Home (Page 181)

ਗਲਾਸਗੋ / ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਦੇ ਸ਼ਹਿਰ ਗਲਾਸਗੋ ਨੂੰ ਇਸ ਸਾਲ ਦੇ ਸੰਯੁਕਤ ਰਾਸ਼ਟਰ ਦੇ ਵਿਸ਼ਵ ਪੱਧਰੀ ਜਲਵਾਯੂ ਸੰਮੇਲਨ ਕੋਪ 26 ਦੀ ਮੇਜ਼ਬਾਨੀ ਕਰਨ ਦਾ ਮਾਣ ਪ੍ਰਾਪਤ ਹੋਇਆ ਹੈ। ਇਹ ਵਿਸ਼ਵ ਪੱਧਰੀ ਕਾਨਫਰੰਸ ਵਾਤਾਵਰਨ ਵਿੱਚ ਹੋ ਰਹੀ ਤਬਦੀਲੀ ਦੇ ਸਬੰਧ ਵਿੱਚ ਵਿਸ਼ਵ ਨੇਤਾਵਾਂ ਨੂੰ ਚਰਚਾ ਕਰਨ ਲਈ ਪਲੇਟਫਾਰਮContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਗਲਾਸਗੋ ਵਿੱਚ ਸ਼ੁਰੂ ਹੋਏ ਵਿਸ਼ਵ ਪੱਧਰ ਦੇ ਜਲਵਾਯੂ ਸੰਮੇਲਨ ਜਿਸਨੂੰ ਕੋਪ 26 ਦਾ ਨਾਮ ਦਿੱਤਾ ਗਿਆ ਹੈ ਜਿਸ ਵਿੱਚ ਹਜ਼ਾਰਾਂ ਡੈਲੀਗੇਟ ਸ਼ਮੂਲੀਅਤ ਕਰ ਰਹੇ ਹਨ। ਯੂਕੇ ਅਤੇ ਸਕਾਟਲੈਂਡ ਸਰਕਾਰ ਦੁਆਰਾ ਇਸ ਜਲਵਾਯੂ ਸੰਮੇਲਨ ਨੂੰ ਸਫਲ ਬਨਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਦੀContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਗਲਾਸਗੋ ਦੀ ਯੂਨੀਵਰਸਿਟੀ ਆਫ ਸਟ੍ਰੈਥਕਲਾਈਡ ਵਿੱਚ ਸ਼ਨੀਵਾਰ ਨੂੰ ਕੋਪ 26 ਦੀ ਯੁਵਾ ਕਾਨਫਰੰਸ ਵਿੱਚ ਨੌਜਵਾਨ ਡੈਲੀਗੇਟਾਂ ਨੇ ਕੋਪ 26 ਦੇ ਪ੍ਰਧਾਨ ਆਲੋਕ ਸ਼ਰਮਾ ਦੇ ਭਾਸ਼ਣ ਦੌਰਾਨ ਵਿਘਨ ਪਾਇਆ। ਇਸ ਮੌਕੇ ਸ਼ਰਮਾ ਸ਼ੈਟਲੈਂਡ ਦੇ ਪੱਛਮ ਵਿੱਚ ਇੱਕ ਤੇਲ ਖੇਤਰ ਵਿੱਚ ਡ੍ਰਿਲਿੰਗ ਦੇ ਵਿਸਥਾਰ ਸਬੰਧੀ ਭਾਸ਼ਣ ਦੇ ਰਹੇContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿੱਚ ਐਤਵਾਰ ਤੋਂ ਵਿਸ਼ਵ ਪੱਧਰੀ ਜਲਵਾਯੂ ਸੰਮੇਲਨ ਕੋਪ 26 ਸ਼ੁਰੂ ਹੋ ਗਿਆ ਹੈ। ਇਸ ਸੰਮੇਲਨ ਤੋਂ ਪਹਿਲਾਂ ਪੁਲਿਸ ਵੱਲੋਂ ਛਾਪੇਮਾਰੀ ਕਰਕੇ ਹਥਿਆਰ ਬਰਾਮਦ ਕੀਤੇ ਗਏ। ਪਿਛਲੇ ਦਿਨੀਂ ਇੱਕ ਸੁਰੱਖਿਆ ਕਰਮਚਾਰੀ ਦੇ ਸਮਾਨ ਵਿੱਚੋਂ ਚਾਕੂ ਅਤੇ ਬੰਦੂਕ ਬਰਾਮਦ ਕਰਨ ਦੇ ਬਾਅਦ ਪੁਲਿਸ ਨੇ ਇੱਕContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ਼ਹੀਦ ਸਿਪਾਹੀ ਮਨਜੀਤ ਸਿੰਘ, ਜਿਸਨੇ ਨੌਸ਼ਹਿਰਾ ਸੈਕਟਰ (ਜੰਮੂ ਅਤੇ ਕਸ਼ਮੀਰ) ਵਿੱਚ ਦੇਸ਼ ਦੀ ਸੇਵਾ ਕਰਦਿਆਂ ਆਪਣੀ ਜਾਨ ਕੁਰਬਾਨ ਕਰ ਦਿੱਤੀ, ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰ ਨੌਕਰੀ ਦੇਣ ਦਾContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਰਣਦੀਪ ਸਿੰਘ ਨਾਭਾ ਨੇ ਸਾਰੇ ਕਿਸਾਨਾਂ, ਸਹਿਕਾਰੀ ਸਭਾਵਾਂ ਅਤੇ ਪੰਚਾਇਤਾਂ, ਜਿਨਾਂ ਨੇ ਮਸੀਨਾਂ ਦੀ ਖਰੀਦ ਲਈ ਮਨਜੂਰੀ ਪ੍ਰਾਪਤ ਕੀਤੀ ਹੈ, ਨੂੰ ਅਪੀਲ ਕੀਤੀ ਹੈ ਕਿ ਉਹ 1.11.2021 ਨੂੰ ਸਾਰੀਆਂ ਮਸੀਨਾਂ ਦੀ ਭੌਤਿਕ ਤਸਦੀਕ ਕਰਨ ਲਈ ਸਾਰੇ ਬਲਾਕ ਖੇਤੀਬਾੜੀ ਅਫਸਰਾਂ ਦੇ ਦਫਤਰਾਂ ਜਾਂContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸਾਵਾਂ, ਸਿੱਖਿਆ ਤੇ ਖੇਡ ਮੰਤਰੀ ਪਰਗਟ ਸਿੰਘ ਨੇ ਅੱਜ ਇੱਥੇ ਦੇਸ ਭਗਤ ਯਾਦਗਾਰ ਹਾਲ ਵਿਖੇ ਸੁਰੂ ਹੋਏ ਗਦਰੀ ਬਾਬਿਆਂ ਦੇ ਮੇਲੇ ਵਿੱਚ ਉਚੇਚੇ ਤੌਰ ਉਤੇ ਸਰਿਕਤ ਕੀਤੀ। ਸ. ਪਰਗਟ ਸਿੰਘ ਨੇ ਪੁਸਤਕ ਪ੍ਰਦਰਸਨੀ ਵਿੱਚ ਸਟਾਲਾਂ ਉਤੇ ਜਾ ਕੇ ਕੁੱਝ ਕਿਤਾਬਾਂ ਵੀ ਖਰੀਦੀਆਂ। ਇਨਾਂContinue Reading

ਜਲੰਧਰ (ਮੀਡੀਆ ਬਿਊਰੋ): ਇੱਥੇ ਕਟੌਚ ਸਟੇਡੀਅਮ ਵਿਖੇ ਉਸ ਵੇਲੇ ਸ਼ਾਨਦਾਰ ਖੇਡ ਭਾਵਨਾ ਵੇਖਣ ਨੂੰ ਮਿਲੀ ਜਦੋਂ ਸੁਰਜੀਤ ਹਾਕੀ ਟੂਰਨਾਮੈਂਟ ਦੇ ਫਾਈਨਲ ਦੌਰਾਨ ਮੁੱਖ ਮੰਤਰੀ, ਪੰਜਾਬ ਚਰਨਜੀਤ ਸਿੰਘ ਚੰਨੀ ਨੇ ਖੁਦ ਗੋਲਕੀਪਰ ਦੀ ਭੂਮਿਕਾ ਨਿਭਾਈ। ਫਾਈਨਲ ਮੈਚ ਦੌਰਾਨ ਮੁੱਖ ਮੰਤਰੀ, ਜੋ ਖੁਦ ਯੂਨੀਵਰਸਿਟੀ ਪੱਧਰ `ਤੇ ਹੈਂਡਬਾਲ ਖੇਡ ਚੁੱਕੇ ਹਨ, ਨੂੰ ਮੰਚContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਵਿਚਲੀ ਕਾਂਗਰਸ ਸਰਕਾਰ ਵੱਲੋਂ ਪਹਿਲਾਂ 02 ਕਿਲੋਵਾਟ ਵਾਲੇ ਸਾਰੇ ਖ਼ਪਤਕਾਰਾਂ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕੀਤੇ ਜਾਣ ਅਤੇ ਹੁਣ ਅਕਾਲੀ ਦਲ ਭਾਜਪਾ ਦੀ ਤਤਕਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਿੱਤਾਂ ਨੂੰ ਛਿੱਕੇ ਟੰਗ ਕੇ ਨਿੱਜੀ ਕੰਪਨੀਆਂ ਨਾਲ ਕੀਤੇ ਬਿਜਲੀ ਸਮਝੌਤਿਆਂ ਵਿੱਚੋਂ ਜੀ.ਵੀ.ਕੇ. ਗੋਇੰਦਵਾਲ ਸਾਹਿਬ ਨਾਲContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਅੱਜ ਬਠਿੰਡਾ ਬੱਸ ਸਟੈਂਡ ਦਾ ਅਚਨਚੇਤ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਉਨਾਂ ਬੱਸ ਸਟੈਂਡ ਵਿੱਚ ਸਾਫ-ਸਫਾਈ, ਪੀਣ ਲਈ ਪਾਣੀ ਵਾਲੇ ਆਰ.ਓ. ਸਿਸਟਮ, ਬੱਸ ਸਟੈਂਡ ‘ਚ ਮੌਜੂਦ ਦੁਕਾਨਾਂ ਅਤੇ ਪਖਾਨਿਆਂ ਦੀ ਚੈਕਿੰਗ ਕੀਤੀ ਅਤੇ ਜਨਰਲ ਮੈਨੇਜਰContinue Reading