੱਜ ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਨਾਭਾ ਨੇ ਕੀਤਾ। ਉਨਾਂ ਕਿਹਾ ਕਿ ਐਫਸੀਓ-1985 ਅਨੁਸਾਰ ਡੀਏਪੀ ਦੇ ਨਾਲ ਗੈਰ-ਜਰੂਰੀ ਵਸਤਾਂ ਨੂੰContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਮੁੱਖ ਮੰਤਰੀ ਚੰਨੀ ਨੇ ਅੱਜ ਇੱਥੇ ਬੇਲਾ-ਪਨਿਆਲੀ ਸੜਕ ਅਤੇ ਸੱਤਲੁਜ ਪੁਲ ਦਾ ਨੀਂਹ ਪੱਥਰ ਰੱਖਣ ਮੌਕੇ ਰਾਜ ਪੱਧਰੀ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਖਿਲਾਫ ਸਿੱਟ ਦੀ ਜਾਂਚ ਸਹੀ ਰਾਹ ‘ਤੇ ਤੇਜੀ ਨਾਲ ਚੱਲ ਰਹੀ ਹੈ ਅਤੇ ਜਲਦContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਮੌਜੂਦਾ ਸੁਰੱਖਿਆ ਸਥਿਤੀ ਦੇ ਮੱਦੇਨਜ਼ਰ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਸ਼ਨੀਵਾਰ ਨੂੰ ਸਾਰੇ ਸਰਹੱਦੀ ਜਿਲਿਆਂ ਦੇ ਐਸਐਸਪੀਜ ਨੂੰ ਸਰਹੱਦ ‘ਤੇ ਚੌਕਸੀ ਵਧਾਉਣ ਅਤੇ ਸੂਚੀਬੱਧ ਤਸਕਰਾਂ ਦੀਆਂ ਗਤੀਵਿਧੀਆਂ ’ਤੇ ਤਿੱਖੀ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਡੀਜੀਪੀ, ਜੋ ਇੱਥੇ ਪੀਏਪੀ ਕੰਪਲੈਕਸ ਵਿਖੇContinue Reading

ਅੰਮ੍ਰਿਤਸਰ (ਮੀਡੀਆ ਬਿਊਰੋ): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਿਛਲੇ ਲੰਬੇ ਸਮੇਂ ਤੋਂ ਟਵਿਟਰ ਵਾਰ ਤਾਂ ਚਲਦੀ ਆ ਰਹੀ ਹੈ ਪਰ ਹੁਣ ਜਦੋਂ ਦਾ ਕੈਪਟਨ ਵੱਲੋਂ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ ਤੇ ਨਾਲ ਹੀ ਸੋਨੀਆ ਗਾਂਧੀ ਨੂੰContinue Reading

ਨਵੀਂ ਦਿੱਲੀ: ਦੀਵਾਲੀ ਤੋਂ ਇਕ ਦਿਨ ਪਹਿਲਾਂ ਸਰਕਾਰ ਨੇ ਪੈਟਰੋਲ ਤੇ ਡੀਜ਼ਲ ’ਤੇ ਆਬਕਾਰੀ ਡਿਊਟੀ ’ਚ ਕਟੌਤੀ ਦਾ ਐਲਾਨ ਕੀਤਾ ਹੈ। ਵੀਰਵਾਰ ਮਤਲਬ 4 ਨਵੰਬਰ ਦੀਵਾਲੀ ਤੋਂ ਪੈਟਰੋਲ ਤੇ ਡੀਜ਼ਲ ’ਤੇ ਆਬਕਾਰੀ ਡਿਊਟੀ ਕ੍ਰਮਵਾਰ 5 ਰੁਪਏ ਤੇ 10 ਰੁਪਏ ਘੱਟ ਕੀਤੀ ਜਾਵੇਗੀ। ਇਸ ਨਾਲ ਆਉਣ ਵਾਲੇ ਸਮੇਂ ਵਿਚ ਉਪਭੋਗਤਾਵਾਂ ਨੂੰ ਪੈਟਰੋਲContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਉਪ ਮੁੱਖ ਮੰਤਰੀ ਸ.ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਪੁਲਿਸ ਵਿੱਚ ਗੈਰ ਪੰਜਾਬੀਆਂ ਦੀ ਹੋਈ ਭਰਤੀ ਬਾਰੇ ਅੱਜ ਛਪੀਆਂ ਮੀਡੀਆ ਰਿਪੋਰਟਾਂ ਦਾ ਸਖਤ ਨੋਟਿਸ ਲੈਂਦਿਆਂ ਸੂਬੇ ਦੇ ਡੀ.ਜੀ.ਪੀ. ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਪਿਛਲੇ ਸਮੇਂ ਦੌਰਾਨ ਪੰਜਾਬ ਪੁਲਿਸ ਵਿੱਚ ਹੋਈ ਭਰਤੀ ਦੇ ਵੇਰਵਿਆਂ ਦੀ ਰਿਪੋਰਟ ਮੰਗੀ ਹੈ।Continue Reading

ਚੰਡੀਗੜ੍ਹ (ਮੀਡੀਆ ਬਿਊਰੋ): ਪੰਜਾਬ ਸਰਕਾਰ ਵੱਲੋਂ ਕਿਰਤ ਮੰਤਰੀ ਪੰਜਾਬ ਸ. ਸੰਗਤ ਸਿੰਘ ਗਿਲਜੀਆਂ ਨੇ ਦੀਵਾਲੀ ਦੇ ਮੌਕੇ ਉਸਾਰੀ ਕਾਮਿਆਂ ਨੂੰ 3100 ਰੁਪਏ ਦੀ ਵਿੱਤੀ ਮਦਦ ਦੇਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਧੰਨਵਾਦ ਕੀਤਾ ਹੈ। ਅੱਜ ਇਥੇ ਜਾਰੀ ਬਿਆਨ ਵਿੱਚ ਸ. ਗਿਲਜੀਆਂ ਨੇ ਕਿਹਾ ਕਿ ਅਸੀਂ ਦੋ ਦਿਨ ਪਹਿਲਾਂContinue Reading