ਸੂਬੇ ਵਿੱਚ ਖਰੀਦ ਦੇ ਸੱਤਵੇਂ ਦਿਨ 160661.36 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ: ਆਸ਼ੂ
ਚੰਡੀਗੜ੍ਹ (ਮੀਡੀਆ ਬਿਊਰੋ)– ਪੰਜਾਬ ਰਾਜ ਵਿੱਚ ਅੱਜ ਝੋਨੇ ਦੀ ਖਰੀਦ ਦੇ ਸੱਤਵੇਂ ਦਿਨ ਸਰਕਾਰੀ ਏਜੰਸੀਆਂ ਵੱਲੋਂ 160661.36 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਖਰੀਦ ਦੇ ਸੱਤਵੇਂ ਦਿਨ ਸੂਬੇ ਦੀਆਂ ਮੰਡੀਆਂContinue Reading






























