ਰਾਣਾ ਗੁਰਜੀਤ ਵੱਲੋਂ ਸਿੰਚਾਈ ਲਈ ਧਰਤੀ ਹੇਠ ਪਾਈਪ ਲਾਈਨ ਵਿਛਾਉਣ ਲਈ 10 ਕਰੋੜ ਰੁਪਏ ਜਾਰੀ ਕਰਨ ਦੇ ਨਿਰਦੇਸ
ਚੰਡੀਗੜ੍ਹ (ਮੀਡੀਆ ਬਿਊਰੋ) ਸੂਬੇ ਵਿੱਚ ਸਿੰਚਾਈ ਲਈ ਧਰਤੀ ਹੇਠ ਪਾਈਪ ਲਾਈਨ ਵਿਛਾਉਣ ਵਾਸਤੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਮੱਦੇਨਜ਼ਰ ਬਾਗਬਾਨੀ, ਭੂਮੀ ਅਤੇ ਜਲ ਸੰਭਾਲ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਅੱਜ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ, ਪੰਜਾਬ ਨੂੰ ਆਰ.ਕੇ.ਵੀ.ਵਾਈ ਅਤੇ ਸੀ.ਡੀ.ਪੀ. ਅਧੀਨ ਸਿੰਚਾਈ ਲਈ ਧਰਤੀ ਹੇਠ ਪਾਈਪ ਲਾਈਨ ਵਿਛਾਉਣ ਲਈContinue Reading






























