Home (Page 211)

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਤਾਲਿਬਾਨ ਦੇ ਕੱਟੜਪੰਥੀਆਂ ਵੱਲੋਂ ਕਾਬੁਲ ਦੇ ਇਤਿਹਾਸਕ ਗੁਰਦੁਆਰਾ ਕਰਤੇ ਪਰਵਾਨ ਸਾਹਿਬ ਵਿੱਚ ਕੀਤੀ ਭੰਨ-ਤੋੜ ਦੀ ਕਰੜੀ ਨਿੰਦਾ ਕਰਦਿਆਂ ਕਿਹਾ ਕਿ ਤਾਲਿਬਾਨ ਨੇ ਆਖ਼ਰਕਾਰ ਆਪਣੇ ਅਸਲੀ ਰੰਗ ਦਿਖਾ ਦਿੱਤੇ ਹਨ। ਅੱਜ ਇੱਥੇ ਜਾਰੀ ਬਿਆਨ ਵਿੱਚ ਉਨ੍ਹਾਂ ਕਿਹਾContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਸਥਾਨਕ ਸਰਕਾਰਾਂ, ਸੰਸਦੀ ਮਾਮਲੇ, ਚੋਣਾਂ, ਸ਼ਿਕਾਇਤ ਨਿਵਾਰਨ ਵਿਭਾਗਾਂ ਦੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਹੈ ਕਿ ਪਿਛਲੇ ਸਮੇਂ ‘ਚ ਕੋਵਿਡ ਕਰਕੇ ਵਿਕਾਸ ਕੰਮਾਂ ‘ਚ ਪਏ ਖੱਪੇ ਨੂੰ ਪੰਜਾਬ ਸਰਕਾਰ ਨੇ ਪੂਰ ਦਿੱਤਾ ਹੈ ਅਤੇ ਸਾਰੇ ਵਿਕਾਸ ਪੂਰੀ ਤੇਜੀ ਨਾਲ ਚੱਲਦੇ ਹੋਏ ਮਿੱਥੇ ਸਮੇਂ ‘ਤੇ ਹੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਟਰਾਂਸਪੋਰਟ ਵਿਭਾਗ ਨੇ ਅੱਜ ਸੂਬੇ ਵਿੱਚ ਬਿਨਾਂ ਟੈਕਸ ਚਲ ਰਹੀਆਂ ਨਿੱਜੀ ਕੰਪਨੀਆਂ ਦੀਆਂ 15 ਬੱਸਾਂ ਨੂੰ ਜ਼ਬਤ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੱਸਿਆ ਕਿ ਨਿੱਜੀ ਕੰਪਨੀਆਂ ਦੀਆਂ ਬੱਸਾਂ ਦੇ ਬਿਨਾਂ ਟੈਕਸ ਚੱਲਣ ਸਬੰਧੀ ਨਿਰੰਤਰ ਸ਼ਿਕਾਇਤਾਂ ਮਿਲ ਰਹੀਆਂContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਟਕਸਨ, ਐਰੀਜ਼ੋਨਾ ਵਿਚ ਰੇਲ ਗੱਡੀ ਵਿਚ ਹੋਈ ਗੋਲੀਬਾਰੀ ਵਿਚ ਸੰਘੀ ਡਰੱਗ ਇਨਫੋਰਸਮੈਂਟ ਏਜੰਸੀ  ਦਾ ਇਕ ਵਿਸ਼ੇਸ਼ ਅਧਿਕਾਰੀ ਮਾਰਿਆ ਗਿਆ ਤੇ ਇਕ ਹੋਰ ਜ਼ਖਮੀ ਹੋ ਗਿਆ ਜਿਸ ਦੀ ਹਾਲਤ ਗੰਭੀਰ ਹੈ। ਟਕਸਨ ਦੇ ਪੁਲਿਸ ਮੁੱਖੀ ਕ੍ਰਿਸ ਮੈਗਨਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਘਟਨਾ ਵਿਚContinue Reading

ਗਲਾਸਗੋ / ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਯੂਕੇ ਸਰਕਾਰ ਦੁਆਰਾ ਐੱਚ ਜੀ ਵੀ ਡਰਾਈਵਰਾਂ ਦੀ ਘਾਟ ਨੂੰ ਪੂਰਾ ਕਰਨ ਲਈ ਐਮਰਜੈਂਸੀ ਵੀਜਾ ਯੋਜਨਾ ਸ਼ੁਰੂ ਕੀਤੀ ਹੈ, ਜਿਸ ਨਾਲ ਕਿ ਦੇਸ਼ ਵਿੱਚ ਪੈਦਾ ਹੋਏ ਤੇਲ ਸਪਲਾਈ ਦੇ ਸੰਕਟ ਨਾਲ ਨਜਿੱਠਿਆ ਜਾ ਸਕੇ। ਪਰ ਇਸ ਸਬੰਧ ਵਿੱਚ ਸਾਹਮਣੇ ਆਈਆਂ ਰਿਪੋਰਟਾਂ ਅਨੁਸਾਰ ਸਿਰਫ 27 ਫਿਊਲContinue Reading

