ਪੰਜਾਬ ਸਰਕਾਰ ਨੇ ਲਖ਼ੀਮਪੁਰ ਖੀਰੀ ’ਚ ਵਾਪਰੀ ਦਰਦਨਾਕ ਘਟਨਾ ਵਿੱਚ ਜਾਨ ਗਵਾਉਣ ਵਾਲੇ ਕਿਸਾਨਾਂ ਅਤੇ ਪੱਤਰਕਾਰ ਦੇ ਪਰਿਵਾਰਕ ਮੈਂਬਰਾਂ ਨੂੰ ਵੰਡੇ 2.50 ਕਰੋੜ ਦੇ ਚੈੱਕ
ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਿਰਦੇਸ਼ਾਂ ‘ਤੇ ਪੰਜਾਬ ਸਰਕਾਰ ਵਲੋਂ ਸ਼ੁੱਕਰਵਾਰ ਨੂੰ, ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲੇ ਵਿੱਚ 3 ਅਕਤੂਬਰ ਵਾਲੇ ਦਿਨ ਵਾਪਰੀ ਦਰਦਨਾਕ ਘਟਨਾ ਵਿੱਚ ਜਾਨ ਗਵਾਉਣ ਵਾਲੇ ਕਿਸਾਨਾਂ ਅਤੇ ਇੱਕ ਪੱਤਰਕਾਰ ਦੇ ਪੀੜਤ ਪਰਿਵਾਰਾਂ ਨੂੰ 50-50 ਲੱਖ ਰੁਪਏ ਲੱਖ ਰੁਪਏ ਦੇContinue Reading






























