Home (Page 206)

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੇਘਾਲਿਆ ਸਰਕਾਰ ਵੱਲੋਂ ਸ਼ਿਲੌਂਗ ਵਸਦੇ ਸਿੱਖਾਂ ਨੂੰ ਉਜਾੜਨ ਦੇ ਫੈਸਲੇ ਦਾ ਸਖਤ ਵਿਰੋਧ ਕਰਦਿਆਂ ਉਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ। ਸ. ਰੰਧਾਵਾ ਵੱਲੋਂ ਇਸ ਫੈਸਲੇ ਖਿਲਾਫ਼ ਕੇਂਦਰੀ ਗ੍ਰਹਿ ਮੰਤਰੀ ਤੇ ਮੇਘਾਲਿਆ ਦੇ ਮੁੱਖ ਮੰਤਰੀ ਨੂੰ ਪੱਤਰContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਟਰਾਂਸਪੋਰਟ ਵਿਭਾਗ ਗੁਰਦਾਸਪੁਰ ਨੇ ਅੱਜ ਜ਼ਿਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਬਿਨਾਂ ਟੈਕਸ, ਬਿਨਾਂ ਟਾਈਮ ਤੋਂ ਚਲ ਰਹੀਆਂ ਵੱਡੇ ਘਰਾਂ ਦੀਆਂ ਨਿੱਜੀ ਕੰਪਨੀਆਂ ਦੀਆਂ 25 ਬੱਸਾਂ ਨੂੰ ਜ਼ਬਤ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਬਲਦੇਵ ਸਿੰਘ ਰੰਧਾਵਾ, ਰਿਜਨਲ ਟਰਾਂਸਪਰੋਟ ਅਥਾਰਟੀ ਗੁਰਦਾਸਪੁਰ ਨੇ ਦੱਸਿਆ ਕਿ ਟਰਾਂਸਪੋਰਟ ਮੰਤਰੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਖੁਰਾਕ ਤੇ ਸਿਵਲ ਸਪਲਾਈ ਵੱਲੋਂ ਦੂਜੇ ਰਾਜਾਂ ਤੋਂ ਪੰਜਾਬ ਵਿੱਚ ਗੈਰ-ਕਾਨੂੰਨੀ ਤਰੀਕੇ ਰੀਸਾਈਕਲਿੰਗ/ ਬੋਗਸ ਬਿਲਿੰਗ ਸਬੰਧੀ ਬੀਤੇ 24 ਘੰਟਿਆਂ ਦੋਰਾਨ ਤਿੰਨ ਐਫ਼ .ਆਈ .ਆਰ. ਦਰਜ ਕਰਵਾਈਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੀਆਂ ਸ੍ਰੀ ਭਾਰਤ ਭੂਸ਼ਣ ਆਸ਼ੂ, ਖੁਰਾਕ ਤੇ ਸਿਵਲ ਸਪਲਾਈ ਮੰਤਰੀ, ਪੰਜਾਬ ਨੇ ਦੱਸਿਆ ਕਿ ਸੰਗਰੂਰ ਜ਼ਿਲੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਰਾਜ ਵਿੱਚ ਅੱਜ ਝੋਨੇ ਦੀ ਖਰੀਦ ਦੇ ਅੱਠਵੇਂ ਦਿਨ ਸਰਕਾਰੀ ਏਜੰਸੀਆਂ ਵੱਲੋਂ 175583.95 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਖਰੀਦ ਦੇ ਅੱਠਵੇਂ ਦਿਨ ਸੂਬੇ ਦੀਆਂ ਮੰਡੀਆਂContinue Reading

