ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ: ‘ਭਾਰਤ ਅਮਰੀਕਾ ਦਾ ਬਹੁਤ ਮਹੱਤਵਪੂਰਨ ਭਾਈਵਾਲ ਹੈ’-ਹੈਰਿਸ
(ਅਮਰੀਕਾ ਤੋਂ ਹੁਸਨ ਲੜੋਆ ਬੰਗਾ ਦੀ ਵਿਸ਼ੇਸ ਰਿਪੋਰਟ) ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਦਿਨਾਂ ਲਈ ਅਮਰੀਕਾ ਫੇਰੀ ਤੇ ਹਨ, ਉਨਾਂ ਦਾ ਇਥੇ ਪਹੁੰਚਣ ਤੇ ਅਮਰੀਕੀ ਉਪ ਰਾਸ਼ਟਰਪਤੀ ਅਮਰੀਕੀ ਅਧਿਕਾਰੀਆਂ ਤੇ ਭਾਰਤੀ ਭਾਈਚਾਰੇ ਵਲੋਂ ਭਰਵਾਂ ਸਵਾਗਤ ਹੋਇਆ, ਇਸ ਦੌਰਾਨ ਇਕ ਮਹੱਤਵਪੂਰਨ ਸਾਂਝਾ ਬਿਆਨ ਜਾਰੀ ਕਿਆ ਗਿਆ । ਅਮਰੀਕਾ ਭਾਰਤContinue Reading






























