Home (Page 198)

ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ, ਫਰਿਜ਼ਨੋ (ਕੈਲੀਫੋਰਨੀਆ) – ਫਰਿਜ਼ਨੋ ਪੁਲਿਸ ਵੱਲੋਂ ਭੰਗ ਦੀ ਇੱਕ ਗੈਰਕਾਨੂੰਨੀ ਡਿਸਪੈਂਸਰੀ ਵਿੱਚੋਂ ਗੈਰਕਾਨੂੰਨੀ ਹਥਿਆਰ ਅਤੇ ਭੰਗ ਨਾਲ ਸਬੰਧਿਤ ਸਮਾਨ ਬਰਾਮਦ ਕੀਤਾ ਗਿਆ ਹੈ। ਫਰਿਜ਼ਨੋ ਪੁਲਿਸ ਵੱਲੋਂ ਇਸ ਸਬੰਧੀ ਸੂਚਨਾ ਮਿਲਣ ਉਪਰੰਤ ਬੁੱਧਵਾਰ ਨੂੰ ਦੋ ਸਰਚ ਵਾਰੰਟਾਂ ਨਾਲ ਇਹ ਕਾਰਵਾਈ ਕੀਤੀ ਗਈ। ਪੁਲਿਸ ਨੂੰ ਦਿੱਤੀ ਗਈContinue Reading

ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ, ਫਰਿਜ਼ਨੋ (ਕੈਲੀਫੋਰਨੀਆ)- ਅਮਰੀਕਾ ਵਿੱਚ ਤਕਰੀਬਨ ਦੋ ਦਹਾਕਿਆਂ ਪਹਿਲਾਂ ਸਾਲ 2002 ਵਿੱਚ ਇੱਕ ਮਾਂ ਅਤੇ ਦੋ ਬੱਚਿਆਂ ਸਮੇਤ ਗੁਆਚੀ ਹੋਈ ਇੱਕ ਕਾਰ ਨੂੰ ਵੀਰਵਾਰ ਨੂੰ ਓਹੀਓ ਨਦੀ ਵਿੱਚੋਂ ਬਰਾਮਦ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਦੱਸਿਆ ਕਿ ਇੰਡੀਆਨਾ ਵਿੱਚ ਓਹੀਓ ਨਦੀ ਵਿੱਚੋਂ ਮਿਲੀ ਕਾਰContinue Reading

ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ, ਫਰਿਜ਼ਨੋ (ਕੈਲੀਫੋਰਨੀਆ) ਅਮਰੀਕਾ ਦੇ ਬਾਰਡਰ ਪੋਟਰੋਲ ਏਜੰਟਾਂ ਨੂੰ ਮੈਕਸੀਕੋ ਸਰਹੱਦ ‘ਤੇ 4 ਅਤੇ 6 ਸਾਲ ਦੀਆਂ ਦੋ ਇਕੱਲੀਆਂ ਬੱਚੀਆਂ ਮਿਲੀਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਬਾਰਡਰ ਪੈਟਰੋਲਿੰਗ ਏਜੰਟਾਂ ਨੂੰ ਹੋਂਡੂਰਸ ਦੀਆਂ 4 ਅਤੇ 6 ਸਾਲ ਦੀਆਂ ਦੋ ਭੈਣਾਂ ਅਰੀਜ਼ੋਨਾ ਦੇ ਮਾਰੂਥਲ ਵਿੱਚ ਇਕੱਲੀਆਂ ਭਟਕਦੀਆਂ ਲੱਭੀਆਂ।Continue Reading

ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ, ਫਰਿਜ਼ਨੋ (ਕੈਲੀਫੋਰਨੀਆ)- ਅਮਰੀਕਾ ਨੇ ਫਾਈਜ਼ਰ ਕੰਪਨੀ ਦੇ ਕੋਰੋਨਾ ਟੀਕਿਆਂ ਦੀਆਂ ਲੱਖਾਂ ਖੁਰਾਕਾਂ ਭੇਜ ਕੇ ਪਾਕਿਸਤਾਨ ਦੀ ਸਹਾਇਤਾ ਕੀਤੀ ਗਈ ਹੈ। ਇਸ ਸਬੰਧੀ ਸ਼ੁੱਕਰਵਾਰ ਨੂੰ ਜਾਰੀ ਰਿਪੋਰਟਾਂ ਅਨੁਸਾਰ ਅਮਰੀਕਾ ਦੁਆਰਾ ਕੋਵੈਕਸ ਪ੍ਰੋਗਰਾਮ ਰਾਹੀਂ ਫਾਈਜ਼ਰ ਕੋਵਿਡ -19 ਟੀਕੇ ਦੀਆਂ ਤਕਰੀਬਨ 9.6 ਮਿਲੀਅਨ ਖੁਰਾਕਾਂ ਪਾਕਿਸਤਾਨ ਨੂੰ ਭੇਜੀਆਂ ਜਾContinue Reading

ਖੰਨਾ (ਪਰਮਜੀਤ ਸਿੰਘ ਧੀਮਾਨ ) ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਕਿਸਾਨ ਸੰਘਰਸ਼ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਵਿਧਾਨ ਸਭਾ ਹਲਕਾ ਖੰਨਾ ਦੇ ਪਿੰਡ ਘੁੰਗਰਾਲੀ ਰਾਜਪੂਤਾਂ ਤੇ ਖੱਟੜਾ ਵਿਖੇ ਕੁੱਲ ਹਿੰਦ ਕਿਸਾਨ ਸਭਾ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨContinue Reading

