Home (Page 188)

ਚੰਡੀਗੜ੍ਹ (ਮੀਡੀਆ ਬਿਊਰੋ)- ਹਾਲ ਹੀ ਦੇ ਬੇਮੌਸਮੇ ਮੀਂਹ ਕਾਰਨ ਫ਼ਸਲਾਂ ਨੂੰ ਹੋਏ ਭਾਰੀ ਨੁਕਸਾਨ ਦਾ ਅਨੁਮਾਨ ਲਾਉਣ ਲਈ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ ਅਤੇ ਇਹ ਗਿਰਦਾਵਰੀ ਕਰਕੇ ਇੱਕ ਹਫ਼ਤੇ ਵਿੱਚ ਰਿਪੋਰਟ ਪੇਸ਼ ਕਰਨ ਲਈ ਆਖਿਆ ਹੈ। ਅੱਜContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ’ਚ ਬਾਗ਼ਬਾਨੀ ਦੇ ਖੇਤਰ ’ਚ ਸੁਧਾਰ ਲਿਆਉਣ ਲਈ ਇਜ਼ਰਾਈਲ ਦੀ ਨਵੀਨਤਮ ਤਕਨੀਕ ਨੂੰ ਅਪਣਾਵਾਂਗੇ ਤਾਂ ਜੋ ਪਾਣੀ ਘੱਟ ਵਰਤੋਂ ਕਰਕੇ ਵੀ ਫ਼ਸਲਾਂ/ਸ਼ਬਜੀਆਂ ਦਾ ਭਰਪੂਰ ਝਾੜ ਹਾਸਲ ਕੀਤਾ ਜਾ ਸਕੇ। ਪੰਜਾਬ ਦੇ ਬਾਗ਼ਬਾਨੀ ਅਤੇ ਭੂਮੀ ਅਤੇ ਪਾਣੀ ਸੰਭਾਲ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਅੱਜ ਇੱਥੇ ਸੈਕਟਰ 26Continue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮਾਨਸਾ ਜ਼ਿਲੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਹਰ 15 ਦਿਨ ਬਾਅਦ ਸਮੀਖਿਆ ਮੀਟਿੰਗ ਕਰਨ ਦਾ ਐਲਾਨ ਕੀਤਾ ਹੈ। ਬੱਚਤ ਭਵਨ ਵਿਖੇ ਜਲਿਾ ਅਧਿਕਾਰੀਆਂ ਅਤੇ ਵੱਖ-ਵੱਖ ਚੁਣੇ ਹੋਏ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਵੜਿੰਗ ਨੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਉਹ ਪਿਛਲੇ ਦੋ ਦਿਨਾਂ ਤੋਂ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਪਏ ਭਾਰੀ ਮੀਂਹ ਤੋਂ ਬਾਅਦ ਝੋਨੇ ਦੀ ਖਰੀਦ ਪ੍ਰਕਿਰਿਆ ਨੂੰ ਮੁੜ ਲੀਹ ‘ਤੇ ਲਿਆਉਣ ਲਈ ਸਾਰੇ ਲੋੜੀਂਦੇ ਕਦਮ ਚੁੱਕਣ। ਮੁੱਖ ਮੰਤਰੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਖੇਤੀ ਬਿੱਲਾਂ ਖਿਲਾਫ ਚੱਲ ਰਹੇ ਵੱਡੇ ਕਿਸਾਨ ਅੰਦੋਲਨ ਵਿੱਚ ਸਰਿਕਤ ਕਰਦੇ ਸਮੇਂ ਫੌਤ ਹੋਏ ਮਾਨਸਾ ਜ਼ਿਲੇ ਦੇ ਕਿਸਾਨਾਂ ਦੇ ਵਾਰਸਾਂ ਨੂੰ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ ਗਏ। ਕੈਬਨਿਟContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਸੋਮਵਾਰ ਨੂੰ ਸੱਦੀ ਗਈ ਸਰਬਪਾਰਟੀ ਮੀਟਿੰਗ ਵਿੱਚ ਕੇਂਦਰ ਸਰਕਾਰ ਵੱਲੋਂ ਸੂਬੇ ਵਿੱਚ ਕੌਮਾਂਤਰੀ ਸਰਹੱਦ ਦੇ ਨਾਲ ਲਗਦੇ ਇਲਾਕਿਆਂ ਵਿੱਚ ਬੀ.ਐਸ.ਐਫ. ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕੀਤੇ ਜਾਣ ਦੇ ਫੈਸਲੇ ਦਾ ਸੰਵਿਧਾਨਿਕ, ਕਾਨੂੰਨੀ ਅਤੇ ਸਿਆਸੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਕਾਰਵਾਈ ਅਤੇ ਅੱਜ ਸਵੇਰੇ ਸਾਰੀਆਂ ਖਰੀਦ ਏਜੰਸੀਆਂ ਦੇ ਮੁਖੀਆਂ ਦੀ ਮੀਟਿੰਗ ਵਿੱਚ ਲਏ ਗਏ ਫੈਸਲੇ ਦੀ ਪਾਲਣਾ ਕਰਦਿਆਂ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਨੇ ਪਿਛਲੇ ਦੋ ਦਿਨਾਂ ਤੋਂ ਸੂਬੇ ਵਿੱਚ ਪਏ ਭਾਰੀ ਮੀਂਹ ਤੋਂ ਬਾਅਦ ਮੰਡੀਆਂ ਵਿੱਚੋਂ ਪਾਣੀ ਕੱਢਣ ਬਾਰੇ ਅੱਜContinue Reading

ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ, ਫਰਿਜ਼ਨੋ (ਕੈਲੀਫੋਰਨੀਆ)- ਅਮਰੀਕਾ ਵਿੱਚ ਵਾਲਗ੍ਰੀਨਜ਼ ਬੂਟਸ ਅਲਾਇੰਸ ਇੰਕ ਨੇ ਸ਼ੁੱਕਰਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸਦੇ ਅਮਰੀਕਾ ਵਿਚਲੇ ਸਟੋਰਾਂ ਨੇ ਦੇਸ਼ ਦੀਆਂ ਸਿਹਤ ਏਜੰਸੀਆਂ ਦੁਆਰਾ ਕੋਵਿਡ ਦੀਆਂ ਬੂਸਟਰ ਖੁਰਾਕਾਂ ਨੂੰ ਮਨਜੂਰੀ ਦੇਣ ਦੇ ਬਾਅਦ, ਮੋਡਰਨਾ ਅਤੇ ਜੌਹਨਸਨ ਐਂਡ ਜੌਹਨਸਨ ਦੀਆਂ ਕੋਵਿਡ -19 ਬੂਸਟਰ ਖੁਰਾਕਾਂ ਲਗਾਉਣੀਆਂContinue Reading

ਲੁਧਿਆਣਾ (ਮੀਡੀਆ ਬਿਊਰੋ) ਫਰਿਜਨੋ ਵੱਸਦੇ ਪੰਜਾਬੀ ਕਵੀ ਅਤੇ ਸਭਿਆਚਾਰਕ ਹਸਤੀ ਰਣਜੀਤ ਸਿੰਘ ਗਿੱਲ(ਜੱਗਾ ਸੁਧਾਰ) ਦੀ ਕਾਵਿ ਪੁਸਤਕ ਉਡਾਰੀਆਂ ਨੂੰ ਲੋਕ ਸਮਰਪਣ ਕਰਦਿਆਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਗੁਰਭਜਨ ਸਿੰਘ ਗਿੱਲ ਨੇ ਕਿਹਾ ਹੈ ਕਿ ਸਧਾਰ( ਲੁਧਿਆਣਾ) ਦੇ ਜੰਮਪਲ ਉੱਘੀ ਸਭਿਆਚਾਰਕ ਹਸਤੀ ਅਤੇ ਪੰਜਾਬੀ ਕਵੀ ਰਣਜੀਤ ਸਿੰਘ ਗਿੱਲ ਵਰਗੇ ਸੱਜਣContinue Reading

ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ, ਫਰਿਜ਼ਨੋ (ਕੈਲੀਫੋਰਨੀਆ) ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਅਗਲੇ ਮਹੀਨੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਗੱਲਬਾਤ ਕਰਨ ਲਈ ਪੈਰਿਸ ਜਾਣਗੇ। ਵਾਈਟ ਹਾਊਸ ਨੇ ਹੈਰਿਸ ਦੇ ਫਰਾਂਸ ਦੌਰੇ ਦੀ ਘੋਸ਼ਣਾ ਕਰਦਿਆਂ ਦੱਸਿਆ ਕਿ ਰਾਸ਼ਟਰਪਤੀ ਜੋ ਬਾਈਡੇਨ ਅਤੇ ਮੈਕਰੋਨ ਨੇ ਸ਼ੁੱਕਰਵਾਰ ਨੂੰ ਫੋਨ ‘ਤੇ ਵੀ ਗੱਲਬਾਤContinue Reading