ਮੋਹਾਲੀ ਨੇ ਰਚਿਆ ਇਤਿਹਾਸ ; 103.66 ਫੀਸਦ ਆਬਾਦੀ ਨੇ ਲਗਵਾਇਆ Corona ਦਾ ਪਹਿਲਾ ਟੀਕਾ
ਚੰਡੀਗੜ੍ਹ (ਮੀਡੀਆ ਬਿਊਰੋ)ਜ਼ਿਲਾ ਮੁਹਾਲੀ ਨੇ ਅੱਜ ਆਪਣੀ ਕੁੱਲ ਬਾਲਗ ਆਬਾਦੀ ਤੋਂ ਵੱਧ 26 ਹਜ਼ਾਰ ਹੋਰ ਲੋਕਾਂ ਨੂੰ ਕੋਵਿਡ -19 ਟੀਕੇ ਦੀ ਪਹਿਲੀ ਖੁਰਾਕ ਲਗਾ ਕੇ ਇਤਿਹਾਸ ਰਚ ਦਿੱਤਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ 2011 ਦੀ ਮਰਦਮਸ਼ੁਮਾਰੀ ਦੇ ਅੰਕੜਿਆਂ ਵਿੱਚ ਸ਼ਾਮਲ ਕੀਤੇ ਜਨਸੰਖਿਆContinue Reading






























