ਕੋਟਪਾ-2003 ਅਧੀਨ ਪਿਛਲੇ 8 ਮਹੀਨਿਆਂ ਦੌਰਾਨ ਉਲੰਘਣਾ ਕਰਨ ਵਾਲਿਆਂ ਵਿਰੁੱਧ 4671 ਚਲਾਨ ਕੀਤੇ ਜਾਰੀ
ਚੰਡੀਗੜ੍ਹ (ਮੀਡੀਆ ਬਿਊਰੋ) – ਤੰਬਾਕੂ ਵਿਰੋਧੀ ਕਾਨੂੰਨਾਂ ਦੇ ਸਖ਼ਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਪਿਛਲੇ 8 ਮਹੀਨਿਆਂ ਦੌਰਾਨ ਸਿਗਰਟ ਅਤੇ ਹੋਰ ਤੰਬਾਕੂ ਉਤਪਾਦਾਂ ਐਕਟ, 2003 (ਕੋਟਪਾ, 2003) ਅਧੀਨ 4671 ਚਲਾਨ ਜਾਰੀ ਕੀਤੇ ਗਏ। ਇਹ ਪ੍ਰਗਟਾਵਾ ਅੱਜ ਇਥੇ ਸਿਹਤ ਅਤੇ ਪਰਿਵਾਰ ਭਲਾਈ ਦੇ ਸਕੱਤਰ ਸ੍ਰੀ ਕੁਮਾਰ ਰਾਹੁਲ ਨੇ ਸੂਬਾContinue Reading





























