Home (Page 194)

ਖੰਨਾ (ਪਰਮਜੀਤ ਸਿੰਘ ਧੀਮਾਨ) –ਇਥੋਂ ਦੀ ਚਾਂਦਲਾ ਮਾਰਕੀਟ ਵਿਖੇ ਸ੍ਰੀ ਰਾਮ ਮੰਦਰ ਜੀ ਪ੍ਰਬੰਧਕ ਕਮੇਟੀ ਵੱਲੋਂ 200 ਸਾਲ ਪੁਰਾਣੇ ਰਾਮ ਮੰਦਰ ਦਾ ਨਵ ਨਿਰਮਾਣ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਦੇ ਚੇਅਰਮੈਨ ਹਰਬੰਸ ਲਾਲ ਗਰਗ, ਰਾਜਿੰਦਰ ਪੁਰੀ ਅਤੇ ਦੁਆਰਕਾ ਦਾਸ ਨੇ ਕਿਹਾ ਕਿ ਇਹ ਇਕ ਪੁਰਾਤਨ ਮੰਦਰContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਸਿੱਖਿਆ ਅਤੇ ਉਚੇਰੀ ਸਿੱਖਿਆ ਤੇ ਭਾਸ਼ਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਸੀ.ਬੀ.ਐਸ.ਈ. ਵੱਲੋਂ ਦਸਵੀਂ ਤੇ ਬਾਰਵੀਂ ਦੀ ਜਾਰੀ ਡੇਟਸ਼ੀਟ ਵਿੱਚ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆਂ ਵਿੱਚੋਂ ਬਾਹਰ ਕੱਢਣ ਦੇ ਫੈਸਲੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨਾਂ ਕੇਂਦਰੀ ਬੋਰਡ ਨੂੰ ਇਸ ਫੈਸਲੇ ਉਤੇ ਮੁੜ ਗੌਰ ਕਰਨ ਦੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਪੁਲਿਸ ਨੇ ਇੱਕ ਖੁਫੀਆ ਕਾਰਵਾਈ ਤਹਿਤ ਬੁੱਧਵਾਰ ਨੂੰ ਜ਼ਿਲਾ ਤਰਨ ਤਾਰਨ ਨਾਲ ਲਗਦੀ ਭਾਰਤ-ਪਾਕਿ ਸਰਹੱਦ ‘ਤੇ ਤਲਾਸ਼ੀ ਮੁਹਿੰਮ ਦੌਰਾਨ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਗੋਲੀ ਸਿੱਕਾ ਤੋਂ ਇਲਾਵਾ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਕਾਰਵਾਈ ਸੀਮਾਂ ਸੁਰੱਖਿਆ ਬਲ (ਬੀਐਸਐਫ) ਅਤੇ ਕਾਊਂਟਰ ਇੰਟੈਲੀਜੈਂਸ ਅੰਮਿ੍ਰਤਸਰ ਵੱਲੋਂ ਸਾਂਝੇ ਤੌਰContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਰਾਜ ਵਿਚ ਚਲ ਰਹੀ ਝੋਨੇ ਦੀ ਖਰੀਦ ਅਤੇ ਚੁਕਾਈਂ ਵਿਚ ਭ੍ਰਿਸ਼ਟਾਚਾਰ ਕਰਨ ਵਾਲੇ ਬਿਲਕੁਲ ਵੀ ਬਖਸ਼ੇ ਨਹੀਂ ਜਾਣਗੇ ਉਕਤ ਪ੍ਰਗਟਾਵਾ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਕੀਤਾ। ਵਿਜੀਲੈਂਸ ਬਿਊਰੋ ਵੱਲੋਂ ਅੱਜ ਕਪੂਰਥਲਾ ਜ਼ਿਲੇ ਦੇ ਭੁਲੱਥ ਵਿਖੇ ਪੰਜਾਬ ਰਾਜ ਗੁਦਾਮ ਕਾਰਪੋਰੇਸ਼ਨContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਨਿਰਦੇਸ਼ਾਂ ‘ਤੇ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਬੁੱਧਵਾਰ ਨੂੰ ਨਿਹੰਗ ਸਿੰਘਾਂ ਵੱਲੋਂ ਸਿੰਘੂ ਬਾਰਡਰ ’ਤੇ ਕਤਲ ਕੀਤੇ ਲਖਬੀਰ ਸਿੰਘ ਦੀ ਭੈਣ ਵਲੋਂ ਲਾਏ ਦੋਸ਼ਾਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ) ਦਾ ਗਠਨ ਕੀਤਾ ਹੈ। ਐਸ.