Home (Page 231)

ਯੂਕੇ (ਮੀਡੀਆ ਬਿਊਰੋ): ਯੂਕੇ ਵਿਚ 12 ਸਤੰਬਰ ਨੂੰ ਸਾਰਾਗੜ੍ਹੀ ਦੇ ਸ਼ਹੀਦਾਂ ਦੇ ਯਾਦਗਾਰੀ ਸਮਾਰਕ ਦਾ ਉਦਘਾਟਨ ਲਈ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਖਾਸ ਸੱਦੇ ‘ਤੇ ਉੱਥੇ ਪਹੁੰਚੇ ਸਨ। ਉੱਥੇ ਪਹੁੰਚਣ ‘ਤੇ ਉਹਨਾਂ ਨੇ ਯੂਕੇ ਵੱਲੋਂ ਬਣੇ ਕੋਰੋਨਾ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਨਹੀਂ ਕੀਤੀ, ਜਿਸ ਕਾਰਨ ਉਹਨਾਂ ਨੂੰ ਯੂਕੇ ਦੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਲਈ ਸਰਕਾਰੀ ਨੌਕਰੀਆਂ ਤੇ ਤਰੱਕੀਆਂ ਵਿੱਚ 4 ਫ਼ੀਸਦੀ ਰਾਖਵਾਂਕਰਨ ਯਕੀਨੀ ਬਣਾਉਣ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ, ਅੰਗਹੀਣ ਵਿਅਕਤੀਆਂ ਲਈ ਸਟੇਟ ਕਮਿਸ਼ਨਰ ਸ੍ਰੀ ਸੁਮੇਰ ਸਿੰਘ ਗੁਰਜਰ ਨੇ ਇੱਕ ਵਿਸ਼ੇਸ਼ ਅਦਾਲਤ ਦੌਰਾਨ ਦਿਵਿਆਂਗਜਨਾਂ ਨਾਲ ਸਬੰਧਤ ਮਾਮਲਿਆਂ ਦੀ ਸੁਣਵਾਈ ਕੀਤੀ। ਸਟੇਟ ਕਮਿਸ਼ਨਰ ਨੇContinue Reading

ਸੈਕਰਾਮੈਂਟੋ 15 ਸਤਬੰਰ (ਹੁਸਨ ਲੜੋਆ ਬੰਗਾ)-ਮਿਨੀਆਪੋਲਿਸ ਦੇ 4 ਸਾਬਕਾ ਪੁਲਿਸ ਅਧਿਕਾਰੀਆਂ ਡੈਰਕ ਚੌਵਿਨ, ਟੌਅ ਥਾਓ, ਥਾਮਸ ਲੇਨ ਤੇ ਜੇ ਅਲੈਗਜੈਂਡਰ ਕੁਏਂਗ ਵਿਰੁੱਧ ਚਰਚਿਤ ਜਾਰਜ ਫਲਾਇਡ ਹੱਤਿਆ ਮਾਮਲੇ ਵਿਚ ਮਾਨਵੀ ਅਧਿਕਾਰਾਂ ਦੀ ਉਲੰਘਣਾ ਕਰਨ ਦੇ ਦੋਸ਼ ਆਇਦ ਕੀਤੇ ਗਏ ਹਨ ਹਾਲਾਂ ਕਿ ਸੰਘੀ ਅਦਾਲਤ ਸਾਹਮਣੇ ਇਨਾਂ ਪੁਲਿਸ ਅਧਿਕਾਰੀਆਂ ਨੇ ਆਪਣੇ ਆਪContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) ਕੈਲੀਫੋਰਨੀਆ ਵਾਸੀ ਪਤੀ-ਪਤਨੀ ਦੀ ਕੋਵਿਡ-19 ਕਾਰਨ ਮੌਤ ਹੋ ਗਈ। ਇਸ ਜੋੜੇ ਦੇ ਇਕ ਨਵ ਜੰਮੇ ਬੱਚੇ ਸਮੇਤ 5 ਬੱਚੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਡੈਵੀ ਮੈਕੀਅਸ ਤੇ ਉਸ ਦੇ ਪਤੀ  ਡੈਨੀਅਲ ਮੈਕੀਅਸ ਆਪਣੇ 4 ਬੱਚਿਆਂ ਸਮੇਤ ਅਗਸਤ ਦੇ ਸ਼ੁਰੂ ਵਿਚ ਕੋਵਿਡ-19 ਦੀ ਲਪੇਟ ਵਿਚ ਆਏ ਸਨ। ਬੱਚੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਅਤੇ ਉਨ੍ਹਾਂ ਦੀ ਧਰਮਪਤਨੀ ਸ੍ਰੀਮਤੀ ਇੰਦਰਜੀਤ ਕੋਰ ਖੋਸਾ ਵੱਲੋ ਆਪਣੇ ਹਲਕੇ ਵਿੱਚ ਪੈਂਦੇ ਪਿੰਡਾਂ ਅਤੇ ਸ਼ਹਿਰ ਵਿੱਚ ਰਹਿੰਦੇ 19 ਅਪੰਗ ਜਿਸ ਵਿੱਚ ਮਰਦ, ਔਰਤਾਂ ਅਤੇ ਬੱਚੇ ਸ਼ਾਮਿਲ ਸਨ ਨੂੰ ਬੈਟਰੀ ਨਾਲ ਚੱਲਣ ਵਾਲੇ ਟਰਾਈਸਾਈਕਲ ਵੰਡੇ। ਇਹ 