Home (Page 187)

ਚੰਡੀਗੜ੍ਹ ਮੀਡੀਆ (ਬਿਊਰੋ) ਡਰੱਗ ਮਾਮਲੇ ਦੀ ਸੁਣਵਾਈ ਜਸਟਿਸ ਏ.ਜੀ. ਮਸੀਹ ਅਤੇ ਜਸਟਿਸ ਏ.ਕੇ. ਵਰਮਾ ਦੇ ਬੈਂਚ ਸਾਹਮਣੇ ਹੋਈ। ਅਦਾਲਤ ਵਿੱਚ ਸਾਲ 2018 ਵਿੱਚ ਦਾਇਰ ਸਟੇਟਸ ਰਿਪੋਰਟਾਂ ਦੀ ਜਾਂਚ ਲਈ ਪੰਜਾਬ ਦੀ ਤਰਫੋਂ ਦਾਇਰ ਕੀਤੀ ਗਈ ਅਰਜੀ ਨੂੰ ਪਹਿਲ ਦੇ ਆਧਾਰ ‘ਤੇ ਵਿਚਾਰਿਆ ਜਾਵੇਗਾ ਅਤੇ ਇਸ ਨੂੰ ਵਿਚਾਰਨ ਉਪਰੰਤ ਹੁਕਮ ਜਾਰੀContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) ਅਮਰੀਕਾ ਦੇ ਕਈ ਰਾਜਾਂ ਤੇ ਸ਼ਹਿਰਾਂ ਨੇ ਅਕਤੂਬਰ ਨੂੰ ‘ਹਿੰਦੂ ਵਿਰਾਸਤ ਮਹੀਨੇ’ ਵਜੋਂ ਮਾਨਤਾ ਦਿੱਤੀ ਹੈ। ਇਨਾਂ ਵਿਚ ਦੱਖਣੀ ਕੈਲੀਫੋਰਨੀਆ ਦੇ ਇਰਵਾਈਨ, ਅਨਾਹੀਮ ਤੇ ਰਿਵਰਸਾਈਡ ਸ਼ਹਿਰ ਵੀ ਸ਼ਾਮਿਲ ਹਨ। ਬੀਤੇ ਦਿਨ ਇਰਵਾਈਨ ਵਿਚ ਹਿੰਦੂ ਭਾਈਚਾਰੇ ਦੀ ਤਰਫੋਂ ਹਿੰਦੂਆਂ ਦੇ ਵੱਖ ਵੱਖ ਆਗੂਆਂ ਤੇ ਹੋਰ ਲੋਕਾਂ ਨੇContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਕੇਰਵਿਲੇ, ਟੈਕਸਾਸ ਵਿਚ ‘ਡਰੈਗ ਦੌੜ’ ਵਿਚ ਹਿੱਸਾ ਲੈ ਰਹੀ ਇਕ ਗੱਡੀ ਦਾ ਨਿਯੰਤਰਣ ਵਿਗੜਣ ਕਾਰਨ ਦਰਸ਼ਕਾਂ ਉਪਰ ਜਾ ਚੜੀ ਜਿਸ ਕਾਰਨ 6 ਤੇ 8 ਸਾਲ ਦੇ ਦੋ ਲੜਕਿਆਂ ਦੀ ਮੌਤ ਹੋ ਗਈ ਤੇ 8 ਹੋਰ ਦਰਸ਼ਕ ਜਖਮੀ ਹੋ ਗਏ। ਜਖਮੀਆਂ ਵਿਚ ਇਕ 3 ਮਹੀਨੇ ਦੀ ਬੱਚੀContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਗਲਾਸਗੋ ਵਿੱਚ ਹੋ ਰਹੇ ਕੋਪ 26 ਸਿਖਰ ਸੰਮੇਲਨ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਪ੍ਰਸ਼ਾਸਨ ਵੱਲੋਂ ਵਿਅਸਤ ਸੜਕਾਂ ਨੂੰ ਬੰਦ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਿਸ ਤਹਿਤ ਕਲਾਈਡ ਆਰਕ ਅਤੇ ਕਲਾਈਡਸਾਈਡ ਐਕਸਪ੍ਰੈਸਵੇਅ ਦੇ ਰਸਤੇ ਸ਼ਨੀਵਾਰ ਰਾਤ ਨੂੰ ਬੰਦ ਕੀਤੇ ਗਏ ਜਦੋਂ ਕਿContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਯੂਕੇ ਦੇ ਮਸ਼ਹੂਰ ਅਤੇ ਪੁਰਾਣੇ ਪੁਲਾਂ ਵਿੱਚੋਂ ਇੱਕ ਤਾਮਰ ਬ੍ਰਿਜ ਨੇ ਆਪਣੀ 60 ਵੀਂ ਵਰ੍ਹੇਗੰਢ ਮਨਾਈ ਹੈ। ਇਹ ਪੁਲ ਕਾਰਨਵਾਲ ਵਿੱਚ ਸਾਲਟਾਸ਼ ਅਤੇ ਡੇਵੋਨ ਵਿੱਚ ਪਲਿਮਥ ਨੂੰ ਜੋੜਦਾ ਹੈ ਅਤੇ ਇਸਨੂੰ 24 ਅਕਤੂਬਰ 1961 ਨੂੰ ਖੋਲ੍ਹਿਆ ਗਿਆ ਸੀ। ਜਨਤਕ ਮਾਲਕੀ ਵਾਲਾ, ਇਹ ਟੋਲ ਰੋਡ ਖੁੱਲ੍ਹਣContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਜੋ ਕਿ ਦੁਨੀਆਂ ਭਰ ਵਿੱਚ ਵਿਸਕੀ ਦੇ ਉਤਪਾਦਨ ਲਈ ਪ੍ਰਸਿੱਧ ਹੈ, ਵਿੱਚ 2080 ਤੱਕ ਵਿਸਕੀ ਦਾ ਉਤਪਾਦਨ ਘੱਟ ਜਾਂ ਬੰਦ ਹੋ ਸਕਦਾ ਹੈ। ਇਸ ਸਬੰਧੀ ਇੱਕ ਰਿਪੋਰਟ ਵਿੱਚ ਚੇਤਾਵਨੀ ਦਿੱਤੀ ਗਈ ਹੈ ਕਿ ਗਲੋਬਲ ਵਾਰਮਿੰਗ ਕਾਰਨ ਤਾਪਮਾਨ ਵਿੱਚ ਹੋਣ ਵਾਲੇ ਬਦਲਾਅ ਕਾਰਨ ਅਗਲੇ 60 ਸਾਲਾਂContinue Reading

