E-ਗਿਰਦਾਵਰੀ – ਮਾਲ ਵਿਭਾਗ ਵੱਲੋਂ ਗਿਰਦਾਵਰੀ ਦੇ ਵੇਰਵੇ ਨਾਗਰਿਕਾਂ ਲਈ ਉਪਲਬਧ ਕਰਵਾਏ ਜਾਣਗੇ – ਵਿਸ਼ੇਸ਼ ਮੁੱਖ ਸਕੱਤਰ ਮਾਲ
ਚੰਡੀਗੜ੍ਹ (ਮੀਡੀਆ ਬਿਊਰੋ)ਮਾਲ ਵਿਭਾਗ ਵੱਲੋਂ ਪੰਜਾਬ ਵਿੱਚ ਈ-ਗਿਰਦਾਵਰੀ ਸ਼ੁਰੂ ਕਰਨ ਦੀ ਪਹਿਲ ਕੀਤੀ ਗਈ ਹੈ। ਇਹ ਪ੍ਰੋਗਰਾਮ, ਜਿਸ ਨੂੰ ਗਿਰਦਾਵਰੀ ਕਿਹਾ ਜਾਂਦਾ ਹੈ ਜੋ ਕਿ ਸਾਲ ਵਿੱਚ ਦੋ ਵਾਰ ਕਰਵਾਈ ਜਾਂਦੀ ਹੈ, ਜਿਸ ਤਹਿਤ ਫਸਲ ਨਿਰੀਖਣ ਦੇ ਰਿਕਾਰਡ ਕਰਨ ਵਿੱਚ ਕਾਰਜਕੁਸ਼ਲਤਾ, ਸਟੀਕਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਈ ਜਾਂਦੀ ਹੈ। ਇਸ ਮਹੱਤਵਪੂਰਨContinue Reading





























