Home (Page 210)

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) ਅਮਰੀਕਾ ਨੇ ਮਾਲੀ ਸਾਲ 2021 ਦੌਰਾਨ ਆਪਣੇ ਸ਼ਰਨਾਰਥੀ ਦਾਖਲਾ ਪ੍ਰੋਗਰਾਮ ਤਹਿਤ 11,411 ਲੋਕਾਂ ਨੂੰ ਦੇਸ਼ ਵਿਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਹੈ ਜੋ ਪਿਛਲੇ ਸਾਲਾਂ ਦੀ ਤੁਲਨਾ ਵਿਚ ਸਭ ਤੋਂ ਘੱਟ ਹੈ। ਇਹ ਪ੍ਰਗਟਾਵਾ ਅਮਰੀਕੀ ਵਿਦੇਸ਼ ਵਿਭਾਗ ਨੇ ਕੀਤਾ ਹੈ। 2021 ਵਿਚ  ਪਿਛਲੇ 40 ਸਾਲਾਂ ਦੌਰਾਨContinue Reading

ਗਲਾਸਗੋ / ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਯੂਕੇ ਵਿੱਚ ਰਾਇਲ ਮੇਲ ਵੱਲੋਂ ਦੋ ਹਫਤਿਆਂ ਦੀ ਟ੍ਰਾਇਲ ਦੇ ਹਿੱਸੇ ਵਜੋਂ ਓਰਕਨੀ ਟਾਪੂ ‘ਤੇ ਡਾਕ ਪਹੁੰਚਾਉਣ ਲਈ ਡਰੋਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਕੰਮ ਲਈ ਇੱਕ ਵਿਸ਼ਾਲ, ਦੋ-ਇੰਜਣ ਵਾਲੇ ਡਰੋਨ ਦੀ ਵਰਤੋਂ ਡਾਕ ਪਹੁੰਚਾਉਣ ਲਈ ਵਿਭਾਗ ਦੁਆਰਾ ਵਰਤਿਆ ਜਾ ਰਿਹਾ ਇਹContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਸਰਕਾਰ ਦੁਆਰਾ ਆਉਣ ਵਾਲੀ ਸਰਦੀਆਂ ਦੀ ਰੁੱਤ ਵਿੱਚ ਐੱਨ ਐੱਚ ਐੱਸ ਅਤੇ ਸਮਾਜਿਕ ਦੇਖਭਾਲ ਸੰਸਥਾਵਾਂ ਲਈ 300 ਮਿਲੀਅਨ ਪੌਂਡ ਦੇ ਵਾਧੂ ਫੰਡਾਂ ਦੀ ਘੋਸ਼ਣਾ ਕੀਤੀ ਗਈ ਹੈ। ਸਕਾਟਲੈਂਡ ਦੇ ਸਿਹਤ ਸਕੱਤਰ ਹਮਜ਼ਾ ਯੂਸਫ ਨੇ ਏ ਐਂਡ ਈ ਵਿਭਾਗਾਂ ਦੀ ਸਮੱਸਿਆ ਦੇ ਨਾਲ ਨਾਲ ਸਰਜਰੀContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਯੂਕੇ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਕੇਸ ਅਤੇ ਮੌਤਾਂ ਅਜੇ ਵੀ ਦਰਜ ਹੋ ਰਹੀਆਂ ਹਨ। ਇਸ ਸਬੰਧੀ ਅੰਕੜਿਆਂ ਅਨੁਸਾਰ ਯੂਕੇ ਵਿੱਚ ਮੰਗਲਵਾਰ ਨੂੰ 166 ਕੋਵਿਡ ਮੌਤਾਂ ਦਰਜ ਕੀਤੀਆਂ ਹਨ, ਜਿਸ ਨਾਲ ਯੂਕੇ ਵਿੱਚ ਕੁੱਲ ਕੋਵਿਡ ਮੌਤਾਂ ਤਕਰੀਬਨ 137,152 ਹੋ ਗਈਆਂ ਹਨ। ਇਸਦੇ ਇਲਾਵਾ ਰਾਸ਼ਟਰੀ ਅੰਕੜਾContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਦੀ ਫਸਟ ਮਨਿਸਟਰ ਨਿਕੋਲਾ ਸਟਰਜਨ ਨੇ ਸਰਕਾਰ ਦੁਆਰਾ ਕੋਵਿਡ ਪਾਸਪੋਰਟ ਸਕੀਮ ਤਹਿਤ ਲਾਂਚ ਕੀਤੀ ਐੱਨ ਐੱਚ ਐੱਚ ਐਪ ਵਿੱਚ ਸਾਹਮਣੇ ਆਈਆਂ ਤਕਨੀਕੀ ਸਮੱਸਿਆਵਾਂ ਕਾਰਨ ਲੋਕਾਂ ਤੋਂ ਮੁਆਫੀ ਮੰਗੀ ਹੈ। ਇਸ ਐਪ ਨੂੰ ਪਿਛਲੇ ਹਫਤੇ ਵੀਰਵਾਰ ਨੂੰ ਡਾਉਨਲੋਡ ਕਰਨ ਲਈ ਉਪਲਬਧ ਕਰਾਇਆ ਗਿਆ ਸੀ, ਪਰ ਜਿਆਦਾਤਰContinue Reading