19 ਅਪੰਗContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਸੂਬੇ ਵਿੱਚ ਇੱਕ ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਟੀਚੇ ਵੱਲ ਕਦਮ ਵਧਾਉਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਅਤੇ ਯੋਗ ਉਮੀਦਵਾਰਾਂ ਨੂੰ ਰੋਜ਼ਗਾਰ ਦੇਣ ਲਈ ਜਲਦ ਹੀ ਇੱਕ ਹੋਰ ਵਿਸ਼ਾਲ ਭਰਤੀ ਮੁਹਿੰਮContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸੇ ਵੀ ਅਕਾਲੀ ਨੇਤਾ ਖਾਸ ਕਰਕੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਖੇਤੀ ਕਾਨੂੰਨਾਂ ਨਾਲ ਪੈਦਾ ਹੋਏ ਸੰਕਟ ’ਤੇ ਬੋਲਣ ਦਾ ਨੈਤਿਕ ਹੱਕ ਨਹੀਂ ਹੈ ਕਿਉਂਕਿ ਉਹ ਇਸ ਸੰਕਟ ਨੂੰ ਸੌਖਿਆਂ ਹੀ ਟਾਲ ਸਕਦੇ ਸਨ, ਜਦੋਂ ਉਹContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਮੋਗਾ ਵਿਖੇ ਮਾਈ ਦੌਲਤਾਂ ਜੱਚਾ ਬੱਚਾ ਹਸਪਤਾਲ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸ. ਸਿੱਧੂ ਨੇ ਦੱਸਿਆ ਕਿ 50 ਬਿਸਤਰਿਆਂ ਦੀ ਸਮਰੱਥਾ ਵਾਲਾ ਮਾਈ ਦੌਲਤਾਂ ਜੱਚਾ ਬੱਚਾ ਹਸਪਤਾਲ 5.48 ਕਰੋੜ ਰੁਪਏ ਦੀ ਲਾਗਤ ਨਾਲContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਅੱਜ ਇੱਥੇ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਲਿਮਟਿਡ ਦੇ ਮੁੱਖ ਦਫ਼ਤਰ, ਚੰਡੀਗੜ੍ਹ ਵਿਖੇ ਕ੍ਰਿਸ਼ਨ ਕੁਮਾਰ ਬਾਵਾ ਦੀ ਪ੍ਰਧਾਨਗੀ ਹੇਠ ਪੀਐਸਆਈਡੀਸੀ ਦੇ ਬੋਰਡ ਆਫ਼ ਡਾਇਰੈਕਟਰ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ, ਜਿਸ ਵਿੱਚ ਸੀਨੀਅਰ ਵਾਈਸ-ਚੇਅਰਮੈਨ, ਸ੍ਰੀ ਵਿਨੇ ਮਹਾਜਨ, ਵਾਈਸ-ਚੇਅਰਮੈਨ ਸ੍ਰੀ ਵਜ਼ੀਰ ਸਿੰਘ ਲਾਲੀ, ਮੈਨੇਜਿੰਗ ਡਾਇਰੈਕਟਰ ਸ੍ਰੀ ਸਿਬਿਨ ਸੀ, ਆਈਏਐਸ ਅਤੇContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਕੈਲੀਫੋਰਨੀਆ ਦੇ ਗਵਰਨਰ ਗੈਵਿਨ ਨਿਊਸਮ ਨੂੰ ਵਾਪਿਸ ਬੁਲਾਉਣ ਲਈ ਹੋ ਰਹੀ ਮੁੜ ਇਤਿਹਾਸਕ ਚੋਣ ਵਿੱਚ ਡੈਮੋਕਰੈਟਿਕ ਪਾਰਟੀ ਦਾ ਰਾਜਸੀ ਭਵਿੱਖ ਦਾਅ ਉਪਰ ਲੱਗਾ ਹੋਇਆ ਹੈ। ਕੈਲੀਫੋਰਨੀਆ ਇਕ ਅਜਿਹਾ ਰਾਜ ਹੈ ਜਿਥੇ ਰਿਪਬਲੀਕਨਾਂ ਦੀ ਤੁਲਨਾ ਵਿਚ 50 ਲੱਖ ਵਧ ਲੋਕ ਡੈਮੋਕਰੈਟਿਕ ਪਾਰਟੀ ਨਾਲ ਜੁੜੇ ਹਨ। ਗਵਰਨਰ ਗੈਵਿਨ ਦੀContinue Reading