Home (Page 212)

ਚੰਡੀਗੜ੍ਹ (ਮੀਡੀਆ ਬਿਊਰੋ)ਸੂਬਾ ਭਰ ਦੇ ਪੈਨਸ਼ਨਰਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਵਿੱਤ ਵਿਭਾਗ ਨੂੰ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਮੌਜੂਦਾ ਵਿੱਤੀ ਸਾਲ ਦੌਰਾਨ ਤਿੰਨ ਲੱਖ ਤੋਂ ਵੱਧ ਪੈਨਸ਼ਨਰਾਂ ਨੂੰ ਇਕ ਜੁਲਾਈ, 2021 ਤੋਂ 1887 ਕਰੋੜ ਰੁਪਏ ਦੀ ਵਾਧੂ ਰਾਸ਼ੀ ਨਾਲContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਇੱਥੇ ਦੱਸਿਆ ਕਿ ਜਨਤਕ ਬੱਸ ਸੇਵਾ ਨੂੰ ਹੋਰ ਮਜ਼ਬੂਤ ਕਰਦਿਆਂ ਸਰਕਾਰੀ ਬੱਸਾਂ ਦੇ ਬੇੜੇ ਵਿੱਚ 842 ਹੋਰ ਬੱਸਾਂ ਛੇਤੀ ਸ਼ਾਮਲ ਕੀਤੀਆਂ ਜਾਣਗੀਆਂ। ਟਰਾਂਸਪੋਰਟ ਵਿਭਾਗ ਦੇ ਸਮੂਹ ਆਰ.ਟੀ.ਏ. ਸਕੱਤਰਾਂ ਅਤੇ ਬੱਸ ਡਿਪੂਆਂ ਦੇ ਜਨਰਲ ਮੈਨੇਜਰਾਂ ਦੀ ਹਫ਼ਤਾਵਾਰੀ ਕਾਰਗੁਜ਼ਾਰੀContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਉਪ ਮੁੱਖ ਮੰਤਰੀ ਪੰਜਾਬ ਸ੍ਰੀ ਓਮ ਪ੍ਰਕਾਸ ਸੋਨੀ ਨੇ ਅੱਜ ਵਿਧਾਇਕ ਨੱਥੂ ਰਾਮ, ਸੁਰਜੀਤ ਸਿੰਘ ਧੀਮਾਨ, ਨਵਤੇਜ ਚੀਮਾ, ਸੁਖਪਾਲ ਭੁੱਲਰ, ਲਖਬੀਰ ਲੱਖਾ ਅਤੇ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਆਲੋਕ ਸੇਖਰ, ਮੈਨੇਜਿੰਗ ਡਾਇਰੈਕਟਰ ਪੀਐਚਐਸਸੀ ਅਮਿਤ ਕੁਮਾਰ ਆਈ.ਏ.ਐਸ ਦੀ ਹਾਜਰੀ ਵਿੱਚ ਜਿਿਗਟਜਾ ਹੈਲਥਕੇਅਰ ਲਿਮਟਿਡ ਲਈ 30 ਨਵੀਆਂ ਈਆਰਐਸ -108-ਐਂਬੂਲੈਂਸਾਂContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਰਾਜ ਨੇ ਅੱਜ ਕੋਵਿਡ ਸਬੰਧੀ ਟੀਕਾਕਰਨ ਵਿੱਚ 2 ਕਰੋੜ ਖੁਰਾਕਾਂ ਲਗਾਉਣ ਦਾ ਅੰਕੜਾ ਪਾਰ ਕਰ ਲਿਆ ਹੈ। ਉਕਤ ਜਾਣਕਾਰੀ ਪੰਜਾਬ ਰਾਜ ਦੇ ਉਪ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਵੱਲੋਂ ਦਿੱਤੀ ਗਈ। ਸ੍ਰੀ ਸੋਨੀ ਨੇ ਦੱਸਿਆ ਕਿ ਸੂਬੇ ਵਿੱਚ ਹੁਣ ਤੱਕ 1.48 ਕਰੋੜ ਲੋਕਾਂ ਨੂੰ ਕੋਵਿਡ ਸਬੰਧੀContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਸੂਬੇ ਵਿੱਚ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਨਾਜਾਇਜ਼ ਤਸਕਰੀ ਰੋਕਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਿੱਜੀ ਦਖਲ ਦੀ ਮੰਗ ਕਰਦੇ ਹੋਏ ਸਰਹੱਦਾਂ ਸੀਲ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਇਸ ਕਦਮ ਨਾਲ ਨਸ਼ਿਆਂ ਦੀ ਸਪਲਾਈ ਦਾContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਵਿੱਚ ਵਧ ਰਹੇ ਡੇਂਗੂ ਦੇ ਕੇਸਾਂ ਦੇ ਮੱਦੇਨਜ਼ਰ ਉਪ ਮੁੱਖ ਮੰਤਰੀ ਓ.