ਚੰਡੀਗੜ੍ਹ (ਮੀਡੀਆ ਬਿਊਰੋ)– ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਨਰਸਿੰਗ ਟ੍ਰੇਨਿੰਗ ਕਾਲਜਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦੁਵਾਇਆ ਹੈ ਅਤੇ ਇਸ ਦੇ ਨਾਲ ਹੀ ਉਨਾਂ ਨੇ ਨਰਸਿੰਗ ਦੇ ਵਿਦਿਆਰਥੀਆਂ ਨੂੰ ਵਧੀਆਂ ਵਾਤਾਵਰਣ ਅਤੇ ਸਹੂਲਤਾਂ ਦੇਣ ਦੀ ਨਰਸਿੰਗ ਟ੍ਰੇਨਿੰਗ ਕਾਲਜਾਂ ਨੂੰ ਅਪੀਲ ਕੀਤੀ ਹੈContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਉਪ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਾਬ ਰਾਈਸ ਮਿੱਲਰਜ਼ ਐਕਸਪੋਰਟਰਜ਼ ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਪੰਜਾਬ ਵਿੱਚ ਪੈਦਾ ਨਾ ਹੋਣ ਵਾਲੀਆਂ ਬਾਸਮਤੀ ਝੋਨੇ ਦੀਆਂ ਕਿਸਮਾਂ ਦੀ ਦੂਜੇ ਸੂਬਿਆਂ ਤੋਂ ਆਮਦ ਸਬੰਧੀ ਮਨਜ਼ੂਰੀ ਦੇਣ ਦੀ ਸਮੀਖਿਆContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਸਰਕਾਰ ਮਾਲਵਾ ਕਪਾਹ ਪੱਟੀ ਵਿੱਚ ਗੁਲਾਬੀ ਸੁੰਡੀ ਦੀ ਸਮੱਸਿਆ ਨਾਲ ਨਜਿੱਠਣ ਲਈ ਬਹੁਤ ਗੰਭੀਰ ਹੈ। ਅਧਿਕਾਰੀਆਂ ਅਤੇ ਮਾਹਿਰਾਂ ਦੇ ਉੱਚ ਪੱਧਰੀ ਵਫਦ ਨੂੰ ਸੰਬੋਧਨ ਕਰਦਿਆਂ, ਖੇਤੀਬਾੜੀ ਮੰਤਰੀ ਪੰਜਾਬ, ਸ. ਰਣਦੀਪ ਸਿੰਘ ਨਾਭਾ ਨੇ ਅੱਜ ਕਿਹਾ ਕਿ ਕਪਾਹ ਦੀ ਫਸਲ ਲਈ ਅਗਲੇ ਸੀਜਨ ਤੋਂ ਗੁਲਾਬੀ ਸੁੰਡੀ ਨਾਲ ਨਜਿੱਠਣContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਨਿਰਦੇਸ਼ਾਂ ‘ਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਅੱਜ ਜ਼ਿਲ੍ਹਿਆਂ/ਯੂਨਿਟਾਂ ਦੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਉਹ ਅਣਅਧਿਕਾਰਤ ਪੁਲਿਸ ਕਰਮਚਾਰੀਆਂ ਨੂੰ ਉਨ੍ਹਾਂ ਦੇ ਜੱਦੀ ਜ਼ਿਲ੍ਹੇ ਵਿੱਚ ਤੁਰੰਤ ਪ੍ਰਭਾਵ ਨਾਲ ਵਾਪਸ ਭੇਜਣ। ਪੰਜਾਬ ਦੇContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਰਾਜ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾ 2022 ਦੇ ਲਈ ਚੋਣ ਕਮਿਸ਼ਨਰ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਵੱਲੋਂ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਦੀ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ 18-19 ਸਾਲਾਂ ਦੇ ਨੌਜਵਾਨ ਜੋ ਕਿ ਵੋਟ ਬਣਾਉਣ ਦੇ ਯੋਗContinue Reading