ਬਾਬੇ ਦੇ ਵਿਆਹ ਪੁਰਬ ਦੇ ਪਾਵਨ ਮੌਕੇ CM ਵੱਲੋਂ ਬਟਾਲਾ ਅਤੇ ਮੁਹਾਲੀ ਤੋਂ ਰਾਜ-ਵਿਆਪੀ ਰੇਡੀਓਲੌਜੀ ਅਤੇ ਡਾਇਗਨੌਸਿਟਕ ਪ੍ਰਾਜੈਕਟਾਂ ਦੀ ਡਿਜੀਟਲ ਸ਼ੁਰੂਆਤ
ਚੰਡੀਗੜ੍ਹ (ਮੀਡੀਆ ਬਿਊਰੋ) – ਵਧੀਆ ਤੇ ਕਿਫ਼ਾਇਤੀ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਵੱਲ ਕ੍ਰਾਂਤੀਕਾਰੀ ਕਦਮ ਪੁੱਟਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ 125 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ‘ਰਾਜ-ਵਿਆਪੀ ਰੇਡੀਓ ਡਾਇਗਨੌਸਟਿਕ ਅਤੇ ਲੈਬਾਰਟਰੀ ਸੇਵਾ’ ਅਤੇ ‘ਨਵੇਂ-ਮੁਹਾਂਦਰੇ ਵਾਲੀ 108 ਐਂਬੂਲੈਂਸ ਐਮਰਜੈਂਸੀ ਰਿਸਪਾਂਸ ਸੇਵਾ’ ਵਰਚੁਅਲ ਢੰਗ ਨਾਲ ਸੂਬਾ ਵਾਸੀਆਂContinue Reading






























