Home (Page 246)

ਵਾਸ਼ਿੰਗਟਨ (ਮੀਡੀਆ ਬਿਊਰੋ): ਅਫਗਾਨਿਸਤਾਨ ਵਿਚ ਅਮਰੀਕਾ ਦੀ ਸਭ ਤੋਂ ਵੱਡੀ ਮਿਲਟਰੀ ਮੁਹਿੰਮ ਦੀ ਸਮਾਪਤੀ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਇਸ ਵਿਚਕਾਰ ਅਮਰੀਕਾ ਨੇ ਪਿਛਲੇ 24 ਘੰਟਿਆਂ ਵਿਚ ਕਾਬੁਲ ਹਵਾਈ ਅੱਡੇ ਤੋਂ ਕਰੀਬ 2,000 ਲੋਕਾਂ ਨੂੰ ਬਾਹਰ ਕੱਢਿਆ ਹੈ। ਵ੍ਹਾਈਟ ਹਾਊਸ ਨੇ ਇਹ ਜਾਣਕਾਰੀ ਦਿੱਤੀ। ਵ੍ਰਾਈਟ ਹਾਊਸ ਨੇ ਦੱਸਿਆ ਕਿContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 2022 ਵਿਚ ਆ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪਾਰਟੀ ਦੇ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਰਾਮਪੁਰਫੂਲ ਤੋਂ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਬਠਿੰਡਾ ਦਿਹਾਤੀContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਹਰਿਆਣਾ ਪੁਲਿਸ ਵਲੋਂ ਕਿਸਾਨਾਂ ‘ਤੇ ਕੀਤੇ ਲਾਠੀਚਾਰਜ ਦੇ ਖ਼ਿਲਾਫ਼ ਭਾਰਤੀ ਕਿਸਾਨ ਏਕਤਾ ਉਗਰਾਹਾਂ ਨੇ ਦੋ ਘੰਟੇ ਲਈ ਪਾਤੜਾਂ ਪਟਿਆਲਾ ਰੋਡ ਜਾਮ ਕੀਤਾ। ਇਸੇ ਦੌਰਾਨ ਧਰਨੇ ਵਿਚ ਸ਼ਾਮਲ ਔਰਤਾਂ ਅਤੇ ਕਿਸਾਨ ਜਥੇਬੰਦੀ ਦੇ ਆਗੂਆਂ ਨੇ ਰੋਹ ਭਰਿਆ ਪ੍ਰਦਰਸ਼ਨ ਕਰਕੇ ਪ੍ਰਧਾਨ ਮੰਤਰੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰContinue Reading

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ)- ਅਮਰੀਕੀ ਸੂਬੇ ਆਏ ਦਿਨ ਕੁਦਰਤੀ ਆਫਤਾਂ ਦਾ ਸਾਹਮਣਾ ਕਰਦੇ ਹੀ ਰਹਿੰਦੇ ਹਨ। ਜਿੱਥੇ ਇੱਕ ਪਾਸੇ ਕੈਲੀਫੋਰਨੀਆ ਜਿਆਦਾਤਰ ਜੰਗਲੀ ਅੱਗਾਂ ਦਾ ਸਾਹਮਣਾ ਕਰ ਰਿਹਾ ਹੈ, ਉੱਥੇ ਹੀ ਲੁਈਸਿਆਨਾ ਲਈ ਤੂਫਾਨ ਇਡਾ ਦਾ ਖਤਰਾ ਪੈਦਾ ਹੋ ਗਿਆ ਹੈ। ਲੂਈਸਿਆਨਾ ਦੇ ਗਵਰਨਰ ਜੌਨ ਬੇਲ ਐਡਵਰਡਜ਼ ਨੇ ਚੇਤਾਵਨੀ ਦਿੰਦਿਆਂContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) – ਕਾਬੁਲ ਹਵਾਈ ਅੱਡੇ ਉਪਰ ਹੋਏ ਧਮਾਕਿਆਂ ਵਿਚ ਸ਼ਹੀਦ ਹੋਣ ਵਾਲੇ ਅਮਰੀਕੀ ਫੌਜੀਆਂ ਵਿਚ ਸੈਕਰਾਮੈਂਟੋ, ਕੈਲੀਫੋਰਨੀਆ ਦੀ ਰਹਿਣ ਵਾਲੀ ਸਾਰਜੈਂਟ ਨਿਕੋਲ ਜੀ ਵੀ ਸ਼ਾਮਿਲ ਹੈ। ਇਕ ਹਫਤਾ ਪਹਿਲਾਂ 23 ਸਾਲਾ ਜੀ ਨੇ ਇੰਸਟਾਗਰਾਮ ਉਪਰ ਆਪਣੀ ਇਕ ਫੋਟੋ ਪਾਈ ਸੀ ਜਿਸ ਵਿਚ ਉਹ ਕਾਬੁਲ ਹਵਾਈ ਅੱਡੇ ਉਪਰContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) – ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਚਿਤਾਵਨੀ ਦਿੱਤੀ ਹੈ ਕਿ ਕਾਬੁਲ ਹਵਾਈ ਅੱਡੇ ਉਪਰ ਬਹੁਤ ਛੇਤੀ ਹਮਲਾ ਹੋਣ ਦੀ ਸੰਭਾਵਨਾ ਹੈ। ਉਨਾਂ ਕਿਹਾ ਕਿ ਅਗਲੇ ਕੁਝ ਘੰਟਿਆਂ ਵਿਚ ਕਾਬੁਲ ਹਵਾਈ ਅੱਡੇ ਨੂੰ ਨਿਸ਼ਾਨ ਬਣਾਇਆ ਜਾ ਸਕਦਾ ਹੈ। ਅਮਰੀਕੀ ਰਾਸ਼ਟਰਪਤੀ ਵੱਲੋਂ ਇਹ ਚਿਤਾਵਨੀ ਪੈਂਟਾਗਨ ਦੁਆਰਾ ਕਾਬੁਲ ਹਵਾਈContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਜਲਾਲਾਬਾਦ ਦੇ ਪਿੰਡ ਘਾਂਗਾਖੁਰਦ ਦੇ ਇਕ ਦਲਿਤ ਪਰਿਵਾਰ ਦੇ ਤਿੰਨ ਮੈਂਬਰਾਂ ਜਿਸ ਵਿਚ ਮਾਤਾ-ਪਿਤਾ ਅਤੇ ਨਾਬਾਲਿਗ ਬੱਚੀ ਨੂੰ ਦਰਖੱਤ ਨਾਲ ਬੰਨ ਕੇ ਕੁੱਟਣ ਅਤੇ ਮਾਂ-ਬੇਟੀ ਦੇ ਕਪੜੇ ਫਾੜ ਕੇ ਅਸ਼ਲੀਲ ਹਰਕਤਾਂ ਕਰਨ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਈਰਲ ਕਰਨ ਦੇ ਮਾਮਲੇ ਨੂੰ ਸਖਤੀ ਨਾਲ ਲਿਦਿੰਆਂ ਰਾਸ਼ਟਰੀ ਅਨੁਸੂਚਿਤContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਸੈਮਸਨ ਬ੍ਰਿਗੇਡ ਕ੍ਰਿਸਚਿਅਨ ਯੂਥ ਪੰਜਾਬ ਵੱਲੋਂ ਮਦਰ ਟਰੇਸਾ ਦੇ ਜਨਮ ਦਿਨ ਦੇ ਸਬੰਧ ਵਿੱਚ ਮਸੀਹ ਸੰਮੇਲਨ ਕਰਵਾਇਆ ਗਿਆ।ਜਿਸ ਵਿੱਚ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ੍ਰ. ਪਰਮਿੰਦਰ ਸਿੰਘ ਪਿੰਕੀ ਨੇ ਮੁੱਖ ਮਹਿਮਾਨ ਵਜੋਂ ਸਿਰਕਤ ਕੀਤੀ। ਇਸ ਉਪਰੰਤ ਵਿਧਾਇਕ ਪਿੰਕੀ ਨੇ ਕੇਕ ਕੱਟ ਕੇ ਸਮੂਹ ਹਾਜ਼ਰ ਸੰਗਤਾਂ ਨੂੰ ਮਦਰ ਟਰੇਸਾ ਦੇContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਨਿਊ ਚੰਡੀਗੜ (ਮੋਹਾਲੀ) ਵਿਖੇ ਮੈਡੀਸਿਟੀ ਵਿੱਚ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਨੂੰ ਛੇਤੀ ਸ਼ੁਰੂ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਇਸ ਵੱਕਾਰੀ ਪ੍ਰਾਜੈਕਟ ਦੀ ਪ੍ਰਗਤੀ ਦੀ ਹਫ਼ਤਾਵਾਰੀ ਸਮੀਖਿਆ ਸ਼ੁਰੂ ਕਰ ਦਿੱਤੀ ਹੈ। ਉਨਾਂ ਨੇ ਸਾਰੇ ਭਾਈਵਾਲਾਂ ਨੂੰ ਇਹ ਯਕੀਨੀContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਸਰਕਾਰੀ ਸਕੂਲਾਂ ਦੇ ਸਿੱਖਿਆ ਮਿਆਰ ਵਿੱਚ ਹੋਰ ਸੁਧਾਰ ਲਿਆਉਣ ਅਤੇ ਸਕੂਲਾਂ ਵਿੱਚ ਵਧੀਆ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਕੀਤੀਆਂ ਗਈਆਂ ਕੋਸ਼ਿਸ਼ਾਂ ਦੇ ਨਤੀਜੇ ਵਜੋਂ ਹੁਣ ਤੱਕ 13225 ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਦੇ ਨਤੀਜੇContinue Reading