ਵੱਡੀ ਖ਼ਬਰ : ਮੁਤਵਾਜ਼ੀ ਜਥੇਦਾਰ ਮੰਡ ਨੇ ਮੁੱਖ ਮੰਤਰੀ ਕੈਪਟਨ ਨੂੰ ਸ੍ਰੀ ਅਕਾਲ ਤਖ਼ਤ ‘ਤੇ ਕੀਤਾ ਤਲਬ
ਅੰਮ੍ਰਿਤਸਰ(ਮੀਡੀਆ ਬਿਊਰੋ): ਸਰਬੱਤ ਖਾਲਸਾ ਵੱਲੋਂ ਥਾਪੇ ਗਏ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬਰਗਾੜੀ ਮੋਰਚਾ ਮੁਲਤਵੀ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕਰ ਲਿਆ ਹੈ। ਇਸ ਤੋਂ ਪਹਿਲਾਂ ਭਾਈ ਮੰਡ ਸਰਬੱਤ ਖਾਲਸਾ ਦੇ ਮੁੱਖ ਪ੍ਰਬੰਧਕ ਭਾਈ ਜਰਨੈਲ ਸਿੰਘ ਸਖੀਰਾ ਤੇContinue Reading






