ਪੀ. ਸੋਨੀ (ਮੰਤਰੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ) ਵੱਲੋਂ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਡੇਂਗੂ ਰੋਧੀ ਗਤੀਵਿਧੀਆਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਹੁਕਮ ਜਾਰੀ ਕੀਤੇ ਹਨ। ਸੂਬੇ ਵਿਚ ਡੇਂਗੂ ਦੀ ਮੋਜੂਦਾ ਸਥਿਤੀ ਬਾਰੇ ਜਾਣਕਾਰੀContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਇਥੋਂ ਦੇ ਨੇੜਲੇ ਪਿੰਡ ਮੋਹਨਪੁਰ ਵਿਖੇ ਲਿਨਫੌਕਸ ਕੰਪਨੀ ’ਚੋਂ ਨਜਾਇਜ਼ ਕੱਢੇ ਕਿਰਤੀਆਂ ਨੂੰ ਬਹਾਲ ਕਰਨ, ਅਦਾਲਤੀ ਕੇਸ ਵਾਪਸ ਲੈਣ ਅਤੇ ਕਿਰਤੀਆਂ ਵੱਲੋਂ ਧਰਨੇ ਨਾ ਲਾਉਣ ਦੀ ਮੈਨੇਜਮੈਂਟ ਤੇ ਕਿਰਤੀਆਂ ਬਣਦੀ ਮੁੱਢਲੀ ਤਜਵੀਜ਼ ਨੂੰ ਮੈਨੇਜਮੈਂਟ ਵੱਲੋਂ ਸਿਰੇ ਨਾ ਚਾੜਨ ਅਤੇ ਸਥਾਨਕ ਸਿਵਲ ਅਦਾਲਤ ’ਚੋਂ 50 ਗਜ਼Continue Reading

ਚੰਡੀਗੜ੍ਹ (ਮੀਡੀਆ ਬਿਊਰੋ) ਸੂਬੇ ਵਿੱਚ ਨਿਵੇਸ਼ ਦੀਆਂ ਅਥਾਹ ਸੰਭਾਵਨਾਵਾਂ ਬਾਰੇ ਜਾਣੂ ਕਰਵਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਪ੍ਰਾਈਵੇਟ ਨਿਵੇਸ਼ਕਾਂ ਨੂੰ ਐਗਰੋ ਪ੍ਰੋਸੈਸਿੰਗ, ਫਾਰਮਾਸਿਊਟੀਕਲਜ਼, ਆਇਰਨ ਐਂਡ ਸਟੀਲ, ਸਿਹਤ, ਸਿੱਖਿਆ ਅਤੇ ਨਿਰਮਾਣ ਸਮੇਤ ਹੋਰ ਖੇਤਰਾਂ ਵਿੱਚ ਮੌਜੂਦਾ ਮੌਕਿਆਂ ਨੂੰ ਪੂਰੀ ਤਰ੍ਹਾਂ ਖੋਜਣ ਅਤੇ ਇਸ ਦਾ ਲਾਭ ਉਠਾਉਣContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਸਿੱਖਿਆ, ਉਚੇਰੀ ਸਿੱਖਿਆ, ਖੇਡਾਂ ਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਪਰਗਟ ਸਿੰਘ ਨੇ ਚਾਰੋ ਵਿਭਾਗਾਂ ਨੂੰ ਮਾਹਿਰਾਂ ਦੀਆਂ ਕਮੇਟੀਆਂ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਆਪੋ-ਆਪਣੇ ਖੇਤਰਾਂ ਦੇ ਮਾਹਿਰ ਜ਼ਮੀਨੀ ਹਕੀਕਤਾਂ ਅਨੁਸਾਰ ਵਿਭਾਗਾਂ ਦੇ ਕੰਮਕਾਜ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਸਲਾਹ ਦੇਣਗੇ। ਇਹ ਫੈਸਲਾContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਵਾਪਰੇ ਦਰਦਨਾਕ ਹਾਦਸੇ ਵਿੱਚ ਆਪਣੀ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਣ ਜਾ ਰਹੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਹੋਰਨਾਂ ਵਿਧਾਇਕਾਂ ਨੂੰ ਅੱਜ ਸ਼ਾਮ ਉਤਰ ਪ੍ਰਦੇਸ਼ ਪੁਲਿਸ ਵੱਲੋਂ ਜਬਰੀ ਹਿਰਾਸਤ ਵਿੱਚ ਲਿਆ ਗਿਆ। ਸ. ਰੰਧਾਵਾ ਦੇContinue Reading