Home (Page 196)

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਜਿਉਂ ਜਿਉਂ ਕੋਪ 26 ਜਲਵਾਯੂ ਸੰਮੇਲਨ ਦੇ ਸ਼ੁਰੂ ਹੋਣ ਦੇ ਦਿਨ ਨੇੜੇ ਆ ਰਹੇ ਹਨ, ਉਵੇਂ ਉਵੇਂ ਸਕਾਟਲੈਂਡ ਪੁਲਿਸ ਵੱਲੋਂ ਕਿਸੇ ਗੜਬੜੀ ਤੋਂ ਬਚਾਅ ਲਈ ਆਪਣੀਆਂ ਰਣਨੀਤਕ ਕਾਰਵਾਈਆਂ ਵਿੱਚ ਵੀ ਤੇਜ਼ੀ ਲਿਆਂਦੀ ਜਾ ਰਹੀ ਹੈ। ਗਲਾਸਗੋ ਵਿੱਚ ਹੋ ਰਹੇ ਕੋਪ 26 ਜਲਵਾਯੂ ਸੰਮੇਲਨ ਦੌਰਾਨ ਪੁਲਿਸ ਦੀਆਂContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਗਲਾਸਗੋ ਵਿੱਚ ਹੋਣ ਵਾਲੇ ਕੋਪ 26 ਜਲਵਾਯੂ ਸੰਮੇਲਨ ਦੌਰਾਨ ਸ਼ਹਿਰ ਵਿਚਲੇ ਪ੍ਰਮੁੱਖ ਸੈਲਾਨੀ ਕੇਂਦਰ ਬੰਦ ਕੀਤੇ ਜਾਣਗੇ। ਜਿਹਨਾਂ ਵਿੱਚ ਆਰਟ ਗੈਲਰੀਆਂ, ਅਜਾਇਬ ਘਰ ਅਤੇ ਹੋਰ ਪ੍ਰਮੁੱਖ ਸਥਾਨ ਸ਼ਾਮਲ ਹਨ। ਇਸ ਸਬੰਧੀ ਸ਼ਹਿਰ ਦੇ ਸਭਿਆਚਾਰ ਅਤੇ ਮਨੋਰੰਜਨ ਸਥਾਨਾਂ ਦਾ ਸੰਚਾਲਨ ਕਰਦੀ ਗਲਾਸਗੋ ਲਾਈਫ ਨੇ ਘੋਸ਼ਣਾ ਕੀਤੀ ਹੈ ਕਿContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਯੂਕੇ ਦੇ ਰੱਖਿਆ ਮੰਤਰਾਲੇ ਨੇ ਪੁਸ਼ਟੀ ਕਰਦਿਆਂ ਜਾਣਕਾਰੀ ਦਿੱਤੀ ਹੈ ਕਿ ਵਿਲਟਸ਼ਾਇਰ ਵਿੱਚ ਫੌਜ ਦੇ ਸਿਖਲਾਈ ਅਭਿਆਸ ਦੌਰਾਨ ਵਾਪਰੇ ਹਾਦਸੇ ਕਾਰਨ ਇੱਕ ਫੌਜੀ ਦੀ ਮੌਤ ਹੋ ਗਈ ਹੈ। ਇਸ ਫੌਜੀ ਅਭਿਆਸ ਦੌਰਾਨ ਇੱਕ ਟੈਂਕ ਪਲਟਣ ਕਾਰਨ ਉਸ ਵਿਚਲੇ ਫੌਜੀ ਨੂੰ ਗੰਭੀਰ ਸੱਟਾਂ ਲੱਗੀਆਂ ਜਿਸ ਕਾਰਨContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਬੀ.ਐਸ.ਐਫ. ਦਾ ਅਧਿਕਾਰ ਖੇਤਰ ਮੌਜੂਦਾ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦੀ ਇਜਾਜ਼ਤ ਦੇਣ ਬਾਰੇ ਕੇਂਦਰ ਦੇ ਫੈਸਲੇ ਨੂੰ ਉਨ੍ਹਾਂ ਦੀ ਸਰਕਾਰ ਪ੍ਰਵਾਨ ਨਹੀਂ ਕਰੇਗੀ ਕਿਉਂ ਜੋ ਇਹ ਕਦਮ ਸੰਘੀ ਢਾਂਚੇContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਰਾਜ ਦੇ ਉਪ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਸੂਬੇ ਵਿੱਚ ਡੇਂਗੂ ਦੇ ਟਾਕਰੇ ਹਿੱਤ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਿਚ ਜ਼ਿਲ੍ਹਾ ਪੱਧਰੀ ਕਮੇਟੀਆਂ ਬਣਾਉਣ ਦੇ ਹੁਕਮ ਜਾਰੀ ਕੀਤੇ ਹਨ। ਅੱਜ ਇੱਥੇ ਪੰਜਾਬ ਭਵਨ ਵਿਖੇ ਡੇਂਗੂ ਦੇ ਟਾਕਰੇ ਲਈ ਗਠਿਤ ਸਟੇਟ ਟਾਸਕ ਫੋਰਸ ਦੀ ਇੰਟਰ ਸੈਕਟੋਰਲ ਕੋਆਰਡੀਨੇਸ਼ਨContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਾਗੂ ਕੀਤੇ ਤਿੰਨ ਕਿਸਾਨ ਮਾਰੂ ਖੇਤੀ ਬਿੱਲਾਂ ਦੇ ਵਿਰੋਧ ’ਚ ਕਰੀਬ 01 ਸਾਲ ਤੋਂ ਦਿੱਲੀ ਦੇ ਬਾਰਡਰਾਂ ’ਤੇ ਚੱਲ ਰਹੇ ਕਿਸਾਨ ਮੋਰਚੇ ’ਚ ਸ਼ਮੂਲੀਅਤ ਕਰਨ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰੌਣੀContinue Reading

