Home (Page 224)

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਸਰਕਾਰ ਵੱਲੋਂ ਨਰਮੇ ਦੀ ਫਸਲ ਉਤੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨੁਕਸਾਨਗ੍ਰਸਤ ਹੋਈ ਫ਼ਸਲ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਹਨ। ਇਹ ਫੈਸਲਾ ਅੱਜ ਪੰਜਾਬ ਦੇ ਉਪ ਮੁੱਖ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਤੇ ਸ੍ਰੀ ਓ ਪੀ ਸੋਨੀ ਨੇ ਮੁੱਖ ਮੰਤਰੀ ਦੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਆਪ ਨੂੰ ਆਮ ਇਨਸਾਨ ਅਤੇ ਹਰੇਕ ਪੰਜਾਬੀ ਦੇ ਭਰਾ ਦੱਸਦੇ ਹੋਏ ਕਿਹਾ ਕਿ ਉਨਾਂ ਨੇ ਸਰਕਾਰੀ ਕਾਰਜ ਪ੍ਰਣਾਲੀ ਵਿਚ ਵੀ.ਆਈ.ਪੀ. ਕਲਚਰ ਦੇ ਖਾਤਮੇ ਦਾ ਮੁੱਢ ਬੰਨ ਦਿੱਤਾ ਹੈ ਜਿਸ ਨਾਲ ਆਮ ਲੋਕਾਂ ਨੂੰ ਸਹੂਲਤ ਹਾਸਲ ਹੋਵੇਗੀ। ਸ. ਚੰਨੀContinue Reading

ਕੈਪਟਨ ਅਮਰਿੰਦਰ ਸਿੰਘ ਨੇ 18 ਸਤੰਬਰ ਨੂੰ ਮੁੱਖ ਮੰਤਰੀ ਪੰਜਾਬ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਕੈਪਟਨ ਦੇ ਅਸਤੀਫ਼ੇ ਮਗਰੋਂ ਚਰਚਾ ਛਿੜੀ ਕਿ ਹੁਣ ਪੰਜਾਬ ਨੂੰ ਨਵਾਂ ਮੁੱਖ ਮੰਤਰੀ ਮਿਲੇਗਾ ਅਤੇ ਇਹ ਨਵਾਂ ਮੁੱਖ ਮੰਤਰੀ ਕੌਣ ਹੋਵੇਗਾ? ਨਵੇਂ ਮੁੱਖ ਮੰਤਰੀ ਅਤੇ ਕੈਪਟਨ ਅਮਰਿੰਦਰ ਨੂੰ ਲੈ ਕੇ ਅਜਿਹੀਆਂ ਕਈ ਡਿਬੇਟਾਂ ਮੀਡੀਆContinue Reading

ਜਲੰਧਰ/ਸ੍ਰੀ ਆਨੰਦਪੁਰ ਸਾਹਿਬ (ਰੱਤਾ, ਚੋਵੇਸ਼ ਲਟਾਵਾ)— ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਦਿਲ ਦਾ ਦੌਰਾ ਪੈਣ ਦੀ ਖ਼ਬਰ ਸਾਹਮਣੇ ਆਈ ਹੈ। ਸਿਹਤ ਵਿਗੜਨ ਉਪਰੰਤ ਉਨ੍ਹਾਂ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਓਕਸ ਫੋਰਡ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਜਥੇਦਾਰ ਗਿਆਨੀ ਰਘਬੀਰ ਸਿੰਘContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਾਂਗਰਸ ਹਾਈ ਕਮਾਂਡ ਨੂੰ ਆਖਿਆ ਕਿ ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵਾਸਤੇ ਮੁੱਖ ਮੰਤਰੀ ਦੇ ਅਹੁਦੇ ਲਈ ਪਾਰਟੀ ਦਾ ਚਿਹਰਾ ਸਪਸ਼ਟ ਕਰੇ ਅਤੇ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਹ ਮੁੱਖ ਮੰਤਰੀ ਬਦਲ ਕੇ ਆਪਣੀਆਂ ਨਾਕਾਮੀਆਂContinue Reading

ਚੰਡੀਗੜ੍ਹ (ਮੀਡੀਆ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੁਣੌਤੀ ਦਿੰਦਿਆਂ ਕੈਪਟਨ ਮੰਤਰੀ ਮੰਡਲ ਦੇ ਪੰਜ ਮਹਾਦਾਗ਼ੀ ਮੰਤਰੀਆਂ ਉਪਰ ਮੁਕੱਦਮੇ ਦਰਜ ਕਰਕੇ ਸਲਾਖ਼ਾਂ ਪਿੱਛੇ ਸੁੱਟਣ ਅਤੇ ਸੂਬੇ ਦੇ ਲੁੱਟੇ ਅਰਬਾਂ ਰੁਪਏ ਦੀ ਵਸੂਲੀContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਅੰਦੋਲਨ ਦੇ ਚੱਲਦਿਆਂ 27 ਸਤੰਬਰ ਨੂੰ ਖੇਤੀ ਕਾਨੂੰਨਾਂ ਖ਼ਿਲਾਫ਼ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ। ਇਸ ਸੰਬੰਧੀ ਗੱਲਬਾਤ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਤੇ ਬੀ. ਕੇ. ਯੂ. ਚਡ਼ੂਨੀ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚਡ਼ੂਨੀ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂContinue Reading

ਚੰਡੀਗੜ੍ਹ (ਮੀਡੀਆ ਬਿਊਰੋ): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਕਾਂਗਰਸ ਪਾਰਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਤੇ ਨਿਸ਼ਾਨਾ ਵਿੱਨ੍ਹਿਆ ਹੈ। ਕੈਪਟਨ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰਕੇ ਸਿੱਧੂ ‘ਤੇ ਹਮਲਾ ਕੀਤਾ ਹੈ। ਕੈਪਟਨ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਸੁਪਰContinue Reading

ਫਿਰੋਜ਼ਪੁਰ (ਮੀਡੀਆ ਬਿਊਰੋ ) ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਬੁੱਧਵਾਰ ਨੂੰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਲਤੀਫ ਅਹਿਮਦ ਵੱਲੋਂ ਦਫਤਰ ਨਗਰ ਕੌਂਸਲ ਫਿਰੋਜ਼ਪੁਰ ਵਿਖੇ ਸਟਾਫ ਦੀ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ ਦੇ ਮਕਸਦ ਨਾਲ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਦਫਤਰ ਦੇ ਸਮੂਹ ਕਰਮਚਾਰੀ ਸਮੇਂ ਸਿਰ ਹਾਜ਼ਰContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿੱਚ ਵਾਤਾਵਰਨ ਵਿਚਲੇ ਪ੍ਰਦੂਸ਼ਣ ਨੂੰ ਘੱਟ ਕਰਨ ਦੇ ਉਦੇਸ਼ ਲਈ ਮੀਲਾਂ ਲੰਬੀ ਸਾਈਕਲ ਲੇਨ ਬਣਾਏ ਜਾਣ ਦੀ ਉਮੀਦ ਹੈ। ਇਸ ਸਬੰਧੀ ਗਲਾਸਗੋ ਕੌਂਸਲ ਦੇ ਪ੍ਰਤੀਨਿਧ ਪੂਰੇ ਸ਼ਹਿਰ ਵਿੱਚ 160 ਮੀਲ ਦੀ ਸਾਈਕਲ ਲੇਨ ਬਣਾਉਣ ਦੀ ਯੋਜਨਾ ‘ਤੇ ਕੰਮ ਕਰ ਰਹੇ ਹਨ। ਇਹContinue Reading