ਪੰਜਾਬ ਮੰਤਰੀ ਮੰਡਲ ਵੱਲੋਂ MSME ਨੂੰ ਉਤਸ਼ਾਹਤ ਤੇ ਵਿਕਸਤ ਕਰਨ ਲਈ ਨਿਯਮਾਂ ਨੂੰ ਪ੍ਰਵਾਨਗੀ, ਦੇਰੀ ਨਾਲ ਭੁਗਤਾਨ ਦੇ ਮਾਮਲਿਆਂ ਦੇ ਨਿਪਟਾਰੇ ਲਈ ਪ੍ਰਭਾਵਸ਼ਾਲੀ ਪ੍ਰਣਾਲੀ ਲਿਆਂਦੀ
ਚੰਡੀਗੜ੍ਹ (ਮੀਡੀਆ ਬਿਊਰੋ)ਪੰ- ਜਾਬ ਮੰਤਰੀ ਮੰਡਲ ਵੱਲੋਂ ਸੂਬੇ ਦੇ ਲਘੂ, ਛੋਟੇ ਅਤੇ ਦਰਮਿਆਨੇ ਉੱਦਮੀਆਂ (ਐਮ.ਐਸ.ਐਮ.ਈਜ਼.) ਨੂੰ ਆਪਣੇ ਕੰਮਕਾਜ ਵਾਸਤੇ ਢੁੱਕਵਾਂ ਕਾਨੂੰਨੀ ਢਾਂਚਾ ਪ੍ਰਦਾਨ ਕਰਨ ਲਈ ਨਿਯਮਾਂ ਨੂੰ ਪ੍ਰਵਾਨਗੀ ਦੇਣ ਦੇ ਨਾਲ-ਨਾਲ ਇਨਾਂ ਉੱਦਮੀਆਂ ਨੂੰ ਦੇਰੀ ਨਾਲ ਭੁਗਤਾਨ ਦੀ ਸਮੱਸਿਆ ਦੇ ਨਿਪਟਾਰੇ ਲਈ ਪ੍ਰਭਾਵਸ਼ਾਲੀ ਪ੍ਰਣਾਲੀ ਲਿਆਂਦੀ ਗਈ ਹੈ, ਜਿਸ ਨਾਲ ਇਨਾਂContinue Reading





























