Home (Page 217)

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਆਖਿਆ ਕਿ ਭਾਰਤਮਾਲਾ ਪ੍ਰੀਯੋਜਨਾ ਤਹਿਤ ਐਕੁਵਾਇਰ ਹੋਣ ਵਾਲੀ ਜ਼ਮੀਨ ਲਈ ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ ਦਿਵਾਇਆ ਜਾਵੇਗਾ ਅਤੇ ਕਿਸਾਨਾਂ ਦੇ ਸ਼ੰਕੇ ਦੂਰ ਕੀਤੇ ਜਾਣਗੇ। ਇਹ ਗੱਲ ਉਪ ਮੁੱਖ ਮੰਤਰੀ, ਮਾਲ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਤੇ ਤਕਨੀਕੀ ਸਿੱਖਿਆ ਤੇ ਉਦਯੋਗਿਕContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਖਿਆ ਕਿ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਉਨ੍ਹਾਂ ਦੀ ਇੱਛਾ ਅਨੁਸਾਰ ਨੌਕਰੀ ਦਿੱਤੀ ਜਾਵੇਗੀ ਜਿਸ ਲਈ ਖੇਡ ਵਿਭਾਗ ਨੂੰ ਅਗਲੀ ਕੈਬਨਿਟ ਵਿੱਚ ਏਜੰਡਾ ਲਿਆਉਣ ਲਈ ਆਖਿਆ ਗਿਆ ਹੈ। ਮੁੱਖ ਮੰਤਰੀ ਨੇ ਸਾਰੇ ਖਿਡਾਰੀਆਂ ਨੂੰ ਯੋਗਤਾ ਅਨੁਸਾਰ ਪੀ.ਸੀ.ਐਸ.Continue Reading

ਚੰਡੀਗੜ੍ਹ (ਮੀਡੀਆ ਬਿਊਰੋ) : ਪੰਜਾਬ ਕਾਂਗਰਸ ਦੀ ਸਿਆਸਤ ਵਿਚ ਇਕ ਵਾਰ ਫਿਰ ਵੱਡਾ ਭੂਚਾਲ ਆਇਆ ਹੈ। ਕੁੱਝ ਦਿਨ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਨਵਜੋਤ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਸੰਬੰਧੀ ਨਵਜੋਤ ਸਿੱਧੂ ਨੇ ਬਕਾਇਦਾ ਆਪਣੇ ਸੋਸ਼ਲ ਮੀਡੀਆ ਅਕਾਊਂਟਸ ‘ਤੇ ਅਸਤੀਫ਼ੇ ਦੀ ਕਾਪੀ ਵੀ ਅਪਲੋਡContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਛੱਡਣ ਤੋਂ ਬਾਅਦ ਕਾਂਗਰਸ ਵਿੱਚ ਅਸਤੀਫ਼ਿਆਂ ਦਾ ਦੌਰ ਜਾਰੀ ਹੋ ਗਿਆ ਹੈ। ਪੰਜਾਬ ਦੀ ਸਿਆਸਤ ‘ਚ ਉਸ ਸਮੇਂ ਵੱਡਾ ਭੂਚਾਲ ਆ ਗਿਆ, ਜਦੋਂ ਪੰਜਾਬ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਰਜ਼ੀਆ ਸੁਲਤਾਨਾ ਨੇ ਚੰਡੀਗੜ੍ਹContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)ਐਫ ਬੀ ਆਈ ਦੁਆਰਾ ਜਾਰੀ ਸਲਾਨਾ ਅਪਰਾਧ ਰਿਪੋਰਟ ਵਿਚ ਖੁਲਾਸਾ ਹੋਇਆ ਹੈ ਕਿ ਅਮਰੀਕਾ ਵਿਚ 2019 ਦੀ ਤੁਲਨਾ ਵਿਚ 2020 ਦੌਰਾਨ ਕਤਲਾਂ ਵਿਚ 30% ਵਾਧਾ ਦਰਜ ਹੋਇਆ ਹੈ ਜੋ ਇਕ ਰਿਕਾਰਡ ਹੈ। 1960 ਵਿਚ ਜਦੋਂ ਐਫ ਬੀ ਆਈ ਨੇ ਅਪਰਾਧਾਂ ਦਾ ਹਿਸਾਬ ਕਿਤਾਬ ਰਖਣਾ ਸ਼ੁਰੂ ਕੀਤਾ ਸੀ,Continue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਯੂਕੇ ਵਿੱਚ ਪੈਦਾ ਹੋਏ ਤੇਲ ਸੰਕਟ ਦੌਰਾਨ ਜਿੱਥੇ ਲੋਕ ਪੈਟਰੋਲ ਪੰਪਾਂ ‘ਤੇ ਲੰਬੀਆਂ ਕਤਾਰਾਂ ਲਗਾ ਕੇ ਆਪਣੇ ਵਾਹਨਾਂ ਦੀਆਂ ਟੈਕੀਆਂ ਫੁੱਲ ਕਰਵਾ ਰਹੇ ਹਨ, ਉੱਥੇ ਹੀ ਰਾਜਧਾਨੀ ਲੰਡਨ ਵਿੱਚ ਕੁੱਝ ਕਾਰ ਮਾਲਕਾਂ ਵੱਲੋਂ ਉਹਨਾਂ ਦੀਆਂ ਕਾਰਾਂ ਵਿੱਚੋਂ ਤੇਲ ਚੋਰੀ ਹੋਣ ਦੇ ਦਾਅਵੇ ਕੀਤੇ ਜਾ ਰਹੇContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਯੂਕੇ ਵਿੱਚ ਇੱਕ ਇੱਕ ਸਾਬਕਾ ਸਮੁੰਦਰੀ ਸੈਨਿਕ ਨੇ ਸਫਲਤਾਪੂਰਵਕ ਐਟਲਾਂਟਿਕ ਮਹਾਂਸਾਗਰ ਨੂੰ ਇਕੱਲੇ ਨੇ ਬਿਨਾਂ ਕਿਸੇ ਦੀ ਸਹਾਇਤਾ ਦੇ ਪਾਰ ਕੀਤਾ ਹੈ।ਡੇਵ “ਡਿੰਗਰ” ਬੈੱਲ ਨਾਮ ਦੇ ਇਸ ਵਿਅਕਤੀ ਨੇ ਐਟਲਾਂਟਿਕ ਮਹਾਂਸਾਗਰ ਨੂੰ ਪਾਰ ਕਰਨ ਲਈ ਨਿਊਯਾਰਕ ਤੋਂ ਯੂਕੇ ਦੀ ਯਾਤਰਾ ਕਰਦਿਆਂ 119 ਦਿਨ ਬਿਤਾਏ। ਆਪਣਾ ਸਫਰContinue Reading

