Home (Page 197)

ਖੰਨਾ (ਪਰਮਜੀਤ ਸਿੰਘ ਧੀਮਾਨ) – ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਫੁਰਮਾਨ ਕਿ ਹੁਣ ਬੀਐਸਐਫ ਦਾ ਪੰਜਾਬ ਦੇ ਨਾਲ ਲੱਗਦੇ ਬਾਰਡਰ ’ਤੇ 50 ਕਿਲੋਮੀਟਰ ਘੇਰੇ ਤੱਕ ਅਧਿਕਾਰ ਹੋਵੇਗਾ। ਇਸ ਫੈਸਲੇ ਨਾਲ ਕੇਂਦਰ ਸਰਕਾਰ ਸੀਮਾਂ ਸੁਰੱਖਿਆ ਬਲਾਂ ਰਾਹੀਂ ਅਥਾਹ ਸ਼ਕਤੀਆਂ ਦੇਕੇ ਪੰਜਾਬ ਦੇ ਸਰਹੱਦੀ ਖੇਤਰ ਦੇ ਨਾਲ-ਨਾਲ 50 ਕਿਲੋਮੀਟਰ ਤੱਕ ਕਬਜਾ ਕਰContinue Reading

ਚੰਡੀਗੜ੍ਹ (ਮੀਡੀਆ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਵਿਚ ਕੇਂਦਰੀ ਬਲਾਂ ਦੇ ਅਧਿਕਾਰ ਖੇਤਰ ਵਿਚ ਵਾਧਾ ਕਰਨ ਦੇ ਕੇਂਦਰ ਦੇ ਫੈਸਲੇ ਤੋਂ ਪੈਦਾ ਹੋਏ ਖਤਰੇ ਨੁੰ ਘੱਟ ਦੱਸਣ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਕਿਹਾ ਕਿ ਉਹਨਾਂ ਦੇContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) –ਕਾਂਗਰਸ ਪਾਰਟੀ ਵੱਲੋਂ ਖੰਨਾ ਸ਼ਹਿਰ ਤੇ ਇਲਾਕੇ ’ਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਜਾਣ ਦੇ ਦਾਅਵੇ ਤਾਂ ਸਮੇਂ-ਸਮੇਂ ’ਤੇ ਕੀਤੇ ਜਾਂਦੇ ਹਨ, ਪਰ ਹੈਰਾਨੀ ਦੀ ਗੱਲ ਹੈ ਕਿ ਕਰਵਾਇਆ ਵਿਕਾਸ ਸਿਰਫ਼ ਕਾਂਗਰਸੀ ਆਗੂਆਂ ਨੂੰ ਹੀ ਕਿਉਂ ਨਜਰ ਆਉਂਦਾ ਹੈ, ਆਮ ਜਨਤਾ ਨੂੰ ਵਿਕਾਸ ਨਜਰ ਕਿਉਂ ਨਹੀਂContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਖੇਡ ਮੰਤਰੀ ਪਰਗਟ ਸਿੰਘ ਵੱਲੋਂ ਅੱਜ ਸੂਬਾਈ, ਕੌਮੀ ਤੇ ਕੌਮਾਂਤਰੀ ਪੱਧਰ ਉਤੇ ਪ੍ਰਾਪਤੀਆਂ ਕਰਨ ਵਾਲੇ ਪੰਜਾਬ ਦੇ ਖਿਡਾਰੀਆਂ ਤੇ ਕੋਚਾਂ ਦੇ ਪਿਛਲੇ ਦੋ ਸਾਲਾਂ ਤੋਂ ਰੁਕੇ ਪਏ ਨਗਦ ਇਨਾਮਾਂ ਨੂੰ ਦੇਣ ਦੀ ਪ੍ਰਵਾਨਗੀ ਦਿੱਤੀ ਗਈ। ਸਾਲ 2018-19 ਤੇ 2019-20 ਲਈ 3000 ਤੋਂ ਵੱਧ ਖਿਡਾਰੀਆਂ ਨੂੰ 11 ਕਰੋੜ ਰੁਪਏContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਇਕ ਅਣਪਛਾਤੇ ਹਮਲਾਵਰ ਨੇ ਹੋਸਟਨ ਦੀ ਇਕ ਬਾਰ ਦੇ ਬਾਹਰ ਪੁਲਿਸ ਉਪਰ ਗੋਲੀਆਂ ਚਲਾ ਕੇ ਇਕ ਡਿਪਟੀ ਦੀ ਹੱਤਿਆ ਕਰ ਦਿੱਤੀ ਤੇ ਦੋ ਹੋਰਨਾਂ ਨੂੰ ਜ਼ਖਮੀ ਕਰ ਦਿੱਤਾ। ਹੈਰਿਸ ਕਾਊਂਟੀ ਦੇ ਕੰਸਟੇਬਲ ਮਾਰਕ ਹਰਮਨ ਨੇ ਕਿਹਾ ਹੈ ਕਿ 30 ਸਾਲਾ ਡਿਪਟੀ ਕਰੀਮ ਅਤਕਿਨਜ ਜਖਮਾਂ ਦੀ ਤਾਬContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਹਾਲ ਹੀ ਵਿਚ ਲਾਸ ਏਂਜਲਸ ਤੋਂ ਮੇਅਰ ਦੀ ਚੋਣ ਵਿਚ ਕੁੱਦੀ ਭਾਰਤੀ ਮੂਲ ਦੀ ਅਮਰੀਕਨ ਨਾਗਰਿਕ ਜੈਸਿਕਾ ਲਾਲ ਨੇ ਐਲਾਨ ਕੀਤਾ ਹੈ ਕਿ ਬੇਘਰ ਹੋਣਾ ਇਕ ਵੱਡਾ ਸੰਤਾਪ ਹੈ ਤੇ ਇਹ ਸਮੱਸਿਆ ਹੱਲ ਹੋਣ ਦੀ ਬਜਾਏ ਹੋਰ ਗੰਭੀਰ ਹੋਈ ਹੈ। ਇਸ ਸਮੱਸਿਆ ਨੂੰ ਹੱਲ ਕਰਨਾ ਮੇਰੀ Continue Reading

