Home (Page 205)

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ਼ਹੀਦ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਸੈਨਾ ਮੈਡਲ, ਨਾਇਕ ਮਨਦੀਪ ਸਿੰਘ ਅਤੇ ਸਿਪਾਹੀ ਗੱਜਣ ਸਿੰਘ ਦੇ ਪਰਿਵਾਰਾਂ ਦੇ ਇਕ-ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ 50-50 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗਰਾਂਟ ਦੇਣ ਦਾ ਐਲਾਨ ਕੀਤਾ ਹੈ ਜੋ ਪੁੰਛ ਸੈਕਟਰ (ਜੰਮੂContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਵਿੱਚ ਡੇਂਗੂ ਦੇ ਮਾਮਲੇ ਤੇਜ਼ੀ ਨਾਲ ਵਧਣ ਦੇ ਮੱਦੇਨਜ਼ਰ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਸਾਰੇ ਜ਼ਿਲ੍ਹਿਆ ਦੀ ਨਿਗਰਾਨੀ ਲਈ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਿਯੁਕਤ ਕੀਤਾ ਹੈ। ਅਧਿਕਾਰੀ ਉਨ੍ਹਾਂ ਨੂੰ ਅਲਾਟ ਕੀਤੇ ਗਏ ਜ਼ਿਲ੍ਹਿਆਂ ਦਾ ਹਫ਼ਤੇ ਵਿੱਚ ਘੱਟੋ ਘੱਟ ਦੋ ਵਾਰ ਦੌਰਾ ਕਰਨਗੇContinue Reading

ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ, ਫਰਿਜ਼ਨੋ (ਕੈਲੀਫੋਰਨੀਆ) ਨਿਊਯਾਰਕ ਵਿੱਚ ਇੱਕ ਦਰਜਨ ਤੋਂ ਜਿਆਦਾ ਕਾਰੋਬਾਰਾਂ ਨੂੰ ਵੈਕਸੀਨ ਜਰੂਰਤ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਲਈ ਜੁਰਮਾਨਾ ਕੀਤਾ ਗਿਆ ਹੈ। ਹੁਣ ਤੱਕ, ਨਿਰੀਖਣ ਕੀਤੇ ਗਏ 27,500 ਵਿੱਚੋਂ 14 ਕਾਰੋਬਾਰਾਂ ਨੂੰ ਟੀਕਾਕਰਨ ਦੇ ਨਵੇਂ ਨਿਯਮਾਂ ਦੀ ਉਲੰਘਣਾ ਕਰਨ ਦੇ ਕਾਰਨ ਸ਼ਹਿਰ ਦੁਆਰਾ 1000 ਡਾਲਰContinue Reading

ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ, ਫਰਿਜ਼ਨੋ (ਕੈਲੀਫੋਰਨੀਆ) – ਅਮਰੀਕਾ ਦੇ ਓਰੇਗਨ ਵਿੱਚ ਪੁਲਿਸ ਅਧਿਕਾਰੀਆਂ ਦੁਆਰਾ ਛਾਪੇਮਾਰੀ ਵਿੱਚ ਵੱਡੀ ਮਾਤਰਾ ਵਿੱਚ ਭੰਗ ਦੇ ਪੌਦੇ ਜ਼ਬਤ ਕੀਤੇ ਗਏ ਹਨ। ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਧਿਕਾਰੀਆਂ ਨੇ 800 ਪੌਂਡ ਭੰਗ ਅਤੇ ਤਕਰੀਬਨ ਅੱਧੇ ਮਿਲੀਅਨ ਡਾਲਰ ਦੇ ਭੰਗ ਦੀ ਖੇਤੀ ਨਾਲ ਸਬੰਧਿਤ ਉਪਕਰਣਾਂContinue Reading

ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ, ਫਰਿਜ਼ਨੋ (ਕੈਲੀਫੋਰਨੀਆ) ਕੈਲੀਫੋਰਨੀਆ ਦੇ ਗਵਰਨਰ ਗੈਵਿਨ ਨਿਊਸਮ ਨੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਆਪਣੀ ਸੇਵਾ ਨਿਭਾਅ ਰਹੇ ਮੀਡੀਆ ਕਰਮਚਾਰੀਆਂ ਭਾਵ ਪੱਤਰਕਾਰਾਂ ਦੀ ਸੁਰੱਖਿਆ ਕਰਨ ਲਈ ਬਿੱਲ ‘ਤੇ ਦਸਤਖਤ ਕੀਤੇ ਹਨ। ਮਿਨੀਐਪੋਲਿਸ ਪੁਲਿਸ ਦੇ ਹੱਥੋਂ ਜਾਰਜ ਫਲਾਇਡ ਦੀ ਮੌਤ ਦੇ ਮੱਦੇਨਜ਼ਰ ਅਸ਼ਾਂਤੀ ਅਤੇ ਪ੍ਰਦਰਸ਼ਨਾਂ ਦੀ ਲਹਿਰ ਦੇ ਦੌਰਾਨ,Continue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਲਾਸ ਏਂਜਲਸ ਪੁਲਿਸ ਨੇ ਇਕ ਸ਼ੱਕੀ ਵਿਅਕਤੀ ਜੋ ਹਿੰਸਾ ਉਪਰ ਉਤਾਰੂ ਸੀ, ਨੂੰ ਗੋਲੀਆਂ ਮਾਰ ਕੇ ਢੇਰ ਕਰ ਦਿੱਤਾ। ਪੁਲਿਸ ਵਿਭਾਗ ਅਨੁਸਾਰ ਹਥਿਆਰ ਬੰਦ ਸ਼ੱਕੀ ਵਿਅਕਤੀ ਨੇ ਬਹੁਤ ਸਾਰੇ ਲੋਕਾਂ ਨੂੰ ਡਰਾਇਆ ਧਮਕਾਇਆ। ਉਸ ਨੇ ਇਕ ਸਟੋਰ ਵਿਚ ਦਾਖਲ ਹੋ ਕੇ ਗੋਲੀਆਂ ਚਲਾਈਆਂ ਜਿਨਾਂ ਵਿਚੋਂ ਇਕContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਰਾਸ਼ਟਰਪਤੀ ਜੋ ਬਾਇਡਨ ਨੇ ਵਾਈਟ ਹਾਊਸ ਵਿਚ ਆਪਣੇ ਸੰਬੋਧਨ ਵਿਚ ਕਿਹਾ ਹੈ ਕਿ ਕੋਵਿਡ ਕਾਰਨ ਬੀਤੇ ਸਤੰਬਰ ਮਹੀਨੇ ਦੌਰਾਨ ਹਾਲਾਂ ਕਿ ਘੱਟ ਨੌਕਰੀਆਂ ਪੈਦਾ ਹੋਈਆਂ ਹਨ ਪਰੰਤੂ ਅਸੀਂ ਪ੍ਰਗਤੀ ਕੀਤੀ ਹੈ। ਉਨਾਂ ਕਿਹਾ ਕਿ ਅਮਰੀਕੀ ਅਰਥਵਿਵਸਥਾ ਕੋਵਿਡ ਮਹਾਮਾਰੀ ਦੇ ਮਾਰੂ ਅਸਰ ਤੋਂ ਬਾਹਰ ਨਿਕਲ ਰਹੀ ਹੈ। ਉਨਾਂContinue Reading

ਫਿਰੋਜ਼ਪੁਰ (ਮੀਡੀਆ ਬਿਊਰੋ) ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋ ਸਮੇਂ ਸਮੇਂ ਜਾਰੀ ਨਿਰਦੇਸ਼ਾ ਤਹਿਤ ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਜਿੱਥੇ ਕਰੋਨਾ ਰੋਗ ਅਤੇ ਡੇਂਗੂ ਬਿਮਾਰੀ ਦਾ ਪੂਰੀ ਸ਼ਿੱਦਤ ਨਾਲ ਟਾਕਰਾ ਕੀਤਾ ਜਾ ਰਿਹਾ ਹੈ ਉਥੇ ਹੋਰ ਸਾਰੇ ਸਿਹਤ ਪ੍ਰੋਗਰਾਮਾਂ ਨੂੰ ਵੀ ਕੁਸ਼ਲਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਸਰਕਾਰ ਵੱਲੋਂContinue Reading

ਫਿਰੋਜ਼ਪੁਰ (ਮੀਡੀਆ ਬਿਊਰੋ) ਨਵਰਾਤੇ ਦੇ ਸ਼ੁਭ ਮੌਕੇ ‘ਤੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਸ਼ਹਿਰ ਦੀ ਨਮਕ ਮੰਡੀ ਵਿੱਚ ਸਥਿਤ ਸਨਾਤਨ ਧਰਮ ਸਭਾ ਮੰਦਰ ਕੰਪਲੈਕਸ ਵਿੱਚ ਛੇ ਲੱਖ ਦੀ ਲਾਗਤ ਨਾਲ ਐਲਈਡੀ ਦਾ ਉਦਘਾਟਨ ਕੀਤਾ। ਇਸ ਮੌਕੇ ਤੇ ਨਮਕ ਮੰਡੀ ਵਿੱਚ ਸਬਜੀ ਦੀ ਰੇਹੜੀ ਵਾਲਿਆਂ ਲੋਕਾਂ ਤੋਂ ਇਲਾਵਾ ਹਲਕਾ ਵਾਸੀਆਂ ਕਿContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਡਾਕਟਰਾਂ ਨੂੰ ਰੱਬ ਦਾ ਰੂਪ ਕਿਹਾ ਜਾਂਦਾ ਹੈ, ਪ੍ਰੰਤੂ ਜਦੋਂ ਡਾਕਟਰ ਹੀ ਆਪਣੇ ਕਿੱਤੇ ਪ੍ਰਤੀ ਲਾਪ੍ਰਵਾਹੀ ਵਰਤਣ ਲੱਗ ਜਾਣ ਤਾਂ ਰੱਬ ਹੀ ਰਾਖਾ ਹੈ। ਖੰਨਾ ਵਿਚ ਅਜਿਹੀ ਹੀ ਘਟਨਾ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰ ਦਿੱਤਾ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਅੱਜ ਏਸ਼ੀਆ ਦੀ ਸਭ ਤੋਂ ਵੱਡੀContinue Reading