Home (Page 186)

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਕੈਲੀਫੋਰਨੀਆ ਦੀਆਂ ਵੱਡੀਆਂ ਬੰਦਰਗਾਹਾਂ ਉਪਰ ਵਰਕਰਾਂ ਦੀ ਘਾਟ ਕਾਰਨ ਸਮੁੰਦਰੀ ਜਹਾਜ਼ਾਂ ਵਿਚੋਂ ਸਮਾਨ ਲਾਹੁਣ ਵਿਚ ਹੋ ਰਹੀ ਦੇਰੀ ਦੇ ਸਿੱਟੇ ਵਜੋਂ ਸਪਲਾਈ ਤੇ ਮੰਗ ਵਿਚ ਪਾੜਾ ਵਧ ਰਿਹਾ ਹੈ ਜਿਸ ਕਾਰਨ ਖਪਤਕਾਰਾਂ ਨੂੰ ਵਧ ਕੀਮਤਾਂ ਦੇਣੀਆਂ ਪੈ ਰਹੀਆਂ ਹਨ। ਲਾਸ ਏਂਜਲਸ ਤੇ ਲਾਂਗ ਬੀਚ ਬੰੰਦਰਗਾਹਾਂ ਉਪਰ ਦਰਜਨਾਂContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਅੱਜ ਇਥੇ ਸੰਯੁਕਤ ਅਧਿਆਪਕ ਫਰੰਟ ਦੇ ਮੈਬਰਾਂ ਦੀ ਇੱਕਤਰਤਾ ਦਿਗਵਿਜੈ ਪਾਲ ਸ਼ਰਮਾ ਦੀ ਅਗਵਾਈ ਹੇਠਾਂ ਹੋਈ, ਜਿਸ ਵਿਚ 31 ਅਕਤੂਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸ਼ਹਿਰ ਮੋਰਿੰਡਾ ਵਿਖੇ ਕੀਤੀ ਜਾ ਰਹੀ ਰੈਲੀ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਦਲਜੀਤ ਸਿੰਘ, ਗੁਰਜਿੰਦਰ ਸਿੰਘ,Continue Reading

ਖੰਨਾ (ਪਰਮਜੀਤ ਸਿੰਘ ਧੀਮਾਨ) –ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਵਿਸ਼ਵਕਰਮਾ ਜੀ ਦੀ 62ਵਾਂ ਵਾਰਸ਼ਿਕ ਉਤਸਵ 05 ਨਵੰਬਰ ਨੂੰ ਨਵੀਂ ਆਬਾਦੀ ਸਥਿਤ ਸ਼੍ਰੀ ਵਿਸ਼ਵਕਰਮਾ ਮੰਦਰ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਚੱਲ ਰਹੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਮੰਦਰ ਵਿਖੇ ਵਿਸ਼ੇਸ਼ ਮੀਟਿੰਗ ਬਾਬਾ ਵਿਸ਼ਵਕਰਮਾContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਅੱਜ ਇੱਥੇ ਐਸਸੀ/ਬੀਸੀ ਮੁਲਾਜ਼ਮ ਵੈਲਫ਼ੇਅਰ ਦੇ ਮੈਬਰਾਂ ਦੀ ਇੱਕਤਰਤਾ ਰਾਜੀਵ ਕੁਮਾਰ ਤੇ ਮੱਘਰ ਸਿੰਘ ਦੀ ਅਗਵਾਈ ਹੇਠਾਂ ਹੋਈ, ਜਿਸ ਵਿਚ ਮੁਲਾਜ਼ਮਾਂ ਨੂੰ ਆਉਂਦੀਆਂ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਜਗਰੂਪ ਸਿੰਘ ਨੇ ਕਿਹਾ ਕਿ ਫਰੰਟ ਵੱਲੋਂ 31 ਅਕਤੂਬਰ ਨੂੰ ਐਸਸੀ/ਬੀਸੀ ਮੁਲਾਜ਼ਮਾਂ, ਵਿਦਿਆਰਥੀਆਂContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜੱਥੇਬੰਦੀਆਂ ਵੱਲੋਂ ਇਥੋਂ ਦੇ ਰੇਲਵੇ ਸਟੇਸ਼ਨ ਦੇ ਬਾਹਰ ਅਰੰਭਿਆ ਸੰਘਰਸ਼ ਲਗਾਤਾਰ ਜਾਰੀ ਹੈ। ਅੱਜ ਕਿਸਾਨਾਂ ਨੇ ਕਿਸਾਨ-ਮਜ਼ਦੂਰ ਸੰਘਰਸ਼ ਐਸੋਸ਼ੀਏਸ਼ਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠਾਂ ਗੜੇਮਾਰੀ ਕਾਰਨ ਨੁਕਸਾਨੀ ਝੋਨੇ ਤੇ ਆਲੂਆਂContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਕੁਸ਼ਲਦੀਪ ਸਿੰਘ ਢਿੱਲੋਂ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਹਾਜਰੀ ਵਿੱਚ ਮਾਰਕਫੈਡ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ, ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਉਦਯੋਗ ਮੰਤਰੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਡਾਕਟਰੀ ਸਿੱਖਿਆ ਅਤੇ ਖੋਜ ਦਾ ਪੱਧਰ ਉੱਚਾ ਚੁੱਕਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਦੇ ਹੋਏ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਹੈ ਕਿ ਪਟਿਆਲਾ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਕਾਇਆ-ਕਲਪ ਕਰਨ ਲਈ 219 ਕਰੋੜ ਰੁਪਏ ਦੇ ਪ੍ਰੋਜਕਟ ਲਾਗੂ ਕੀਤੇ ਜਾContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਉੱਪ ਮੁੱਖ ਮੰਤਰੀ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਸਿਹਤ ਵਿਭਾਗ ਵਿੱਚ 30 ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਨਾਂ ਵਿੱਚ ਤਿੰਨ ਕਾਲੇ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨ ਸੰਘਰਸ਼ ਵਿਚ ਆਪਣੇ ਪ੍ਰਾਣਾਂ ਦੀ ਆਹੂਤੀ ਪਾਉਣ ਵਾਲੇ ਮੋਗਾ ਜਿਲੇ ਦੇ ਪਿੰਡ ਖੋਸਾ ਪਾਂਡੂ ਦੇ ਕਿਸਾਨ ਗੁਰਦੇਵ ਸਿੰਘContinue Reading

