ਵਾਸ਼ਿੰਗਟਨ ‘ਚ ਵਿਦਿਆਰਥੀਆਂ ਦੇ ਸਾਹਮਣੇ ਸਕੂਲ ਬੱਸ ਦੇ ਡਰਾਈਵਰ ਦੀ ਹੱਤਿਆ
ਸੈਕਰਾਮੈਂਟੋ (ਹੁਸਨ ਲੜੋਆ ਬੰਗਾ) ਪਾਸਕੋ (ਵਾਸ਼ਿੰਗਟਨ) ਵਿਚ ਐਲੀਮੈਂਟਰੀ ਸਕੂਲ ਦੇ ਵਿਦਿਆਰਥੀਆਂ ਸਾਹਮਣੇ ਸਕੂਲ ਬੱਸ ਡਰਾਈਵਰ ਦੀ ਹੱਤਿਆ ਕਰ ਦਿੱਤੀ ਗਈ। ਲੌਂਗਫੈਲੋ ਐਲੀਮੈਂਟਰੀ ਸਕੂਲ ਪਾਸਕੋ ਵਿਖੇ ਡਰਾਈਵਰ ਉਪਰ ਚਾਕੂ ਨਾਲ ਹਮਲਾ ਉਸ ਵੇਲੇ ਕੀਤਾ ਜਦੋਂ ਬੱਚੇ ਬੱਸ ਵਿਚ ਚੜ ਰਹੇ ਸਨ। ਪੁਲਿਸ ਅਨੁਸਾਰ ਹਮਲਾਵਰ ਨੇ ਬੱਸ ਵਿਚ ਵੜ ਕੇ ਡਰਾਈਵਰ ਉਪਰContinue Reading






