ਸੈਕਰਾਮੈਂਟ (ਹੁਸਨ ਲੜੋਆ ਬੰਗਾ)- ਮੈਰੀਲੈਂਡ ਦੀ ਪ੍ਰਿੰਸ ਜਾਰਜ ਕਾਊਂਟੀ ਵਿਚ ਸੀਨੀਅਰ ਨਾਗਰਿਕਾਂ ਦੀ ਰਿਹਾਇਸ਼ੀ ਇਮਾਰਤ ਵਿਚ ਇਕ ਸ਼ੱਕੀ ਵਿਅਕਤੀ ਨੇ ਗੋਲੀਆਂ ਚਲਾ ਕੇ ਦੋ ਔਰਤਾਂ ਦੀ ਹੱਤਿਆ ਕਰ ਦਿੱਤੀ। ਮਾਰੀਆਂ ਗਈਆਂ ਦੋਨੋਂ ਔਰਤਾਂ ਰਿਹਾਇਸ਼ੀ ਇਮਾਰਤ ਦੇ ਸਟਾਫ ਦੀਆਂ ਮੈਂਬਰ ਸਨ। ਪ੍ਰਿੰਸ ਜਾਰਜ ਕਾਊਂਟੀ ਦੀ ਪੁਲਿਸ ਦੇ ਬੁਲਾਰੇ ਜੂਲੀ ਰਾਈਟ ਨੇContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) – ਅਮਰੀਕਾ ਦੇ ਵਿਦੇਸ਼ ਵਿਭਾਗ ਨੇ ਕਿਹਾ ਹੈ ਕਿ ਅਮਰੀਕਾ ਦਾ ਇਕ ਵਫਦ ਦੋਹਾ, ਕਤਰ ਵਿਖੇ ਤਾਲਿਬਾਨ ਪ੍ਰਤੀਨਿੱਧੀਆਂ ਨਾਲ ਗੱਲਬਾਤ ਕਰੇਗਾ। ਪਿਛਲੇ ਮਹੀਨੇ ਅਗਸਤ ਦੇ  ਆਖਿਰ ਵਿਚ ਅਮਰੀਕੀ ਸੈਨਿਕਾਂ ਨੂੰ ਅਫਗਾਨਿਸਤਾਨ ਵਿਚੋਂ ਕੱਢਣ ਉਪਰੰਤ ਤਾਲਿਬਾਨ ਪ੍ਰਤੀਨਿੱਧੀਆਂ ਨਾਲ ਅਮਰੀਕੀ ਅਧਿਕਾਰੀਆਂ ਦੀ ਇਹ ਪਹਿਲੀ ਮੀਟਿੰਗ ਹੈ। ਵਿਦੇਸ਼ ਵਿਭਾਗContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਦੀ ਖੰਨਾ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਡ ਦੀ ਹੋਈ ਚੋਣ ਦੌਰਾਨ 30 ਸਾਲ ਬਾਅਦ ਕਾਂਗਰਸ ਦਾ ਕਬਜ਼ਾ ਹੋਇਆ ਹੈ। ਇਸ ਚੋਣ ਵਿਚ ਬੇਅੰਤ ਸਿੰਘ ਜੱਸੀ ਕਿਸ਼ਨਗੜ੍ਹ ਨੂੰ ਚੇਅਰਮੈਨ ਅਤੇ ਯਾਦਵਿੰਦਰ ਸਿੰਘ ਬਿੱਟੂ ਲਿਬੜਾ ਨੂੰ ਸੂਬਾ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ। ਇਸ ਦੇ ਨਾਲ ਹੀContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਅੱਜ ਇਥੇ ਮੈਰਿਜ ਪੈਲਸ ਐਸੋਸ਼ੀਏਸ਼ਨ ਦੇ ਮੈਬਰਾਂ ਦੀ ਇੱਕਤਰਤਾ ਪਵਿੱਤਰ ਸਿੰਘ ਗਿੱਲ ਦੀ ਪ੍ਰਧਾਨਗੀ ਹੇਠਾਂ ਹੋਈ। ਮੀਟਿੰਗ ਵਿਚ ਮੈਰਿਜ ਪੈਲਸਾਂ ਵਿੱਚ ਵਿਆਹ ਜਾਂ ਕਿਸੇ ਹੋਰ ਸਮਾਗਮ ਦੌਰਾਨ ਠੇਕੇਦਾਰਾਂ ਦੇ ਮੁਲਾਜ਼ਮਾਂ ਵੱਲੋਂ ਕੀਤੀ ਜਾਂਦੀ ਗੁੰਡਾਗਰਦੀ ਅਤੇ ਖੁਦ ਨੂੰ ਰੇਡ ਪਾਰਟੀ ਦੱਸ ਕੇ ਪੈਲਸਾਂ ਵਿਚ ਕੀਤੀ ਜਾਂਦੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਕੋਲ ਇੰਡੀਆ ਲਿਮਟਡ ਦੀਆਂ ਵੱਖ-ਵੱਖ ਸਹਾਇਕ ਕੰਪਨੀਆਂ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਲਿਮਟਡ ਦੇ ਸਮਝੌਤਿਆਂ ਮੁਤਾਬਕ ਕੋਲੇ ਦੀ ਲੋੜੀਂਦੀ ਸਪਲਾਈ ਨਾ ਕਰਨ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਨਿਰਧਾਰਤ ਕੋਟੇ ਦੇ ਮੁਤਾਬਕ ਸੂਬੇ ਲਈ ਕੋਲੇ ਦੀ ਸਪਲਾਈ ਤੁਰੰਤContinue Reading

ਚੰਡੀਗੜ੍ਹ (ਮੀਡੀਆ ਬਿਊਰੋ)– ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੇ ਆਦੇਸ਼ਾਂ ਤੇ ਕਾਰਵਾਈ ਕਰਦਿਆਂ ਅੱਜ ਖਰੀਦ ਪ੍ਰਕਿਰਿਆ ਦੀ ਉੱਚ ਪੱਧਰੀ ਸਮੀਖਿਆ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਵਧੀਕ ਮੁੱਖ ਸਕੱਤਰ ਵਿਕਾਸ ਸ਼੍ਰੀ ਡੀ.ਕੇ. ਤਿਵਾੜੀ ਨੇ ਕੀਤੀ। ਸੂਬੇ ਵਿੱਚ ਝੋਨੇ ਦੀ ਜ਼ਿਲ੍ਹਾ-ਵਾਰ ਆਮਦ ਦਾ ਜਾਇਜ਼ਾ ਲੈਂਦਿਆਂ ਸ਼੍ਰੀ ਤਿਵਾੜੀ ਨੇ ਖਰੀਦ ਏਜੰਸੀਆਂ ਦੇContinue Reading