ਗਲਾਸਗੋ (ਮਨਦੀਪ ਖੁਰਮੀ ਖੁਰਮੀ) ਯੂਕੇ ਵਿੱਚ ਰਾਇਲ ਮਰੀਨਜ਼ ਦੇ ਸਾਬਕਾ ਮੁਖੀ ਨੂੰ , ਉਹਨਾਂ ਦੇ ਘਰ ਵਿੱਚ ਮ੍ਰਿਤਕ ਹਾਲਤ ‘ਚ ਪਾਇਆ ਗਿਆ। ਇਸ ਸਬੰਧੀ ਰੱਖਿਆ ਮੰਤਰਾਲੇ (ਐੱਮ ਓ ਡੀ) ਅਨੁਸਾਰ ਮੇਜਰ ਜਨਰਲ ਮੈਥਿਊ ਹੋਲਮਸ ਦੀ ਸ਼ਨੀਵਾਰ ਨੂੰ 54 ਸਾਲ ਦੀ ਉਮਰ ਵਿੱਚ ਅਚਾਨਕ ਮੌਤ ਹੋ ਗਈ। ਉਸਦੀ ਮੌਤ ਨੂੰ ਸ਼ੱਕੀContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਅਜੌਕੇ ਸਮੇਂ ਵਿੱਚ ਮਨੁੱਖੀ ਰਿਸ਼ਤੇ ਗਿਰਾਵਟ ਵੱਲ ਜਾ ਰਹੇ ਹਨ। ਖੂਨ ਦੇ ਰਿਸ਼ਤੇ ਪਾਣੀ ਬਣ ਰਹੇ ਹਨ । ਇਸ ਤਰ੍ਹਾਂ ਦੀ ਹੀ ਇੱਕ ਰਿਸ਼ਤਿਆਂ ਦੇ ਘਾਣ ਦੀ ਘਟਨਾ ਯੂਕੇ ਵਿੱਚ ਵਾਪਰੀ ਹੈ, ਜਿੱਥੇ ਇੱਕ ਪੁੱਤ ਨੇ ਆਪਣੀ ਮਾਂ ਦਾ ਹਥੌੜਾ ਮਾਰ ਕੇ ਕਤਲ ਕਰ ਦਿੱਤਾ। ਇਸContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਅੱਜ ਇਥੋਂ ਦੇ ਸਮਾਧੀ ਰੋਡ ਤੇ ਬਹੁਜਨ ਸਮਾਜ ਪਾਰਟੀ ਅਤੇ ਅਕਾਲੀ ਦਲ ਦੀ ਮੀਟਿੰਗ ਹੋਈ, ਜਿਸ ਵਿਚ ਲਖੀਮਪੁਰ ਖੀਰੀ ਵਿਖੇ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਦੋਵੇਂ ਪਾਰਟੀ ਦੇ ਆਗੂਆਂ ਨੇ 9 ਅਕਤੂਬਰ ਨੂੰ ਜਲੰਧਰ ਵਿਖੇ ਬਸਪਾ ਦੇ ਬਾਨੀ ਬਾਬੂ ਕਾਂਸ਼ੀContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਅੱਜ ਇਥੇ ਪੰਜਾਬ ਪ੍ਰਦੇਸ਼ ਕਾਂਗਰਸ ਘੱਟ ਗਿਣਤੀ ਵਿੰਗ ਦੇ ਚੇਅਰਮੈਨ ਦਿਲਬਰ ਮੁਹੰਮਦ ਖਾਨ ਨੇ ਕਿਸਾਨਾਂ ਨਾਲ ਦੁੱਖ ਪ੍ਰਗਟ ਕਰਦਿਆਂ ਸੂਬਾ ਸਰਕਾਰ ਵੱਲੋਂ ਹਰ ਸੰਭਵ ਮਦਦ ਦਿਵਾਉਣ ਦਾ ਵਾਅਦਾ ਕੀਤਾ। ਉਨ੍ਹਾਂ ਕਿਹਾ ਕਿ ਯੂ.ਪੀ ਵਿਚ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਦੇ ਕਿਸਾਨਾਂ ਨੂੰ ਗੱਡੀਆਂ ਹੇਠਾਂ ਕੁਚਲਣ ਦੀ ਅਣਮਨੁੱਖੀContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਉੱਤਰ ਪ੍ਰਦੇਸ਼ ਵਿਚ ਲਖੀਮਪੁਰ ਖੀਰੀ ਦੀ ਦੁਖਦਾਇਕ ਘਟਨਾ ਦੀ ਸਖਤ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਭਾਰਤੀ ਜਨਤਾ ਪਾਰਟੀ ਨੂੰ ਵੰਗਾਰਦਿਆਂ ਕਿਹਾ ਕਿ ਲੋਕਾਂ ਦੀ ਆਵਾਜ਼ ਦਬਾਉਣ ਲਈ ਡੰਡਾ ਰਾਜ ਲਾਗੂ ਕਰਨ ਦੀ ਬਜਾਏ ਜਮਹੂਰੀ ਕਦਰਾਂ-ਕੀਮਤਾਂ ਦਾ ਸਤਿਕਾਰ ਕੀਤਾ ਜਾਵੇ। ਇੱਥੇ ਸਮਾਰਕ ਭਵਨContinue Reading