Home (Page 193)

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ 159.61 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਸਟੇਟ ਕੈਂਸਰ ਇੰਸਟੀਚਿਊਟ ਅੰਮਿ੍ਰਤਸਰ ਅਤੇ ਟੇਰਸ਼ਰੀ ਕੈਂਸਰ ਕੇਅਰ ਸੈਂਟਰ ਫਾਜ਼ਿਲਕਾ ਦੇ ਨਿਰਮਾਣ ਦਾ ਕੰਮ ਜਲਦੀ ਮੁਕੰਮਲ ਹੋ ਜਾਵੇਗਾ ਅਤੇ ਇਸ ਦੇ ਨਾਲ ਇਨ੍ਹਾਂ ਇਲਾਕਿਆਂ ਦੇ ਕੈਂਸਰContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਉਪ ਚੋਣ ਕਮਿਸ਼ਨਰ, ਸ੍ਰੀ ਨਿਤੇਸ਼ ਕੁਮਾਰ ਵਿਆਸ, ਆਈਏਐਸ ਨੇ 20 ਅਕਤੂਬਰ, 2021 ਨੂੰ ਦਫ਼ਤਰ ਮੁੱਖ ਚੋਣ ਅਧਿਕਾਰੀ, ਪੰਜਾਬ ਵਿਖੇ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ -2022 ਸਬੰਧੀ ਚੋਣ ਤਿਆਰੀਆਂ ਦੀ ਸਮੀਖਿਆ ਕੀਤੀ। ਸ੍ਰੀ ਨਿਤੇਸ਼ ਵਿਆਸ, ਆਈਏਐਸ ਨੇ ਸੀਈਓ, ਪੰਜਾਬ ਨੂੰ ਈਵੀਐਮਜ਼/ਵੀਵੀਪੈਟਸ ਦੀ ਜ਼ਿਲ੍ਹਾ ਪੱਧਰ ‘ਤੇ ਚੱਲ ਰਹੀ ਫਸਟ ਲੈਵਲContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਦੇ ਲੋਕ ਨਿਰਮਾਣ ਅਤੇ ਪ੍ਰਸ਼ਾਸਕੀ ਸੁਧਾਰਾਂ ਬਾਰੇ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਭਾਜਪਾ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਵਿੱਚ ਸੀਬੀਐਸਈ ਦੇ ਮੁੱਖ ਵਿਸ਼ਿਆਂ ਵਿੱਚੋਂ ਪੰਜਾਬੀ ਵਿਸ਼ੇ ਨੂੰ ਬਾਹਰ ਕੱਢਣਾ ਬੇਹੱਦ ਮੰਦਭਾਗਾ ਹੈ ਅਤੇ ਇਸ ਫੈਸਲੇ ਨੂੰ ਤੁਰੰਤ ਬਦਲਣ ਦੀ ਜ਼ਰੂਰਤ ਹੈ। ਮੰਤਰੀ ਨੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਲੋਕਾਂ ਨੂੰ ਡੇਂਗੂ ਕੰਟਰੋਲ ਕਰਨ ਸਬੰਧੀ ਯਤਨਾਂ ਵਿੱਚ ਸਾਮਲ ਹੋਣ ਦਾ ਸੱਦਾ ਦਿੰਦਿਆਂ ਉਪ ਮੁੱਖ ਮੰਤਰੀ ਪੰਜਾਬ ਸ੍ਰੀ ਓ.ਪੀ. ਸੋਨੀ, ਜਿਨਾਂ ਕੋਲ ਸਿਹਤ ਵਿਭਾਗ ਵੀ ਹੈ, ਨੇ ਲੋਕਾਂ ਨੂੰ ਸੂਬੇ ਵਿੱਚ ਲਗਾਤਾਰ ਹਰ ਐਤਵਾਰ ਨੂੰ ‘ਡ੍ਰਾਈ-ਡੇ‘ ਮਨਾਉਣ ਲਈ ਕਿਹਾ। ਉਨਾਂ ਕਿਹਾ, “ਡੇਂਗੂ ਦੇ ਵਾਧੇ ਨੂੰ ਰੋਕਣ ਲਈ,Continue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਅੱਜ ਇੱਥੇ ਹਿੰਦੋਸਤਾਨ ਦੇ ਮਹਾਨ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ। ਇਸ ਮੌਕੇ ਪੁਲਿਸ ਜ਼ਿਲ੍ਹਾ ਖੰਨਾ ਦੇ ਐਸ. ਐਸ. ਪੀ. ਗੁਰਸ਼ਰਨਦੀਪ ਸਿੰਘ ਗਰੇਵਾਲ ਨੇ ਦੱਸਿਆ ਕਿ ਅੱਜ ਦਾ ਦਿਨ ਪੁਲਿਸ ਦੇ ਇਤਿਹਾਸ ਵਿਚ ਬਹੁਤ ਮਹੱਤਤਾ ਰੱਖਦਾ ਹੈ, ਕਿਉਂਕਿ 59 ਸਾਲ ਪਹਿਲਾContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਨੇੜਲੇ ਪਿੰਡ ਮਾਨੂੰਪੁਰ ਦੇ ਕਮਿਊਨਿਟੀ ਹੈਲਥ ਸੈਂਟਰ ਵਿਖੇ ਐਸ. ਐਮ. ਓ. ਡਾ. ਰਵੀ ਦੱਤ ਦੀ ਅਗਵਾਈ ਹੇਠਾਂ ਵਿਸ਼ਵ ਆਇਓਡੀਨ ਦਿਵਸ ਸਬੰਧੀ ਜਾਗਰੂਕਤਾ ਕੈਂਪ ਲਾਇਆ ਗਿਆ। ਇਸ ਮੌਕੇ ਡਾ. ਸੋਬਿਤ ਕੁਮਾਰ ਨੇ ਆਇਓਡੀਨ ਦੀ ਘਾਟ ਨਾਲ ਗਿੱਲੜ ਰੋਗ, ਸਰੀਰਕ ਵਿਕਾਸ ਵਿਚ ਕਮੀ ਜਾਂ ਘੱਟ ਬੁੱਧੀ ਆਦਿContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਫਿਲਾਡੈਲਫੀਆ ਵਿਚ ਇਕ ਟਰਾਂਜਿਟ ਰੇਲ ਗੱਡੀ ਵਿਚ ਇਕ ਔਰਤ ਨਾਲ ਜਬਰਜਨਾਹ ਹੋਣ ਦੀ ਘਟਨਾ ਵਾਪਰੀ ਹੈ। ਅਧਿਕਾਰੀਆਂ ਨੇ ਕਿਹਾ ਹੈ ਕਿ ਘਟਨਾ ਸਮੇ ਹੋਰ ਯਾਤਰੀ ਮੂਕ ਦਰਸ਼ਕ ਬਣੇ ਰਹੇ। ਉਨਾਂ ਨੇ ਨਾ ਦਖਲ ਦਿੱਤਾ ਤੇ ਨਾ ਹੀ ਪੁਲਿਸ ਨੂੰ ਫੋਨ ਕੀਤਾ। ਪਬਲਿਕ ਟਰਾਂਜਿਟ ਅਥਾਰਿਟੀ (ਸੇਪਟਾ) ਨੇContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਹੋਸਟਨ ਦੇ ਹਵਾਈ ਅੱਡੇ ਉਪਰ ਜਹਾਜ਼ ਜਿਸ ਵਿਚ 20 ਤੋਂ ਵਧ ਯਾਤਰੀ ਸਵਾਰ ਸਨ, ਹਾਦਸਾਗ੍ਰਸਤ ਹੋ ਗਿਆ ਤੇ ਉਸ ਨੂੰ ਅੱਗ ਲੱਗ ਗਈ ਪਰੰਤੂ ਦੋ ਯਾਤਰੀ ਮਾਮੂਲੀ ਜ਼ਖਮੀ ਹੋਣ ਤੋਂ ਇਲਾਵਾ ਹੋਰ ਕਿਸੇ ਨੂੰ ਵੀ ਕੋਈ ਨੁਕਸਾਨ ਨਹੀਂ ਪੁੱਜਾ ਤੇ ਉਹ ਵਾਲ ਵਾਲ ਬਚ ਗਏ। ਸਥਾਨਕContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਮੋਦੀ ਹਕੂਮਤ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਵੱਖ ਵੱਖ ਕਿਸਾਨ ਜੱਥੇਬੰਦੀਆਂ ਅਤੇ ਹੋਰ ਲੋਕਾਂ ਵੱਲੋਂ ਸ਼ਾਂਤਮਈ ਸੰਘਰਸ਼ ਲਗਾਤਾਰ ਜਾਰੀ ਹੈ। ਇਸੇ ਤਹਿਤ ਅੱਜ ਇਥੋਂ ਦੇ ਨੇੜਲੇ ਪਿੰਡ ਇਕੋਲਾਹੀ ਦੇ ਕਿਸਾਨਾਂ ਦਾ ਜੱਥਾ ਸਿੰਘੂ ਬਾਰਡਰ ਲਈ ਰਵਾਨਾ ਹੋਇਆ।Continue Reading

ਖੰਨਾ (ਪਰਮਜੀਤ ਸਿੰਘ ਧੀਮਾਨ) –ਕੇਂਦਰ ਦੀ ਮੋਦੀ ਸਰਕਾਰ ਅਤੇ ਸੂਬੇ ਦੀ ਕਾਂਗਰਸ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਆਮ ਲੋਕ ਮਹਿੰਗਾਈ ਦੀ ਚੱਕੀ ਵਿਚ ਪਿੱਸ ਰਹੇ ਹਨ, ਪ੍ਰਤੂੰ ਇਨ੍ਹਾਂ ਸਰਕਾਰਾਂ ਨੂੰ ਲੋਕਾਂ ਦੀ ਕੋਈ ਪ੍ਰਵਾਹ ਨਹੀਂ। ਇਹ ਪ੍ਰਗਟਾਵਾ ਅੱਜ ਇਥੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਹਲਕਾ ਇੰਚਾਰਜ਼ ਸੁਖਵੰਤ ਸਿੰਘ ਟਿੱਲੂ ਨੇContinue Reading