ਸ੍ਰੀ ਚਮਕੌਰ ਸਾਹਿਬ (ਰੂਪਨਗਰ) (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚਮਕੌਰ ਸਾਹਿਬ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ 1000 ਕਰੋੜ ਦੀ ਲਾਗਤ ਵਾਲੇ ਕਈ ਵਿਕਾਸ ਪ੍ਰਾਜੈਕਟਾਂ ਦਾ ਐਲ਼ਾਨ ਕੀਤਾ। ਮੁੱਖ ਮੰਤਰੀ ਨੇ ਸ੍ਰੀ ਚਮਕੌਰ ਸਾਹਿਬ ਬਲਾਕ ਦੇ 75 ਪਿੰਡਾਂ ਦੇ ਸਰਪੰਚਾਂ ਨੂੰ 60 ਕਰੋੜContinue Reading

ਚੰਡੀਗੜ੍ਹ (ਮੀਡੀਆ ਬਿਊਰੋ)– ਪ੍ਰਾਈਵੇਟ ਬੱਸ ਆਪ੍ਰੇਟਰਾਂ ਵੱਲੋਂ ਧੱਕੇ ਦੇ ਲਾਏ ਜਾ ਰਹੇ ਦੋਸ਼ਾਂ ਬਾਰੇ ਸਪੱਸ਼ਟ ਕਰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵਲੋਂ ਸਿਰਫ਼ ਸਾਲ 2021 ਦਾ ਹੀ ਟੈਕਸ ਪ੍ਰਾਈਵੇਟ ਬੱਸ ਮਾਲਕਾਂ ਤੋਂ ਵਸੂਲਿਆ ਜਾ ਰਿਹਾ ਹੈ ਅਤੇ ਕਿਸੇ ਨਾਲ ਕੋਈContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਭਾਜਪਾ ਨੂੰ ਛੱਡ ਸ੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਅਨਿਲ ਜੋਸ਼ੀ ਅੱਜ ਖੰਨਾ ਵਿਖੇ ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਅਨਿਲ ਦੱਤ ਫੱਲੀ ਦੇ ਗ੍ਰਹਿ ਪੁੱਜੇ, ਜਿੱਥੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸ੍ਰੀ ਜੋਸ਼ੀ ਨੇ ਕਿਸਾਨ ਸੰਗਠਨਾਂ ’ਤੇ ਵਾਰ ਕਰਦਿਆਂContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਲਖੀਮਪੁਰ ਖੀਰੀ ਵਿਖੇ ਕਿਸਾਨਾਂ ਨੂੰ ਦਰੜੇ ਜਾਣ ਵਿਰੁੱਧ ਤੇ ਕੇਂਦਰੀ ਗ੍ਰਹਿ ਮੰਤਰੀ ਅਜੈ ਮਿਸ਼ਰਾ ਦੇ ਅਸਤੀਫ਼ੇ ਦੀ ਮੰਗ ਸਬੰਧੀ ਅੱਜ ਕਿਸਾਨਾਂ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ‘ਰੇਲ ਰੋਕੋ’ ਸੱਦੇ ਤਹਿਤ ਰੇਲਵੇ ਟ੍ਰੈਕ ’ਤੇ ਧਰਨਾ ਲਾਇਆ। ਇਸ ਮੌਕੇ ਮਾਲਵਾ ਐਕਸਪ੍ਰੈਸ ਰੱਡੀ ਨੂੰ ਰੋਕਿਆ ਗਿਆ, ਜਿਸContinue Reading