Home (Page 237)

ਖੰਨਾ (ਪਰਮਜੀਤ ਸਿੰਘ ਧੀਮਾਨ) – ਜ਼ਿਲ੍ਹਾ ਸਾਂਝ ਕੇਂਦਰ ਅਤੇ ਖੰਨਾ ਬਲੱਡ ਸੇਵਾ ਸੁਸਾਇਟੀ ਖੰਨਾ ਦੇ ਸਹਿਯੋਗ ਨਾਲ ਐਸ. ਐਸ.ਪੀ. ਦਫ਼ਤਰ ਖੰਨਾ ਵਿਖੇ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਐਸ. ਐਸ.ਪੀ. ਖੰਨਾ ਗੁਰਸ਼ਰਨਦੀਪ ਸਿੰਘ ਗਰੇਵਾਲ ਵਲੋ ਆਪਣੇ ਕਰ ਕਮਲਾ ਨਾਲ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਾਂਝ ਕੇਂਦਰContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਭਰ ਵਿੱਚ ਅੱਜ ਨੈਸ਼ਨਲ ਲੋਕ ਅਦਾਲਤ ਦੌਰਾਨ 378 ਬੈਂਚਾਂ ਸਾਹਮਣੇ 86,204 ਕੇਸਾਂ ‘ਤੇ ਸੁਣਵਾਈ ਕੀਤੀ ਗਈ। ਇਹ ਅਦਾਲਤ ਕੋਵਿਡ-19 ਸੁਰੱਖਿਆ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਨਿੱਜੀ ਅਤੇ ਆਨਲਾਈਨ ਮੋਡ ਰਾਹੀਂ ਲਾਈ ਗਈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀContinue Reading

ਗਲਾਸਗੋ (ਮਨਦੀਪ ਖੁਰਮੀ ਖੁਰਮੀ)ਸਕਾਟਲੈੰਟ ਵਿੱਚ ਕੋਰੋਨਾ ਟੀਕਾਕਰਨ ਦੇ ਸਬੂਤ ਵਜੋਂ ਸੰਸਦ ਮੈਂਬਰਾਂ ਦੁਆਰਾ ਇਸ ਯੋਜਨਾ ਦੇ ਪੱਖ ਵਿੱਚ ਵੋਟ ਪਾਉਣ ਤੋਂ ਬਾਅਦ ਅਗਲੇ ਮਹੀਨੇ ਤੋਂ ਸਕਾਟਲੈਂਡ ਵਿੱਚ ਨਾਈਟ ਕਲੱਬਾਂ ਅਤੇ ਵੱਡੇ ਸਮਾਗਮਾਂ ਜਿਵੇਂ ਫੁੱਟਬਾਲ ਮੈਚਾਂ ਅਤੇ ਸੰਗੀਤ ਉਤਸਵਾਂ ਵਿੱਚ ਵੈਕਸੀਨ ਪਾਸਪੋਰਟਾਂ ਦੀ ਜ਼ਰੂਰਤ ਸ਼ੁਰੂ ਹੋ ਜਾਵੇਗੀ। ਇਸ ਯੋਜਨਾ ਦੇ ਤਹਿਤ,Continue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਸਕਾਟਲੈਂਡ ਦੇ ਫਾਈਫ ਦੇ ਖੇਤਾਂ ‘ਚ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਲੋਕਾਂ ਨੂੰ ਉਮੀਦ ਅਤੇ ਹੌਸਲਾ ਦੇਣ ਲਈ ਇੱਕ ਵਿਸ਼ਾਲ ਖੇਤਰ ਵਿੱਚ ਸੂਰਜਮੁਖੀ ਦੇ 1 ਲੱਖ ਫੁੱਲ ਉਗਾ ਕੇ ‘ਹੋਪ’ ਸ਼ਬਦ ਲਿਖਿਆ ਗਿਆ ਹੈ। ਏਲੀ ਦੇ ਨੇੜੇ ਅਰਡ੍ਰੌਸ ਫਾਰਮ ਦਾ ਮੈਦਾਨ 1.5 ਹੈਕਟੇਅਰ ਵਿੱਚ ਫੈਲਿਆ ਹੋਇਆ ਹੈ। ਚਾਰContinue Reading

 ਗਲਾਸਗੋ/ ਬਰਮਿੰਘਮ (ਮਨਦੀਪ ਖੁਰਮੀ ਹਿੰਮਤਪੁਰਾ, ਸੰਜੀਵ ਭਨੋਟ) ਬਰਮਿੰਘਮ ਵਿੱਚ ਇਸ ਸਾਲ ਅਪ੍ਰੈਲ ਮਹੀਨੇ ਵਿੱਚ ਇੱਕ 19 ਸਾਲਾਂ ਅਫਗਾਨ ਸ਼ਰਨਾਰਥੀ ਨੇ ਅਫਗਾਨਿਸਤਾਨ ਵਾਪਸ ਭੇਜੇ ਜਾਣ ਦੇ ਡਰ ਕਾਰਨ ਖੁਦ ਆਪਣੀ ਜਾਨ ਲੈ ਲਈ। ਇਹ ਵਿਅਕਤੀ ਜਿਸਦਾ ਨਾਮ ਸੁਰੱਖਿਆ ਕਾਰਨਾਂ ਕਰਕੇ ਜਨਤਕ ਨਹੀਂ ਕੀਤਾ ਗਿਆ ਹੈ, ਤਕਰੀਬਨ 6 ਸਾਲ ਪਹਿਲਾਂ ਯੂਕੇ ਆContinue Reading

