ਜ਼ਿਲ੍ਹਾ ਅਤੇ ਸੈਸ਼ਨ ਜੱਜ ਫਿਰੋਜ਼ਪੁਰ ਵੱਲੋਂ ਇੱਕ ਅਹਿਮ ਕੇਸ ਤੇ ਫੈਂਸਲਾ
ਚੰਡੀਗੜ੍ਹ (ਮੀਡੀਆ ਬਿਊਰੋ) ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਫਿਰੋਜ਼ਪੁਰ ਸ਼੍ਰੀ ਕਿਸ਼ੋਰ ਕੁਮਾਰ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀਆਂ ਦੀ ਅਦਾਲਤ ਵਿੱਚ ਇੱਕ ਬਹੁਤ ਹੀ ਸੰਜੀਦਾ ਕੇਸ ਸਾਹਮਣੇ ਆਇਆ ਜਿਸ ਵਿੱਚ ਪਿੰਡ ਪੀਰ ਮੁਹੰਮਦ ਥਾਣਾ ਮਖੂ ਵਿਖੇ ਰਹਿ ਰਹੇ ਇੱਕ ਗੁਰਦੇਵ ਸਿੰਘ ਨਾਂਅ ਦੇ ਘਰ ਉਸ ਵਕਤ ਸੋਗ ਦੀ ਲਹਿਰ ਫੈਲContinue Reading






























