ਸੈਕਰਾਮੈਂਟੋ, ਕੈਲੀਫੋਰਨੀਆ ‘ਚ ਹੋਇਆ ਯੂ ਪੀ ਚ ਮਾਰੇ ਗਏ ਕਿਸਾਨਾਂ ਪ੍ਰਤੀ ਰੋਸ ਇਕੱਠ, ਅਮਰੀਕੀ ਰਾਸ਼ਟਰਪਤੀ ਨੂੰ ਭੇਜਿਆ ਮੈਂਮੋਰੰਡਮ
ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ) ਗੋਲਡਨ ਸਟੇਟ ਕੈਲੀਫੋਰਨੀਆ ਦੀ ਰਾਜਧਾਨੀ ਸੈਕਰਾਮੈਂਟੋ ਦੇ ਕੈਪੀਟਲ ਤੇ ਅੱਜ ਪੰਜਾਬੀ ਭਾਈਚਾਰੇ ਵਲੋਂ ਬੀਤੇ ਦਿਨੀਂ ਯੂ ਪੀ ਚ ਮਾਰੇ ਗਏ ਕਿਸਾਨਾਂ ਪ੍ਰਤੀ ਰੋਸ ਪ੍ਰਗਟ ਕਰਨ ਲਈ ਇਕੱਠ ਕੀਤਾ ਗਿਆ ਜਿਸ ਦੌਰਾਨ ਦੂਰੋਂ ਨੇੜਿਓਂ ਆਏ ਬੁਲਾਰਿਆਂ ਨੇ ਹੁਣ ਤੱਕ ਮਾਰੇ ਗਏ ਕਿਸਾਂਨਾਂ ਤੇ ਯੂ ਪੀ ਵਿੱਚContinue Reading






