ਹੁਸ਼ਿਆਰਪੁਰ (ਮੀਡੀਆ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਘੱਟ ਸਮੇਂ ਦੇ ਬਾਵਜੂਦ, ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਕੇ ਲੋਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਸੂਬੇ ਦੇ ਸਰਵਪੱਖੀ ਵਿਕਾਸ ਅਤੇ ਸਮਾਜ ਦੇ ਸਾਰੇContinue Reading

ਦੀਨਾਨਗਰ (ਗੁਰਦਾਸਪੁਰ) (ਮੀਡੀਆ ਬਿਊਰੋ) ਸੂਬੇ ਦੇ ਲੱਖਾਂ ਪਰਿਵਾਰਾਂ ਖਾਸ ਕਰਕੇ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਸ੍ਰ.ਚਰਨਜੀਤ ਸਿੰਘ ਚੰਨੀ ਨੇ ਅੱਜ ‘ਮੇਰਾ ਘਰ ਮੇਰੇ ਨਾਮ‘ ਸਕੀਮ ਦੀ ਸ਼ੁਰੂਆਤ ਕੀਤੀ,ਜਿਸ ਨਾਲ ਪਿੰਡਾਂ ਅਤੇ ਸ਼ਹਿਰਾਂ ਵਿੱਚ ਲਾਲ ਲਕੀਰ ਅੰਦਰ ਆਉਂਦੇ ਘਰਾਂ ਵਿੱਚ ਰਹਿ ਰਹੇ ਪਰਿਵਾਰਾਂ ਨੂੰContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਅੰਮ੍ਰਿਤਸਰ ਦੇ ਸ਼ਹੀਦ ਮਦਨ ਲਾਲ ਢੀਂਗਰਾ ਅੰਤਰਰਾਜੀ ਬੱਸ ਅੱਡੇ ਅਤੇ ਸਿਟੀ ਸੈਂਟਰ, ਜਿੱਥੇ ਕਿ ਜਅਿਾਦਾਤਰ ਯਾਤਰੀ ਬੱਸਾਂ ਗੈਰ-ਕਾਨੂੰਨੀ ਢੰਗ ਨਾਲ ਪਾਰਕ ਕੀਤੀਆਂ ਜਾਂਦੀਆਂ ਹਨ, ਵਿਖੇ ਛਾਪਾ ਮਾਰਿਆ। ਇਸ ਮੌਕੇ ਉਨਾਂ ਦੇ ਨਿਰਦੇਸ਼ਾਂ ‘ਤੇ ਵਿਭਾਗ ਦੇ ਅਧਿਕਾਰੀਆਂContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸੰਪੂਰਨ, ਨਿਰੰਤਰ ਅਤੇ ਵਿਆਪਕ ਵਿਕਾਸ ਲਈ ਪੂਰੀ ਤਰਾਂ ਵਚਨਬੱਧ ਹੈ। ਮੁੱਖ ਮੰਤਰੀ ਨੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਮਾਲ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਦੇ ਨਾਲ ਪਠਾਨਕੋਟ ਦੇ ਸਵਾਮੀ ਜਗਤ ਗਿਰੀ ਆਸ਼ਰਮ ਵਿਖੇContinue Reading