ਖੰਨਾ (ਪਰਮਜੀਤ ਸਿੰਘ ਧੀਮਾਨ)- ਅੱਜ ਸ਼ਾਮ ਆਲ ਇੰਡੀਆ ਸੰਯੁਕਤ ਕਿਸਾਨ ਸਭਾ ਵੱਲੋਂ ਅਜੋਕੇ ਯੁੱਗ ਦੇ ਰਾਵਣ ਕਿਸਾਨ-ਮਜਦੂਰ ਆਮ ਜਨਤਾ ਵਿਰੋਧੀ ਮੋਦੀ, ਖੱਟਰ, ਯੋਗੀ ਦੇ ਪੁਤਲੇ ਲਲਹੇੜੀ ਚੌਕ ਖੰਨਾ ਪੁਲ ਥੱਲੇ ਫੂਕੇ ਗਏ। ਇਸ ਮੌਕੇ ਕਾਮਰੇਡ ਕਰਨੈਲ ਸਿੰਘ ਇਕੋਲਾਹਾ ਕੇਂਦਰੀ ਕਮੇਟੀ ਮੈਂਬਰ ਸੰਯੁਕਤ ਕਿਸਾਨ ਸਭਾ ਅਤੇ ਜਥੇਦਾਰ ਹਰਚੰਦ ਸਿੰਘ ਰਤਨਹੇੜੀ ਨੇContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜੱਥੇਬੰਦੀਆਂ ਵੱਲੋਂ ਰੇਲਵੇ ਸਟੇਸ਼ਨ ਖੰਨਾ ਦੇ ਬਾਹਰ ਅਰੰਭਿਆ ਸੰਘਰਸ਼ ਲਗਾਤਾਰ ਜਾਰੀ ਹੈ। ਅੱਜ ਕਿਸਾਨਾਂ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਸੱਦੇ ’ਤੇ ਸ਼ਹਿਰ ਵਿਚ ਰੋਸ ਪ੍ਰਦਰਸ਼ਨ ਕਰਦਿਆਂ ਸਮਰਾਲਾ ਚੌਂਕ ਖੰਨਾ ਵਿਖੇ ਪ੍ਰਧਾਨ ਮੰਤਰੀContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਯੂਕੇ ਵਿੱਚ ਇੰਗਲੈਂਡ ਅਤੇ ਵੇਲਜ਼ ਦੇ ਹਜ਼ਾਰਾਂ ਲੋਕਾਂ ਨੂੰ ਇੱਕ ਗਲਤੀ ਦੇ ਬਾਅਦ ਕੋਵਿਡ ਟੈਸਟ ਦੇ ਗਲਤ ਨੈਗੇਟਿਵ ਨਤੀਜੇ ਦਿੱਤੇ ਜਾਣ ਦੀ ਸ਼ੰਕਾ ਪ੍ਰਗਟ ਕੀਤੀ ਗਈ ਹੈ। ਇਸ ਸਬੰਧੀ ਯੂਕੇ ਦੀ ਸਿਹਤ ਸੁਰੱਖਿਆ ਏਜੰਸੀ ਅਨੁਸਾਰ ਅੰਦਾਜ਼ਨ 43,000 ਲੋਕਾਂ ਨੂੰ ਪੀ ਸੀ ਆਰ ਕੋਵਿਡ ਟੈਸਟ ਦੇContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਯੂਕੇ ਵਿੱਚ ਸਭ ਤੋਂ ਪ੍ਰਭਾਵਸ਼ਾਲੀ ਕਾਲੇ ਮੂਲ ਦੇ ਲੋਕਾਂ ਨਾਲ ਸਬੰਧਿਤ ਸੂਚੀ ਜਾਰੀ ਕੀਤੀ ਗਈ ਹੈ। ਜਿਸ ਵਿੱਚ ਡੈਨੀਅਲ ਕਾਲੂਆ ਅਤੇ ਫੁੱਟਬਾਲ ਖਿਡਾਰੀ ਮਾਰਕਸ ਰੈਸ਼ਫੋਰਡ ਨੂੰ ਯੂਕੇ ਦੇ ਸਭ ਤੋਂ ਪ੍ਰਭਾਵਸ਼ਾਲੀ ਕਾਲੇ ਲੋਕਾਂ ਵਿੱਚ ਸ਼ਾਮਲ ਕੀਤਾ ਗਿਆ ਹੈ। ‘ਦ ਪਾਵਰਲਿਸਟ 2022’ ਦੀ ਇਸ ਸੂਚੀ ਵਿੱਚContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਸੈਂਟਰਲ ਲੰਡਨ ਦੇ ਬਾਹਰ ਵੇਲਜ਼ ਦੀ ਇੱਕ ਸੜਕ ਦੇ ਕਿਨਾਰੇ ਦਹਾਕਿਆਂ ਤੋਂ ਮੌਜੂਦ 23 ਘਰਾਂ ਦੀ ਕਤਾਰ ਨੂੰ ਪ੍ਰਦੂਸ਼ਣ ਖਾਸ ਕਰਕੇ ਨਾਈਟ੍ਰੋਜਨ ਡਾਈਆਕਸਾਈਡ ਦਾ ਪੱਧਰ ਵਧਣ ਕਾਰਨ ਢਾਹਿਆ ਗਿਆ ਹੈ। ਇਹਨਾਂ ਘਰਾਂ ਵਿੱਚ ਸਾਲਾਂ ਤੋਂ ਰਹਿੰਦੇ ਵਸਨੀਕ ਆਪਣੇ ਘਰਾਂ ਦੇ ਢਾਹੇ ਜਾਣ ਕਾਰਨ ਉਦਾਸ ਸਨContinue Reading