ਆਈ.ਟੀContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਜੰਮੂ-ਕਸ਼ਮੀਰ ਵਿੱਚ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਸ਼ਹੀਦ ਨਾਇਕ ਮਨਦੀਪ ਸਿੰਘ ਦੀ ਯਾਦ ਵਿੱਚ ਇੱਕ ਯਾਦਗਾਰੀ ਗੇਟ ਅਤੇ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ। ਮੁੱਖ ਮੰਤਰੀ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਅਤੇContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਸ਼ਿਕਾਗੋ ਦੇ ਤਕਰੀਬਨ 4500 ਪੁਲਿਸ ਅਫਸਰਾਂ ਨੇ ਕੋਵਿਡ ਵੈਕਸੀਨ ਸਬੰਧੀ ਜਾਰੀ ਆਦੇਸ਼ ਦੀ ਉਲੰਘਣਾ ਕਰਦੇ ਹੋਏ 15 ਅਕਤੂਬਰ ਤੱਕ ਵੈਕਸੀਨ ਬਾਰੇ ਸਥਿੱਤੀ ਰਿਪੋਰਟ ਨਹੀਂ ਦਿੱਤੀ ਹੈ। ਇਸ ਦਾ ਅਰਥ ਹੈ ਕਿ ਸ਼ਹਿਰ ਦੇ ਕੁਲ 12,770 ਪੁਿਲਸ ਅਫਸਰਾਂ ਵਿਚੋਂ 35% ਅਫਸਰਾਂ ਨੂੰ ਜਬਰਨ ਬਿਨਾਂ ਤਨਖਾਹ ਛੁੱਟੀ ਉਪਰContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਜਿਵੇਂ ਕਿ ਆਸ ਕੀਤੀ ਜਾਂਦੀ ਸੀ, ਵਿਲਮਿੰਗਟਨ , ਡੇਲਾਵੇਅਰ, ਵਾਸੀ ਹਰੇਸ਼ ਸ਼ਾਹ ਫੈਡਰੇਸ਼ਨ ਆਫ ਜੈਨ ਐਸੋਸੀਏਸ਼ਨ (ਜੈਨਾ) ਦੇ ਪ੍ਰਧਾਨ ਚੁਣੇ ਗਏ ਹਨ। ਹਰੇਸ਼ ਸ਼ਾਹ ਜੋ ਇਸ ਸਮੇ ਐਸੋਸੀਏਸ਼ਨ ਦੇ ਉੱਪ ਪ੍ਰਧਾਨ ਹਨ, ਅਗਲੇ ਸਾਲ ਪਹਿਲੀ ਜਨਵਰੀ ਨੂੰ ਪ੍ਰਧਾਨ ਵਜੋਂ ਦੋ ਸਾਲ ਲਈ ਅਹੁੱਦਾ ਸੰਭਾਲਣਗੇ। 56 ਸਾਲਾContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਨੇੜਲੇ ਪਿੰਡ ਜਲਾਜਣ ਵਿਖੇ ਸ਼ਹੀਦ ਬਾਬਾ ਖਜਾਨ ਸਿੰਘ ਸਪੋਰਟਸ ਕਲੱਬ, ਦੰਗਲ ਕਮੇਟੀ, ਸਮੂਹ ਗਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਗਿਆ। ਜਿਸ ਵਿੱਚ ਝੰਡੀ ਦੀ ਕੁਸ਼ਤੀ ਕਮਲਜੀਤ ਡੂਮਛੇੜੀ ਨੇ ਬੱਗਾ ਕੁਹਾਲੀ ਨੂੰ  ਹਰਾ ਕੇ ਜਿੱਤੀ। ਇਸ ਸਬੰਧੀContinue Reading

ਚੰਡੀਗੜ੍ਹ (ਮੀਡੀਆ ਬਿਊਰੋ)– ਪੰਜਾਬ ਦੇ ਨਵਿਆਉਣਯੋਗ ਊਰਜਾ ਅਤੇ ਸਮਾਜਿਕ ਨਿਆਂ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਪਰਾਲੀ ਦੀ ਸਮੱਸਿਆ ਦੇ ਨਿਪਟਾਰੇ ਲਈ ਬਾਇਓਮਾਸ ਪ੍ਰੋਜੈਟਕਟ ਸਥਾਪਤ ਕਰਨ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਹੈ। ਅੱਜ ਏਥੇ ਜਾਰੀ ਇੱਕ ਬਿਆਨ ਵਿੱਚ ਡਾ. ਵੇਰਕਾ ਨੇ ਕਿਹਾ ਕਿ ਬਿਜਲੀ ਦੀ ਵਧ ਰਹੀ ਮੰਗ ਅਤੇ ਪਾਣੀ,Continue Reading