ਕਿਸਾਨਾਂ ਵੱਲੋਂ ਕਾਲੇ ਕਾਨੂੰਨਾਂ ਖਿਲਾਫ਼ ਅਰੰਭਿਆ ਸੰਘਰਸ਼ 381ਵੇਂ ਦਿਨ ਜਾਰੀ
ਖੰਨਾ (ਪਰਮਜੀਤ ਸਿੰਘ ਧੀਮਾਨ) – ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜੱਥੇਬੰਦੀਆਂ ਵੱਲੋਂ ਇਥੋਂ ਦੇ ਰੇਲਵੇ ਸਟੇਸ਼ਨ ਦੇ ਬਾਹਰ ਅਰੰਭਿਆ ਸੰਘਰਸ਼ 381ਵੇਂ ਦਿਨ ਕਿਸਾਨ-ਮਜ਼ਦੂਰ ਸੰਘਰਸ਼ ਐਸੋਸ਼ੀਏਸ਼ਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਲਗਾਤਾਰ ਜਾਰੀ ਹੈ। ਅੱਜ ਕਿਸਾਨਾਂ ਨੇ ਯੂ.ਪੀ ਦੇ ਲਖੀਮਪੁਰ ਖੀਰੀ ਵਿਖੇ ਸ਼ਹੀਦ ਹੋਏContinue Reading





























