Dy CM ਰੰਧਾਵਾ ਨੇ ਦੇਰ ਰਾਤ ਕੌਮਾਂਤਰੀ ਸਰਹੱਦ ਨਾਲ ਲੱਗਦੇ ਪੰਜਾਬ ਪੁਲਿਸ ਦੇ ਨਾਕਿਆਂ ਦੀ ਕੀਤੀ ਅਚਨਚੇਤੀ ਚੈਕਿੰਗ
ਅਜਨਾਲਾ/ਡੇਰਾ ਬਾਬਾ ਨਾਨਕ (ਮੀਡੀਆ ਬਿਊਰੋ) : ਉਪ ਮੁੱਖ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ੁੱਕਰਵਾਰ ਤੇ ਸ਼ਨਿਚਰਵਾਰ ਦੀ ਦਰਮਿਆਨੀ ਪੂਰੀ ਰਾਤ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨਾਲ ਲੱਗਦੇ ਪੰਜਾਬ ਪੁਲਿਸ ਦੇ ਅੰਮਿ੍ਰਤਸਰ (ਦਿਹਾਤੀ), ਬਟਾਲਾ ਤੇ ਗੁਰਦਾਸਪੁਰ ਜ਼ਿਲਿਆਂ ਦੇ ਨਾਕਿਆਂ ਦੀ ਅਚਨਚੇਤੀ ਚੈਕਿੰਗ ਕੀਤੀ। ਸ. ਰੰਧਾਵਾ ਜਿਨਾਂ ਅੱਜ ਦੇਰ ਰਾਤ ਖੁਦ ਕੌਮਾਂਤਰੀ ਸਰਹੱਦContinue Reading






























