Home (Page 213)

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਦੀ ਸੰਸਥਾ “ਦ ਸਕਾਟਿਸ਼ ਐਥਨਿਕ ਮਾਈਨੋਰਿਟੀ ਸਪੋਰਟਸ ਐਸੋਸੀਏਸ਼ਨ” (ਸੈਮਸਾ) ਵੱਲੋਂ ਬੱਚਿਆਂ ਦੀਆਂ ਇੱਕ ਰੋਜ਼ਾ ਖੇਡ ਗਤੀਵਿਧੀਆਂ ਕਰਵਾਈਆਂ ਗਈਆਂ। ਜਿਸ ਵਿੱਚ ਭਾਰੀ ਗਿਣਤੀ ਵਿੱਚ ਬੱਚਿਆਂ ਅਤੇ ਮਾਪਿਆਂ ਵੱਲੋਂ ਸ਼ਮੂਲੀਅਤ ਕੀਤੀ ਗਈ। ਜ਼ੋਰੋ ਜ਼ੋਰ ਪੈਂਦੇ ਮੀਂਹ ਵਿੱਚ 5 ਤੋਂ 15 ਸਾਲ ਤੱਕ ਦੇ ਬੱਚਿਆਂ ਦੀਆਂ ਵੱਖ-ਵੱਖ ਖੇਡContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਯੂਕੇ ਵਿੱਚ ਐੱਚ ਜੀ ਵੀ ਡਰਾਈਵਰਾਂ ਦੀ ਘਾਟ ਕਾਰਨ ਪੈਦਾ ਹੋਏ ਤੇਲ ਸੰਕਟ ਨਾਲ ਨਜਿੱਠਣ ਲਈ ਸਰਕਾਰ ਵੱਲੋਂ ਪੈਟਰੋਲ ਪੰਪਾਂ ਤੱਕ ਤੇਲ ਸਪਲਾਈ ਕਰਨ ਲਈ ਫੌਜ ਦੀ ਤਾਇਨਾਤੀ ਕੀਤੀ ਗਈ ਹੈ ਅਤੇ ਫੌਜ ਨੇ ਤਾਇਨਾਤੀ ਉਪਰੰਤ ਸੋਮਵਾਰ ਤੋਂ ਪੈਟਰੋਲ ਸਟੇਸ਼ਨਾਂ ਨੂੰ ਤੇਲ ਪਹੁੰਚਾਉਣਾ ਸ਼ੁਰੂ ਕਰ ਦਿੱਤਾContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਵਿੱਚ ਮਹਾਂਰਾਣੀ ਮੈਰੀ ਦੇ ਤਕਰੀਬਨ 400 ਸਾਲ ਪੁਰਾਣੇ ਕੱਟੇ ਹੋਏ ਵਾਲਾਂ ਦੀ ਨੀਲਾਮੀ ਕੀਤੀ ਜਾਵੇਗੀ। ‘ਮੈਰੀ ਕਵੀਨ ਆਫ ਸਕਾਟਿਸ਼’ ਦੇ ਕੱਟੇ ਹੋਏ ਵਾਲ ਨੀਲਾਮੀ ਲਈ ਤਿਆਰ ਕੀਤੇ ਗਏ ਹਨ । ਇਹ ਵਾਲ 16 ਵੀਂ ਸਦੀ ਵੇਲੇ ਦੇ 400 ਸਾਲ ਤੋਂ ਵੱਧ ਪੁਰਾਣੇ ਹਨ ਅਤੇ ਮਹਾਂਰਾਣੀContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਗਲਾਸਗੋ ਵਿੱਚ ਹੋ ਰਹੇ ਕੋਪ 26 ਜਲਵਾਯੂ ਸੰਮੇਲਨ ਤੋਂ ਪਹਿਲਾਂ ਇੱਕ ਹਜ਼ਾਰ ਤੋਂ ਵੱਧ ਸਕੂਲੀ ਬੱਚਿਆਂ ਵੱਲੋਂ ਹਜ਼ਾਰਾਂ ਦਰੱਖਤ ਲਗਾਏ ਜਾਣਗੇ। ਇਸ ਤਹਿਤ ਗਲਾਸਗੋ ਚਿਲਡਰਨਜ਼ ਵੁਡਲੈਂਡ ਪ੍ਰੋਜੈਕਟ, ਸੰਮੇਲਨ ਵਿੱਚ ਆ ਰਹੇ ਵਿਸ਼ਵ ਨੇਤਾਵਾਂ ਨੂੰ ਜਲਵਾਯੂ ਸਬੰਧੀ ਕਾਰਵਾਈ ਕਰਨ ਲਈ ਪ੍ਰੇਰਿਤ ਕਰੇਗਾ। ਇਸ ਉਦੇਸ਼ ਲਈ ਗਲਾਸਗੋ ਸ਼ਹਿਰ ਵਿੱਚContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਆਪਣੇ ਕੈਬਨਿਟ ਸਾਥੀਆਂ ਨਾਲ ਇੱਥੇ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਕਿਸਾਨੀ ਨਾਲ ਜੁੜੇ ਅਹਿਮ ਮਸਲਿਆਂ ਉਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਯਾਦ ਪੱਤਰ ਸੌਂਪਿਆ। ਇਸ ਯਾਦ ਪੱਤਰ ਰਾਹੀਂ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਲਖੀਮਪੁਰContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਦੱਖਣੀ ਕੈਲੀਫੋਰਨੀਆ ਦੇ ਤੱਟੀ ਖੇਤਰ ਵਿਚ ਤੇਲ ਦੀ ਪਰਤ ਨੇ ਵਾਤਾਵਰਣ ਤੇ ਜੰਗਲੀ ਜੀਵਨ ਨੂੰ ਪ੍ਰਭਾਵਿਤ ਕੀਤਾ ਹੈ। ਅਧਿਕਾਰੀਆਂ ਅਨੁਸਾਰ ਤੇਲ ਦੀ ਪਰਤ ਕਾਰਨ ਇਕ ਜੰਗਲੀ ਰੱਖ ਤਬਾਹ ਹੋ ਗਈ ਹੈ ਤੇ ਇਹ ਪਰਤ ਬਹੁਤ ਸਾਰੀਆਂ ਮੱਛੀਆਂ ਤੇ ਪੰਛੀਆਂ ਦੀ ਮੌਤ ਦਾ ਕਾਰਨ ਬਣੀ ਹੈ। ਇਸContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਯੂ ਸੀ ਡੇਵਿਸ, ਕੈਲੀਫੋਰਨੀਆ ਦਾ ਭਾਰਤੀ ਮੂਲ ਦਾ ਅਮਰੀਕਨ ਪੀ ਐਚ ਡੀ ਵਿਦਿਆਰਥੀ ਤਨਿਸ਼ਕ ਅਬਰਾਹਮ ਇਕ ਲੱਖ ਡਾਲਰ ਵਾਲੇ ਗਲੋਬਲ ਸਟੂਡੈਂਟ ਪੁਰਸਕਾਰ ਦੇ ਫਾਇਨਲ ਵਿਚ ਪੁੱਜ ਗਿਆ ਹੈ। ਉਸ ਦੇ ਨਾਲ ਅੰਤਿਮ ਦੌਰ ਲਈ ਚੁਣੇ ਗਏ 49 ਹੋਰ ਵਿਦਿਆਰਥੀ ਵੀ ਸ਼ਾਮਿਲ ਹਨ। ਇਹ ਪੁਰਸਕਾਰ ਲੰਡਨ ਦੀ ਫਿਲਾਂਟਥਰਾਪੀContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਉਦਯੋਗ ਮੰਤਰੀ ਗੁਰਕੀਰਤ ਸਿੰਘ ਕੋਟਲੀ ਵੱਲੋਂ ਅੱਜ ਖੰਨਾ ਵਿਖੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਸ਼ੁਰੂ ਕੀਤੀ। ਆਪਣੇ ਦੌਰੇ ਦੌਰਾਨ ਕੈਬਨਿਟ ਮੰਤਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਆਪਕ ਪ੍ਰਬੰਧContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਅਨਾਜ ਮੰਡੀ ਮੋਰਿੰਡਾ ਤੋਂ ਸੂਬੇ ਭਰ ਵਿਚ ਸਾਲ 2021-22 ਲਈ ਝੋਨੇ ਦੀ ਖਰੀਦ ਦੀ ਸੁਰੂਆਤ ਕੀਤੀ। ਪੰਜਾਬ ਵਿਚ ਝੋਨੇ ਦੀ ਖਰੀਦ ਸਬੰਧੀ ਕੇਂਦਰ ਸਰਕਾਰ ਵਲੋਂ ਇੱਕ ਪੱਤਰ ਜਾਰੀ ਕਰਕੇ ਆਖਿਆ ਗਿਆ ਸੀ ਕਿ ਝੋਨੇ ਦੀ ਖਰੀਦ 1Continue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਅਧਿਆਪਕਾਂ ਨੂੰ ਸੱਦਾ ਦਿੱਤਾ ਕਿ ਉਹ ਵਿਦਿਆਰਥੀਆਂ ਦੀ ਤਕਦੀਰ ਬਦਲਣ ਵਿੱਚ ਰੋਲ ਮਾਡਲ ਬਣ ਕੇ ਮੋਹਰੀ ਭੂਮਿਕਾ ਨਿਭਾਉਣ ਤਾਂ ਜੋ ਬੱਚੇ ਸਮਾਜ ਦੇ ਆਦਰਸ ਨਾਗਰਿਕ ਬਣ ਸਕਣ। ਚੰਡੀਗੜ ਯੂਨੀਵਰਸਿਟੀ ਘੜੂੰਆਂ ਵਿਖੇ ਫੈਡਰੇਸਨ ਆਫ ਪ੍ਰਾਈਵੇਟ ਸਕੂਲਜ ਐਂਡ ਐਸੋਸੀਏਸਨਜContinue Reading