ਗਲਾਸਗੋ/ ਕਾਰਡਿਫ (ਮਨਦੀਪ ਖੁਰਮੀ ਹਿੰਮਤਪੁਰਾ) ਅਫਗਾਨਿਸਤਾਨ ਵਿੱਚ ਤਾਲਿਬਾਨ ਦੁਆਰਾ ਸੱਤਾ ‘ਤੇ ਕਾਬਜ਼ ਹੋਣ ਦੇ ਬਾਅਦ ਯੂਕੇ ਸਰਕਾਰ ਦੁਆਰਾ ਹਜਾਰਾਂ ਅਫਗਾਨੀ ਲੋਕਾਂ ਨੂੰ ਉੱਥੋਂ ਸੁਰੱਖਿਅਤ ਕੱਢ ਕੇ ਲਿਆਂਦਾ ਗਿਆ ਹੈ। ਇਸੇ ਹੀ ਸਹਾਇਤਾ ਦੇ ਤਹਿਤ ਪਹਿਲੇ ਅਫਗਾਨ ਸ਼ਰਨਾਰਥੀ ਵੇਲਜ਼ ਪਹੁੰਚੇ ਹਨ। ਇਸ ਸਬੰਧੀ ਵੇਲਜ਼ ਸਰਕਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਯੂਕੇ ਵਿੱਚ 8,000 ਤੋਂ ਵੱਧ ਲੋਕ ਬੁੱਧਵਾਰ ਨੂੰ ਕੋਵਿਡ ਦੇ ਕਾਰਨ ਹਸਪਤਾਲਾਂ ਵਿੱਚ ਆਪਣਾ ਇਲਾਜ ਕਰਵਾ ਰਹੇ ਦਰਜ ਹੋਏ ਹਨ। ਇਹ ਅੰਕੜਾ ਪਿਛਲੇ ਲਗਭਗ ਛੇ ਮਹੀਨਿਆਂ ਦਾ ਸਭ ਤੋਂ ਜਿਆਦਾ ਹੈ। ਇਸ ਸਬੰਧੀ ਸਿਹਤ ਮਾਹਰ ਫਿਰ ਤੋਂ ਵਾਇਰਸ ਦੀ ਲਾਗ ਫੈਲਣ ਸਬੰਧੀ ਚਿੰਤਾ ਵਿੱਚ ਹਨ।Continue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਰਾਸ਼ਟਰਪਤੀ ਜੋ ਬਾਈਡਨ ਨੇ ਆਪਣੇ ਪ੍ਰਸ਼ਾਸਨ ਦੀ ਕੋਵਿਡ -19 ਟੀਕਾਕਰਣ ਮੁਹਿੰਮ ਨੂੰ ਹੋਰ ਕਾਰਗਰ ਬਣਾਉਣ ਲਈ ਹੋਰ ਕਦਮ ਚੁੱਕਣ ਦਾ ਐਲਾਨ ਕੀਤਾ ਹੈ। ਉਨਾਂ ਨੇ ਕਿਰਤ ਵਿਭਾਗ ਦੇ ਨਵੇਂ ਨਿਯਮ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਉਨਾਂ ਕਾਰੋਬਾਰੀ ਅਦਾਰਿਆਂ ਲਈ ਆਪਣੇ ਸਾਰੇ ਮੁਲਾਜ਼ਮਾਂ ਦਾ ਕੋਵਿਡ-19 ਤੋਂContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਨਿਊਯਾਰਕ ਵਿਚ ਭਾਰਤੀ ਮੂਲ ਦੇ ਅਮਰੀਕੀ ਉਬੇਰ ਡਰਾਈਵਰ ਕੁਲਦੀਪ ਸਿੰਘ ਦੀ ਕਥਿੱਤ ਤੌਰ ‘ਤੇ ਇਕ 15 ਸਾਲਾ ਲੜਕੇ ਵੱਲੋਂ ਹੱਤਿਆ ਕਰ ਦਿੱਤੀ ਗਈ। ਕੁਲਦੀਪ ਸਿੰਘ ਨੂੰ ਉਸ ਦੀ ਟੈਕਸੀ ਵਿਚ ਗੋਲੀ ਮਾਰੀ ਗਈ ਤੇ ਉਹ ਹਸਪਤਾਲ ਵਿਚ ਦਮ ਤੋੜ ਗਿਆ। ਪ੍ਰਾਪਤ ਵੇਰਵੇ ਅਨੁਸਾਰ ਉਸ ਦੀ ਟੈਕਸੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਸ਼ਾਹੀ ਇਮਾਮ ਹਜ਼ਰਤ ਮੌਲਾਨਾ ਹਬੀਬ ਉਰ ਰਹਿਮਾਨ ਸਾ-ਨੀ ਲੁਧਿਆਣਵੀ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨਾਂ ਦਾ ਬੀਤੀ ਦੇਰ ਰਾਤ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ ਵਿਖੇ ਸੰਖੇਪ ਬਿਮਾਰੀ ਪਿੱਛੋਂ ਦੇਹਾਂਤ ਹੋ ਗਿਆ। ਉਹ 63 ਵਰਿਆਂContinue Reading