ਸਕਾਟਲੈਂਡ ਵਸਦੇ ਗਾਇਕ ਕਰਮਜੀਤ ਮੀਨੀਆਂ ਦੀ ਵੈੱਬਸਾਈਟ ਲੋਕ ਅਰਪਣ
ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਦੇ ਹੁਣ ਤੱਕ ਦੇ ਪਹਿਲੇ ਪੰਜਾਬੀ ਅਖਬਾਰ ‘ਪੰਜ ਦਰਿਆ’ ਵੱਲੋਂ ਗਲਾਸਗੋ ਦੇ ਰਾਮਗੜ੍ਹੀਆ ਹਾਲ ਵਿਖੇ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸਕਾਟਲੈਂਡ ਦੇ ਉੱਘੇ ਗਾਇਕ ਕਲਾਕਾਰ, ਗੀਤਕਾਰ ਤੇ ਪੇਸ਼ਕਾਰ ਕਰਮਜੀਤ ਮੀਨੀਆਂ ਦੀ ਵੈੱਬਸਾਈਟ ਨੂੰ ਲੋਕ ਅਰਪਣ ਕੀਤਾ ਗਿਆ। ਗੁਰੂ ਨਾਨਕ ਸਿੱਖContinue Reading






