ਗਲਾਸਗੋ/ ਲੰਡਨ (ਮਨਦੀ ਖੁਰਮੀ ਹਿੰਮਤਪੁਰਾ) ਯੂਕੇ ਵਿੱਚ ਰਹਿੰਦੇ ਭਾਰਤੀ ਮੂਲ ਦੇ ਲੋਕ ਤਿਉਹਾਰਾਂ ਦੀ ਰੁੱਤ ਵਿੱਚ ਸੋਨਾ ਖਰੀਦਣ ਨੂੰ ਸ਼ੁਭ ਮੰਨਦੇ ਹਨ। ਇਹਨਾਂ ਦਿਨਾਂ ਵਿੱਚ ਤਿਉਹਾਰਾਂ ਦਾ ਸੀਜਨ ਸ਼ੁਰੂ ਹੋਣ ਵਾਲਾ ਹੈ, ਜਿਵੇਂ ਕਿ ਧਨਤੇਰਸ ਤੇ ਦੀਵਾਲੀ ਆਦਿ। ਇਸ ਸ਼ੁਭ ਮੌਕੇ ‘ਤੇ ਭਾਰਤੀ ਲੋਕਾਂ ਵੱਲੋਂ ਸੋਨਾ ਖਰੀਦਣ ਦੀ ਤਿਆਰੀ ਕੀਤੀContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਸਕਾਟਲੈਂਡ ਸਰਕਾਰ ਵੱਲੋਂ ਗਲਾਸਗੋ ਸ਼ਹਿਰ ਵਿੱਚ ਹੋਣ ਵਾਲੇ ਕੋਪ 26 ਜਲਵਾਯੂ ਸੰਮੇਲਨ ਨੂੰ ਸੁਰੱਖਿਆ ਪ੍ਰਦਾਨ ਕਰਨ ਦੇ ਹਰ ਪੱਖ ਤੋਂ ਯਤਨ ਕੀਤੇ ਜਾ ਰਹੇ ਹਨ। ਇਹਨਾਂ ਯਤਨਾਂ ਦੇ ਹੀ ਹਿੱਸੇ ਵਜੋਂ ਪੁਲਿਸ ਦੇ ਗੋਤਾਖੋਰ ਕਲਾਈਡ ਨਦੀ ਦੇ ਪਾਣੀਆਂ ਵਿੱਚ ਖੋਜ ਅਭਿਆਨ ਕਰ ਰਹੇ ਹਨ। 31 ਅਕਤੂਬਰ ਤੋਂContinue Reading

ਚੰਡੀਗੜ੍ਹ (ਮੀਡੀਆ ਬਿਊਰੋ): ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਸਲਾਹ ਅਤੇ ਸਿਫਾਰਸ਼ ਉਤੇ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਨਵੇਂ ਬਣੇ ਮੰਤਰੀਆਂ ਨੂੰ ਮਹਿਕਮਿਆਂ ਦੀ ਵੰਡ ਕਰ ਦਿੱਤੀ ਹੈ। ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਮੁਤਾਬਕ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਕੋਲ ਪ੍ਰਸੋਨਲ, ਵਿਜੀਲੈਂਸ, ਆਮ ਪ੍ਰਸ਼ਾਸਨ, ਨਿਆਂ,Continue Reading