Home (Page 225)

ਗਲਾਸਗੋ / ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਯੂਕੇ ਦੇ ਇੱਕ ਅਜਾਇਬ ਘਰ ਨੂੰ ਸਾਲ ਦੇ ਸਰਵੋਤਮ ਅਜਾਇਬ ਘਰ ਵਜੋਂ ਸਨਮਾਨਿਤ ਕੀਤਾ ਗਿਆ ਹੈ।ਇਸ ਅਜਾਇਬ ਘਰ ਦਾ ਨਾਮ ‘ਫਸਟਸਾਈਡ ਆਰਟ ਗੈਲਰੀ’ ਹੈ, ਜੋ ਕਿ ਏਸੇਕਸ ਦੇ ਕੋਲਚੇਸਟਰ ਵਿੱਚ ਸਥਿਤ ਹੈ। 2011 ਵਿੱਚ ਖੋਲ੍ਹੀ ਗਈ ਫਸਟਸਾਈਟ ਆਰਟ ਗੈਲਰੀ ਨੇ 10 ਸਾਲ ਬਾਅਦ, ਸਾਲContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਗਲਾਸਗੋ ਦੀ ਸਟ੍ਰੈਥਕਲਾਈਡ ਯੂਨੀਵਰਸਿਟੀ ਨੂੰ ਇਸਦੇ ਇੱਕ ਸਾਬਕਾ ਵਿਦਿਆਰਥੀ ਵੱਲੋਂ 50 ਮਿਲੀਅਨ ਪੌਂਡ ਦਾਨ ਕੀਤੇ ਗਏ ਹਨ। ਯੂਨੀਵਰਸਿਟੀ ਦੇ ਇਸ ਸਾਬਕਾ ਵਿਦਿਆਰਥੀ ਦਾ ਨਾਮ ਚਾਰਲਸ ਹੁਆਂਗ ਹੈ ਜੋ ਕਿ ਕੋਵਿਡ -19 ਦੇ ਰੇਪਿਡ ਲੈਟਰਲ ਫਲੋਅ ਟੈਸਟਾਂ ਨਾਲ ਸਬੰਧਿਤ ਇੱਕ ਅਮਰੀਕੀ ਪ੍ਰਾਈਵੇਟ ਇਕੁਇਟੀ ਫਰਮ ਦਾ ਪ੍ਰਤੀਨਿਧ ਹੈ। ਹੁਆਂਗContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਵਾਸ਼ਿੰਗਟਨ ਵਿਚ ਸਿਆਟਲ ਦੇ ਦੱਖਣ ਵਿਚ ਸਥਿੱਤ ਗੁਰਦੁਆਰਾ ਸਾਹਿਬ ਦੇ ਅੰਦਰ ਦਾਖਲ ਹੋ ਕੇ ਇਕ ਅਣਪਛਾਤੇ ਵਿਅਕਤੀ ਵੱਲੋਂ ਬੇਅਦਬੀ ਤੇ ਭੰਨਤੋੜ ਕੀਤੀ ਗਈ। ਗੁਰਦੁਆਰਾ ਖਾਲਸਾ ਗੁਰਮਤਿ ਸੈਂਟਰ ਵਿਚ ਹੋਈ ਇਸ ਘਟਨਾ ਦੌਰਾਨ ਇਲੈਕਟ੍ਰਾਨਿਕ ਸਾਜ ਸਮਾਨ ਵੀ ਚੋਰੀ ਕਰ ਲਿਆ ਗਿਆ। ਕੋਮੋ ਟੀ ਵੀ ਦੀ ਰਿਪੋਰਟ ਅਨੁਸਾਰContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸੰਗਰੂਰ ਦੇ ਐਸ.ਐਸ.ਪੀ. ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਸੰਗੀਨ ਅਪਰਾਧਾਂ ਵਿੱਚ ਸ਼ਾਮਲ ਦੋਸ਼ੀਆਂ ਦੀਆ ਗਤੀਵੀਧੀਆ ਤੇ ਤਿੱਖੀ ਨਜ਼ਰ ਰੱਖਣ ਲਈ ਦਿਨ-ਰਾਤ ਕੰਮ ਕਰ ਰਹੀ ਹੈ ਅਤੇ ਪਿਛਲੇ 12 ਘੰਟਿਆ ਵਿੱਚ 11 ਅਜਿਹੇ ਅਪਰਾਧੀਆਂ ਨੂੰ ਗਿ੍ਰਫਤਾਰ ਕੀਤਾ ਹੈ ਜੋ ਸੰਗਠਿਤ ਜੁਰਮ ,ਅੰਤਰ ਗਿਰੋਹ ਦੁਸ਼ਮਣੀ, ਲੁੱਟ-ਖਸੁੱਟ ਅਤੇ ਚੋਰੀContinue Reading

ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ) (ਮੀਡੀਆ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮਹਾਨ ਸ਼ਹੀਦਾਂ ਦੀਆਂ ਲਾਮਿਸਾਲ ਕੁਰਬਾਨੀਆਂ ਨੂੰ ਸਾਡੇ ਸਾਰਿਆਂ ਲਈ ਪ੍ਰੇਰਨਾ ਦਾ ਸਰੋਤ ਦੱਸਦਿਆਂ ਉਨਾਂ ਦੇ ਨਕਸ਼ੇ ਕਦਮਾਂ ਉਤੇ ਚੱਲਣ ਦਾ ਸੱਦਾ ਦਿੱਤਾ।ਅੱਜ ਇੱਥੇ ਮੁੱਖ ਮੰਤਰੀ ਨੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਮਹਾਨContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਸ੍ਰੀ ਗੁਰੂ ਰਵਿਦਾਸ ਦੇ ਜੀਵਨ, ਫ਼ਲਸਫ਼ੇ ਅਤੇ ਸਿੱਖਿਆਵਾਂ ਨੂੰ ਸਦੀਵੀਂ ਕਾਇਮ ਰੱਖਣ ਲਈ 101 ਏਕੜ ਜ਼ਮੀਨ ਵਿੱਚ ਸ੍ਰੀ ਗੁਰੂ ਰਵਿਦਾਸ ਚੇਅਰ ਸਥਾਪਤ ਕਰਨ ਦਾ ਐਲਾਨ ਕੀਤਾ ਗਿਆ। ਮੁੱਖ ਮੰਤਰੀ, ਜੋ ਕਿ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾContinue Reading

ਫਰਿਜ਼ਨੋ (ਕੈਲੀਫੋਰਨੀਆਂ) (ਗੁਰਿੰਦਰਜੀਤ ਨੀਟਾ ਮਾਛੀਕੇ) – ਕੋਰੋਨਾ ਕਾਲ ਦੇ ਚੱਲਦਿਆਂ ਲੰਬੇ ਅਰਸੇ ਦੀ ਚੁੱਪ ਮਗਰੋਂ ਮੇਲਿਆਂ ਦੇ ਸਿਲਸਿਲੇ ਦੀ ਬਾਤ ਫਰਿਜ਼ਨੋ ਸ਼ਹਿਰ ਵਿਖੇ ਸਾਊਥ ਈਸਟ ਏਸ਼ੀਅਨ ਪੈਜਿੰਡ ਦੀ ਟੀਮ ਵੱਲੋਂ ਕਰਵਾਏ ਮਿੱਸ ਐਂਡ ਮਿਸਿਜ਼ ਪੰਜਾਬਣ ਦੇ ਦਿਲਕਸ਼ ਮੁਕਾਬਲੇ ਨਾਲ ਫਿਰ ਤੋਂ ਸ਼ੁਰੂ ਹੋਈ। ਇਹ ਮੁਕਾਬਲਾ ਫਰਿਜ਼ਨੋ ਸ਼ਹਿਰ ਦੇ ਈਲਾਈਟ ਈਵੈਂਟContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਵਿੱਚ ਵਾਪਰੀ ਇੱਕ ਨੌਜਵਾਨ ਨੂੰ ਅਗਵਾ ਕਰਕੇ ਫਿਰੌਤੀ ਮੰਗਣ ਦੀ ਘਟਨਾ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਾਹਮਣੇ ਲਾਅ ਐਂਡ ਆਰਡਰ (ਕਾਨੂੰਨ ਵਿਵਸਥਾ) ਇੱਕ ਵੱਡੀContinue Reading

ਫਰਿਜ਼ਨੋ (ਕੈਲੀਫੋਰਨੀਆਂ) (ਗੁਰਿੰਦਰਜੀਤ ਨੀਟਾ ਮਾਛੀਕੇ)– ਸੈਂਟਰਲਵੈਲੀ ਦੇ ਸੋਹਣੇ ਸ਼ਹਿਰ ਫਰਿਜ਼ਨੋ ਵਿੱਖੇ ਲੰਘੇ ਸ਼ੁੱਕਰਵਾਰ ਟੀਵੀ ਹੋਸਟ ਪ੍ਰਦੀਪ ਗਿੱਲ ਪਹੁੰਚੇ ਜਿੱਥੇ ਉਹਨਾਂ ਦੇ ਸੁਆਗਤ ਹਿੱਤ ਕਬੱਡੀ ਪ੍ਰਮੋਟਰ ਅਤੇ ਟਰਾਂਸਪੋਰਟਰ ਨਾਜ਼ਰ ਸਿੰਘ ਸਹੋਤਾ ਨੇ ਆਪਣੇ ਟਰੱਕ ਯਾਰਡ ਬੰਬੇ ਬਿਜਨਸ ਪਾਰਕ ‘ਚ ਯਾਰਾਂ ਦੋਸਤਾਂ ਦੀ ਮਹਿਫ਼ਲ ਲਾਈ। ਇਸ ਮੌਕੇ ਜਿੱਥੇ ਨਾਜ਼ਰ ਸਿੰਘ ਸਹੋਤਾ ਨੇ ਆਪਣੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪਿੰਡ ਐਤੀਆਣਾ ਵਿਖੇ ਕਿਸਾਨ ਮੋਰਚੇ ਦੀਆਂ ਸ਼ਹੀਦ ਬੀਬੀ ਚੰਦ ਕੌਰ ਅਤੇ ਬਚਨ ਕੌਰ ਨੂੰ ਸੰਯੁੁਕਤ ਕਿਸਾਨ ਮੋਰਚਾ ਨਾਰੀ ਸ਼ਕਤੀ ਜਥਾ ਸੁੁਧਾਰ ਵੱਲੋਂ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਉਪਰੰਤ ਐਲਾਨ ਕੀਤਾ ਕਿ ‘ਲੰਬੇ ਘੋਲ ਅਤੇ ਹਰ ਤਰਾਂ੍ਹ ਦੀ ਕੁੁਰਬਾਨੀ ਲਈ ਘਰਾਂ ਤੋਂ ਨਿਕਲੇ ਹਾਂ, ਪਰ ਕਾਰਪੋਰੇਟ ਘਰਾਣਿਆਂ ਦੀContinue Reading