Home (Page 240)

ਖੰਨਾ (ਪਰਮਜੀਤ ਸਿੰਘ ਧੀਮਾਨ) – ਸਰਕਾਰ ਦੀਆਂ ਹਿਦਾਇਤਾਂ ਅਨੁਸਾਰ ਕਰੀਬ ਚਾਰ ਦਹਾਕਿਆਂ ਪਿਛੋਂ ਨਗਰ ਕੌਂਸਲ ਖੰਨਾ ਦਾ ਪ੍ਰਧਾਨ ਇਸ ਵਾਰ ਅਨੂਸੂਚਿਤ ਜਾਤੀ ਸ਼੍ਰੇਣੀਆਂ ਵਿਚੋਂ ਜਿੱਤ ਕੇ ਆਏ ਕਾਂਗਰਸੀ ਕੌਂਸਲਰ ਕਮਲਜੀਤ ਸਿੰਘ ਲੱਧੜ ਨੂੰ ਬਣਾਇਆ ਗਿਆ, ਪਰ ਇੰਝ ਜਾਪਦਾ ਹੈ ਕਿ ਇਸ ਇਲਾਕੇ ਦੇ ਵਿਧਾਇਕ ਅਤੇ ਹੋਰ ਆਗੂਆਂ ਦੀ ਇਹ ਇਕContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਐਸੋਸੀਏਸ਼ਨ ਆਫ ਇੰਡੀਅਨ ਆਰਗੇਨਾਈਜੇਸ਼ਨਜ਼ (ਏ ਆਈ ਓ) ਵੱਲੋਂ ਗਲਾਸਗੋ ਵਿਖੇ ਭਾਰਤ ਦੇ ਆਜ਼ਾਦੀ ਦਿਹਾੜੇ ਦੇ ਸਬੰਧ ਵਿੱਚ ਇੰਡੀਆ ਡੇਅ ਮਨਾਇਆ ਗਿਆ। ਸਮਾਗਮ ਦੌਰਾਨ ਕੌਂਸਲ ਜਨਰਲ ਆਫ ਇੰਡੀਆ ਐਡਿਨਬਰਾ ਸ਼੍ਰੀ ਬਿਜੇ ਸੇਲਵਰਾਜ ਅਤੇ ਹੈੱਡ ਆਫ ਚਾਂਸਰੀ ਸੱਤਿਆਵੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਅੰਕਨਾContinue Reading

ਗਲਾਸਗੋ/ ਸਮੈਦਿਕ (ਮਨਦੀਪ ਖੁਰਮੀ ਹਿੰਮਤਪੁਰਾ, ਸੰਜੀਵ ਭਨੋਟ)- ਯੂਕੇ ਦੇ ਸ਼ਹਿਰ ਸਮੈਦਿਕ ਦੀ ਇੱਕ ਦੁਕਾਨ ਵਿੱਚੋਂ ਵੱਖ ਵੱਖ ਪ੍ਰਮੁੱਖ ਬਰਾਡਾਂ ਦੇ ਨਾਮ ਦੀ ਆੜ ਹੇਠ ਵੇਚਿਆ ਜਾ ਰਿਹਾ ਤਕਰੀਬਨ 1 ਮਿਲੀਅਨ ਪੌਂਡ ਦਾ ਨਕਲੀ ਸਮਾਨ ਜ਼ਬਤ ਕੀਤਾ ਗਿਆ ਹੈ। ਪ੍ਰਸਿੱਧ ਬਰਾਂਡ ਜਿਵੇ ਕਿ ਗੁਚੀ, ਲੂਇਸ ਵਿਟਨ ਅਤੇ ਬੀ ਐਮ ਡਬਲਯੂ ਆਦਿ Continue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਯੂਕੇ ਵਿੱਚ ਹਜਾਰਾਂ ਬੰਦੂਕ ਰੱਖਣ ਵਾਲੇ ਲੋਕਾਂ ਦੀ ਜਾਣਕਾਰੀ ਦੇ ਇੰਟਰਨੈੱਟ ‘ਤੇ ਲੀਕ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ ਉਹਨਾਂ ਦਾ ਨਾਮ ਅਤੇ ਪਤੇ ਸ਼ਾਮਲ ਹਨ। ਇਸ ਸਬੰਧੀ ਜਾਣਕਾਰੀ ਅਨੁਸਾਰ ਯੂਕੇ ਦੇ 110,000 ਤੋਂ ਵੱਧ ਬੰਦੂਕ ਮਾਲਕਾਂ ਦੇ ਨਾਮ ਅਤੇ ਘਰ ਦੇ ਪਤੇ ਆਨਲਾਈਨ ਲੀਕ ਹੋContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਯੂਕੇ ਵਿੱਚ ਕੋਰੋਨਾ ਮਹਾਂਮਾਰੀ ਅਤੇ ਬ੍ਰੈਕਸਿਟ ਤਬਦੀਲੀ ਕਾਰਨ ਜਿਆਦਾਤਰ ਕਾਰੋਬਾਰ ਪ੍ਰਭਾਵਿਤ ਹੋਣ ਦੇ ਨਾਲ ਵੱਡੇ ਪੱਧਰ ‘ਤੇ ਟਰੱਕ ਡਰਾਈਵਰਾਂ ਦੀ ਘਾਟ ਵੀ ਪੈਦਾ ਹੋਈ ਹੈ, ਜੋ ਕਿ ਦੇਸ਼ ਵਿੱਚ ਗੁਆਂਢੀ ਮੁਲਕਾਂ ਵਿੱਚੋਂ ਵਸਤਾਂ ਦੇ ਆਯਾਤ- ਨਿਰਯਾਤ ਦਾ ਧੁਰਾ ਹਨ। ਪਰ ਇਸ ਪੈਦਾ ਹੋਈ ਡਰਾਈਵਰਾਂ ਦੀ ਘਾਟContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਅਗਵਾਈ ਵਿਚ ਵਿਧਾਨ ਸਭਾ ਨੇ ਅੱਜ ਪਿਛਲੇ ਇਜਲਾਸ ਤੋਂ ਲੈ ਕੇ ਹੁਣ ਤੱਕ ਵਿਛੜ ਚੁੱਕੀਆਂ ਉੱਘੀਆਂ ਸ਼ਖਸੀਅਤਾਂ, ਆਜ਼ਾਦੀ ਘੁਲਾਟੀਆਂ, ਖੇਡ ਹਸਤੀਆਂ, ਸਿਆਸੀ ਸ਼ਖਸੀਅਤਾਂ ਤੋਂ ਇਲਾਵਾ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ੍ਰੀ ਗੁਰੂ ਤੇਗ ਬਹਾਦਰContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸਕੂਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਸਕੂਲ ਮੁਖੀਆਂ ਨੂੰ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਬਣਦਾ ਮਾਣ-ਸਨਮਾਣ ਦੇਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਸਕੱਤਰ ਨੇ ਇਸ ਸਬੰਧੀ ਜਿਲਾ ਸਿੱਖਿਆ ਅਫਸਰਾਂ ਅਤੇ ਸਕੂਲContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਇਹ ਗੱਲ ਜ਼ੋਰ ਦੇ ਕੇ ਆਖੀ ਕੇ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਫਲਸਫੇ ਨੂੰ ਦੁਨੀਆ ਭਰ ਵਿੱਚ ਪ੍ਰਚਾਰਿਤ ਕੀਤੇ ਜਾਣ ਦੀ ਲੋੜ ਹੈ ਤਾਂ ਜੋ ਸ਼ਾਂਤੀ, ਭਾਈਚਾਰਕ ਸਾਂਝ, ਧਰਮ ਨਿਰਪੱਖਤਾ ਅਤੇ ਮਿਲ ਜੁਲ ਕੇContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਭਵਿੱਖ ਵਿੱਚ ਕਿਸੇ ਵੀ ਤਰਾਂ ਦੇ ਹੰਗਾਮੀ ਹਾਲਾਤਾਂ, ਵਿਸ਼ੇਸ਼ ਤੌਰ ‘ਤੇ ਕੋਵਿਡ ਦੇ ਅੱਗੇ ਫੈਲਾਅ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਬੁਨਿਆਦੀ ਸਿਹਤ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਮੁੱਖ ਸਕੱਤਰ, ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਸਬੰਧਤ ਅਧਿਕਾਰੀਆਂ ਨੂੰ ਬਠਿੰਡਾ ਦੇContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਾਲਮੀਕੀ ਨੇ ਅੱਜ ਸੂਬੇ ਵਿੱਚ ਕੰਮ ਕਰਦੇ ਸਮੂਹ ਸੀਵਰਮੈਨਾਂ ਨੂੰ ਸੇਫ਼ਟੀ ਕਿੱਟਾਂ ਮੁਹੱਈਆ ਕਰਾਉਣ ਸਣੇ ਉਨਾਂ ਕੋਲੋਂ ਬਿਨਾਂ ਸੁਰੱਖਿਆ ਕਿੱਟਾਂ ਤੋਂ ਸੀਵਰ ਜਾਂ ਗਟਰ ਦੀ ਸਫ਼ਾਈ ਨਾ ਕਰਾਉਣਾ ਯਕੀਨੀ ਬਣਾਉਣ ਲਈ ਕਿਹਾ ਹੈ। ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ,Continue Reading