ਨਸ਼ੇ ਦੀ ਦਲਦਲ ਵਿਚ ਫਸੇ ਪੀੜਤਾਂ ਨੂੰ ਬਾਹਰ ਕੱਢਣ ਲਈ ਕੀਤੇ ਜਾਣ ਯਤਨ- ਡਾ.ਰਾਜਿੰਦਰ ਅਰੋੜਾ
ਫ਼ਿਰੋਜ਼ਪੁਰ (ਮੀਡੀਆ ਬਿਊਰੋ) ਦਫਤਰ ਸਿਵਲ ਸਰਜਨ ਫਿਰੋਜ਼ਪੁਰ ਵਿਖੇ ਡੀ-ਅਡਿਕਸ਼ਨ ਅਤੇ ਓਟ ਕਲੀਨਿਕਸ ਦੇ ਮਾਹਿਰ ਡਾਕਟਰਾਂ ,ਕਾਊਂਸਲਰਾਂ ਅਤੇ ਡਾਟਾ ਐਂਟਰੀ ਆਪਰੇਟਰਾਂ ਦੀ ਇਕ ਵਿਸ਼ੇਸ਼ ਮੀਟਿੰਗ ਡਾ.ਰਾਜਿੰਦਰ ਅਰੋੜਾ ਸਿਵਲ ਸਰਜਨ ਫਿਰੋਜ਼ਪੁਰ ਅਗਵਾਈ ਹੇਠ ਕੀਤੀ ਗਈ। ਡਾ.ਅਰੋੜਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹੇ ਵਿੱਚ ਨਸ਼ਾ ਛੁਡਾਉਣ ਲਈ ਸਿਹਤ ਵਿਭਾਗ ਦੇ ਮਾਹਿਰ ਡਾਕਟਰਾਂContinue Reading






