ਗਲਾਸਗੋ / ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਗਲਾਸਗੋ ਵਿੱਚ ਹੋ ਰਹੇ ਕੋਪ 26 ਜਲਵਾਯੂ ਸੰਮੇਲਨ ਨੂੰ ਲੋਕਾਂ ਵਿੱਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਦਾ ਮਹੱਤਵਪੂਰਨ ਮੌਕਾ ਮੰਨਿਆ ਜਾ ਰਿਹਾ ਹੈ। ਇਸ ਸਬੰਧ ਵਿੱਚ ਜਲਵਾਯੂ ਕਾਰਕੁੰਨਾਂ ਦਾ ਇੱਕ ਸਮੂਹ ਕੋਪ 26 ਜਲਵਾਯੂ ਕਾਨਫਰੰਸ ਤੋਂ ਪਹਿਲਾਂ ਜਲਵਾਯੂ ਤਬਦੀਲੀ ਲਈ ਜਾਗਰੂਕਤਾ ਪੈਦਾ ਕਰਨ ਲਈContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਅਜੋਕੇ ਸਮੇਂ ਵਿੱਚ ਇੰਟਰਨੈੱਟ ਮਨੁੱਖੀ ਜਿੰਦਗੀ ਦਾ ਇੱਕ ਅਹਿਮ ਹਿੱਸਾ ਬਣ ਚੁੱਕਾ ਹੈ। ਇਸ ਲਈ ਇੰਟਰਨੈੱਟ ਦੀ ਸਪੀਡ ਵੀ ਬਹੁਤ ਮਾਇਨੇ ਰੱਖਦੀ ਹੈ। ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿੱਚ ਲੋਕਾਂ ਨੂੰ ਤੇਜ਼ ਸਪੀਡ ਇੰਟਰਨੈੱਟ ਸੇਵਾਵਾਂ ਮੁਹੱਈਆਂ ਕਰਵਾਉਣ ਦੇ ਉਦੇਸ਼ ਨਾਲ ਫੁੱਲ ਫਾਈਬਰ ਬ੍ਰਾਡਬੈਂਡ ਨੈਟਵਰਕ ਵਿੱਚ 270 ਮਿਲੀਅਨContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਵਿੱਚ ਹੁਣ ਤੱਕ 2.16 ਕਰੋੜ ਲੋਕਾਂ ਦਾ ਕੋਵਿਡ ਟੀਕਾਕਰਨ ਕੀਤਾ ਜਾ ਚੁੱਕਾ ਹੈ ਜਿਸ ਵਿੱਚ 1.56 ਕਰੋੜ ਲੋਕਾਂ ਨੂੰ ਪਹਿਲੀ ਖੁਰਾਕ ਅਤੇ 59.61 ਲੱਖ ਵਿਅਕਤੀਆਂ ਨੂੰ ਦੋਵੇਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਇਹ ਜਾਣਕਾਰੀ ਉਪ ਮੁੱਖ ਮੰਤਰੀ ਕਮ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਓ.ਪੀ. ਸੋਨੀ ਨੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਲੁਧਿਆਣਾ ਨੂੰ ਉੱਤਰੀ ਭਾਰਤ ਦਾ ਉਦਯੋਗਿਕ ਧੁਰਾ ਬਣਾਉਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਪਿੰਡ ਧਨਾਨਸੂ ਵਿਖੇ 378.77 ਏਕੜ ਰਕਬੇ ’ਚ ਹਾਈ-ਟੈਕ ਵੈਲੀ ਵਿਕਸਿਤ ਕੀਤੀ ਜਾ ਰਹੀ ਹੈ। ਇਹ ਵੈਲੀ ਸਰਕਾਰੀ ਸੰਸਥਾ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਵੱਲੋਂ ਤਿਆਰ ਕੀਤੀ ਜਾ ਰਹੀ ਹੈ। 378.77 ਏਕੜ ਜ਼ਮੀਨ ਦੇContinue Reading