ਚੰਡੀਗੜ੍ਹ ( ਮੀਡੀਆ ਬਿਊਰੋ) ਦੇਸ਼-ਵਿਦੇਸ਼ ਦੇ ਸਨਅਤੀ ਦਿੱਗਜ਼ਾਂ ਨੂੰ ਸੂਬੇ ਵਿਚ ਨਿਵੇਸ਼ ਲਈ ਸਾਜ਼ਗਾਰ ਮਾਹੌਲ ਮੁਹੱਈਆ ਕਰਵਾਉਣ ਦਾ ਭਰੋਸਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਉਦਯੋਗਿਕ ਖੇਤਰ ਲਈ ਉਨਾਂ ਦੀ ਸਰਕਾਰ ਵੱਲੋਂ ਅਸਲ ਮਦਦਗਾਰ ਅਤੇ ਸਹਿਯੋਗੀ ਵਜੋਂ ਆਪਣੀ ਭੂਮਿਕਾ ਨਿਭਾਉਣ ਦੀ ਦਿ੍ਰੜ ਵਚਨਬੱਧਤਾ ਦੁਹਰਾਈ। ਇਸContinue Reading

ਚੰਡੀਗੜ੍ਹ ਮੀਡੀਆ (ਬਿਊਰੋ) ਹੁਨਰ ਦੀ ਕੋਈ ਉਮਰ ਨਹੀਂ ਹੁੰਦੀ।ਇਹ ਇੱਕ ਵਿਅਕਤੀ ਦੇ ਅੰਦਰੋਂ ਪੈਦਾ ਹੁੰਦਾ ਹੈ ਅਤੇ ਸਖਤ ਮਿਹਨਤ ਨਾਲ ਇਸ ਵਿੱਚ ਨਿਖਾਰ ਆਉਂਦਾ ਰਹਿੰਦਾ ਹੈ। ਅਜਿਹੀ ਇੱਕ ਮਿਸਾਲ ਖੁਸੀ ਸਰਮਾ ਨੇ ਕਾਇਮ ਕੀਤੀ ਹੈ ਜਿਸ ਨੇ ’ਦਿ ਮਿਸਿੰਗ ਪ੍ਰੋਫੇਸੀ- ਰਾਈਜ ਆਫ ਦਿ ਬਲੂ ਫੀਨਿਕਸ’ ਨਾਮ ਦੀ ਇੱਕ ਕਿਤਾਬ ਲਿਖੀContinue Reading