Home (Page 183)

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਿਰਦੇਸ਼ਾਂ ’ਤੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਕੁੱਲ 500 ਮੈਗਾਵਾਟ ਸੂਰਜੂ ਊਰਜਾ ਦੀ ਖਰੀਦ ਲਈ ਦੋ ਟੈਂਡਰ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ 250-250 ਮੈਗਾਵਾਟ ਦੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਜਿਲਾ ਮੋਗਾ, ਫਿਰੋਜਪੁਰ ਅਤੇ ਫਰੀਦਕੋਟ ‘ਚ ਵਿਧਾਨ ਸਭਾ ਚੋਣਾਂ-2022 ਨੂੰ ਸੁਰੱਖਿਅਤ, ਸੁਤੰਤਰ, ਨਿਰਵਿਘਨ, ਸੁਚਾਰੂ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ ਰਾਜੂ ਅੱਜ ਮੋਗਾ ਪੁੱਜੇ। ਉਨਾਂ ਨੇ ਇੱਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਰਾਜ ਵਿੱਚ ਸਥਿਤ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ, ਜੋ ਕਿ ਹਰਿਆਣਾ ਦੇ ਵੋਟਰ ਹਨ, ਨੂੰ ਹਰਿਆਣਾ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਵਾਸਤੇ ਹਰਿਆਣਾ ਦੇ ਨਾਲ ਲੱਗਦੇ ਜ਼ਿਲਿਆਂ ਦੇ ਮਾਲ ਅਧਿਕਾਰ ਖੇਤਰ ਵਿੱਚ 30 ਅਕਤੂਬਰ, 2021 ਨੂੰ ਤਨਖ਼ਾਹ ਸਮੇਤ ਛੁੱਟੀContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਸਥਾਨਕ ਲਲਹੇੜੀ ਚੌਂਕ ਵਿਖੇ ਆਲ ਇੰਡੀਆ ਸੰਯੁਕਤ ਕਿਸਾਨ ਸਭਾ ਵੱਲੋਂ ਕਿਸਾਨ-ਮਜ਼ਦੂਰ ਵਿਰੋਧੀ ਤਿੰਨ ਖੇਤੀ ਕਾਨੂੰਨ, ਬਿਜਲੀ ਸੋਧ ਬਿੱਲ-2020, ਚਾਰ ਲੇਬਰ ਕੋਡ ਅਤੇ ਪੁਰਾਣਾ ਕਿਰਤ ਕਾਨੂੰਨ ਬਹਾਲ ਕਰਵਾਉਣ ਲਈ ਲਾਇਆ ਪੱਕਾ ਮੋਰਚਾ 34ਵੇਂ ਦਿਨ ਜਾਰੀ ਰਿਹਾ। ਇਸ ਮੌਕੇ ਹਰਚੰਦ ਸਿੰਘ ਅਤੇ ਕਰਨੈਲ ਸਿੰਘ ਇਕੋਲਾਹਾ ਨੇ ਕਿਹਾContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜੱਥੇਬੰਦੀਆਂ ਵੱਲੋਂ ਰੇਲਵੇ ਸਟੇਸ਼ਨ ਖੰਨਾ ਦੇ ਬਾਹਰ ਅਰੰਭਿਆ ਸੰਘਰਸ਼ 395ਵੇਂ ਦਿਨ ਕਿਸਾਨ-ਮਜ਼ਦੂਰ ਸੰਘਰਸ਼ ਐਸੋਸ਼ੀਏਸ਼ਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠਾਂ ਲਗਾਤਾਰ ਜਾਰੀ ਹੈ। ਕਿਸਾਨਾਂ ਨੇ ਟਿਕਰੀ ਬਾਰਡਰ ਤੇ ਕਿਸਾਨ ਬੀਬੀਆਂ ਨਾਲContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕੇ ਦੇ ਅਕਾਲੀ ਆਗੂ ਯਾਦਵਿੰਦਰ ਸਿੰਘ ਯਾਦੂ ਦੀ ਪਤਨੀ ਜਸਦੀਪ ਕੌਰ ਨੂੰ ਵਿਧਾਨ ਸਭਾ ਹਲਕਾ ਤੋਂ ਉਮੀਦਵਾਰ ਬਣਾਇਆ ਗਿਆ। ਉਨ੍ਹਾਂ ਇਥੋਂ ਦੇ ਵਾਰਡ ਨੰਬਰ-3 ਤੋਂ ਲਗਾਤਾਰ ਦੂਜੀ ਵਾਰ ਕੌਂਸਲਰ ਦੀ ਚੋਣ ਜਿੱਤੀ ਹੈ ਅਤੇ ਜਸਦੀਪ ਕੌਰ ਦੇ ਨਾਂਅ ਐਲਾਨੇ ਜਾਣ ਉਪਰੰਤContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਨਗਰ ਕੌਂਸਲ ਖੰਨਾ ਦੀ ਮਾਸਿਕ ਮੀਟਿੰਗ ਕਮਲਜੀਤ ਸਿੰਘ ਲੱਧੜ ਦੀ ਪ੍ਰਧਾਨਗੀ ਹੇਠਾਂ ਹੋਈ, ਜਿਸ ਵਿਚ ਮੀਤ ਪ੍ਰਧਾਨ ਜਤਿੰਦਰ ਪਾਠਕ ਅਤੇ ਈ. ਓ ਚਰਨਜੀਤ ਸਿੰਘ ਉੱਭੀ ਸ਼ਾਮਲ ਹੋਏ। ਮੀਟਿੰਗ ਦੇ ਅਰੰਭ ਵਿਚ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਮਿੰਦਰ ਸਿੰਘ ਲਾਲੀ ਨੇ ਕੌਂਸਲਰ ਜਸਦੀਪ ਕੌਰ ਯਾਦੂ ਨੂੰContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿੱਚ 31 ਅਕਤੂਬਰ ਤੋਂ ਵਿਸ਼ਵ ਪੱਧਰੀ ਜਲਵਾਯੂ ਸੰਮੇਲਨ ਕੋਪ 26 ਸ਼ੁਰੂ ਹੋ ਰਿਹਾ ਹੈ। ਇਸ ਸੰਮੇਲਨ ਵਿੱਚ ਵਿਸ਼ਵ ਭਰ ਦੇ ਨੇਤਾ, ਡੇਲੀਗੇਟ ਆਦਿ ਜਲਵਾਯੂ ਸਬੰਧੀ ਗੱਲਬਾਤ ਕਰਨ ਲਈ ਆਪਣੀ ਸ਼ਮੂਲੀਅਤ ਕਰ ਰਹੇ ਹਨ। ਇਸ ਦੌਰਾਨ ਵੱਡੇ ਪੱਧਰ ‘ਤੇ ਵਾਤਾਵਰਨ ਕਾਰਕੁੰਨਾਂ, ਕਰਮਚਾਰੀਆਂ ਆਦਿContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਦੇ ਕੁੱਝ ਖੇਤਰ ਭਾਰੀ ਮੀਂਹ ਪੈਣ ਕਾਰਨ ਹੜ੍ਹਾਂ ਦੀ ਸਥਿਤੀ ਦਾ ਸਾਹਮਣਾ ਕਰ ਰਹੇ ਹਨ। ਇਹਨਾਂ ਖੇਤਰਾਂ ਵਿੱਚ ਡਮਫ੍ਰਾਈਜ਼ ਅਤੇ ਗੈਲੋਵੇ ਆਦਿ ਖੇਤਰ ਸ਼ਾਮਲ ਹਨ, ਜਿੱਥੇ ਨੀਥ ਨਦੀ ਕੰਢੇ ਪਾਣੀ ਨਾਲ ਟੁੱਟਣ ਕਾਰਨ ਹੜ੍ਹਾਂ ਦੀ ਸਥਿਤੀ ਪੈਦਾ ਹੋ ਗਈ ਹੈ। ਇਸ ਸਬੰਧੀ ਸਾਹਮਣੇ ਆਈ ਇੱਕContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਗਲਾਸਗੋ ਵਿੱਚ ਹੋ ਰਹੇ ਕੋਪ 26 ਜਲਵਾਯੂ ਸੰਮੇਲਨ ਦੌਰਾਨ  ਅਧਿਕਾਰੀਆਂ ਵੱਲੋਂ ਇਸ ਸੰਮੇਲਨ ਵਿੱਚ ਸ਼ਾਮਲ ਹੋ ਰਹੇ ਡੇਲੀਗੇਟਾਂ ਨਾਲੋਂ ਪ੍ਰਦਰਸ਼ਨਕਾਰੀਆਂ ਵਿੱਚ ਜਿਆਦਾ ਕੋਰੋਨਾ ਕੇਸ ਫੈਲਣ ਦਾ ਖਦਸ਼ਾ ਪ੍ਰਗਟ ਕੀਤਾ ਜਾ ਰਿਹਾ ਹੈ। ਇਸ ਸਬੰਧੀ ਸਕਾਟਲੈਂਡ ਦੇ ਰਾਸ਼ਟਰੀ ਕਲੀਨੀਕਲ ਨਿਰਦੇਸ਼ਕ ਜੇਸਨ ਲੀਚ ਅਨੁਸਾਰ ਉਹ ਨੀਲੇ ਜ਼ੋਨ ਵਿੱਚContinue Reading