Home (Page 247)

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) – ਕੋਵਿਡ ਕਾਰਨ ਅਮਰੀਕਾ ਦੇ ਮਿਸੀਸਿੱਪੀ ਰਾਜ ਵਿਚ ਹਾਲਾਤ ਗੰਭੀਰ ਬਣੇ ਹੋਏ ਹਨ। ਰਾਜ ਦੇ ਹਸਪਤਾਲ ਕੋਵਿਡ-19 ਮਰੀਜ਼ਾਂ ਨਾਲ  ਭਰੇ ਪਏ ਹਨ। ਇਨਾਂ ਵਿਚ ਜਿਆਦਾਤਰ ਮਰੀਜ਼ ਉਹ ਹਨ ਜਿਨਾਂ ਨੇ ਕੋਵਿਡ-19 ਟੀਕਾਕਰਣ ਨਹੀਂ ਕਰਵਾਇਆ ਹੈ। ਕਈ ਮਰੀਜ਼ ਆਈ ਸੀ ਯੂ ਵਿਚ ਦਾਖਲ ਹਨ ਤੇ ਉਨਾਂ ਨੂੰContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਪੈਂਟਾਗਨ ਨੇ ਅਫਗਾਨਿਸਤਾਨ ਵਿਚ ਕਾਬੁਲ ਹਵਾਈ ਅੱਡੇ ਦੇ ਬਾਹਰਵਾਰ ਹੋਏ ਆਤਮਘਾਤੀ ਬੰਬ ਧਮਾਕਿਆਂ ਤੇ ਗੋਲੀਬਾਰੀ ਵਿਚ ਮਾਰੇ ਗਏ 13 ਅਮਰੀਕੀ ਫੌਜੀਆਂ ਦੇ ਨਾਂ ਜਨਤਿਕ ਤੌਰ ‘ਤੇ ਨਸ਼ਰ ਨਹੀਂ ਕੀਤੇ ਹਨ ਤੇ ਨਾ ਹੀ ਜਖਮੀ ਹੋਏ ਫੌਜੀਆਂ ਬਾਰੇ ਕੋਈ ਵੇਰਵਾ ਨਸ਼ਰ ਕੀਤਾ ਹੈ ਪਰੰਤੂ ਜਿਨਾਂ ਪਰਿਵਾਰਾਂ ਦੇContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਸੈਕਰਾਮੈਂਟੋ ਲਾਗੇ ਪੈਂਦੇ ਸ਼ਹਿਰ ਗਾਲਟ ਦੇ ਪੰਜਾਬੀ ਸਿੱਖ ਅਫਸਰ ਹਰਮਿੰਦਰ ਗਰੇਵਾਲ ਜੋ ਸੈਕਰਾਮੈਂਟੋ ਲਾਗੇ ਲੱਗੀ ਅੱਗ ਦਾ ਜਇਜਾ ਲੈਣ ਲਈ ਗਰਾਂਟ ਲਾਈਨ ਪਾਸ ਜਾ ਰਿਹਾ ਸੀ ਪਰ ਦੂਜੇ ਪਾਸੇ ਤੋਂ ਆਉਂਦੇ ਟਰੱਕ ਨੇ ਸੜਕ ਨੂੰ ਪਾਰ ਕਰਕੇ ਉੱਕਤ ਅਫਸਰ ਦੀ ਗੱਡੀ ਵਿੱਚ ਜਾ ਵੱਜੀ ਜਿਸ ਕਰਕੇContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਘਰ-ਘਰ ਰੁਜ਼ਗਾਰ ਤੇ ਕਾਰੋਬਾਰ ਸਕੀਮ ਤਹਿਤ ਲੋੜਵੰਦ ਪੜ੍ਹੇ-ਲਿਖੇ ਨੌਜਵਾਨ ਲੜਕੇ ਲੜਕੀਆਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਵੱਖ-ਵੱਖ ਸੰਸਥਾਵਾਂ ਅਤੇ ਉਦਯੋਗਾਂ/ ਪ੍ਰਾਈਵੇਟ ਅਦਾਰਿਆਂ ਵਿੱਚ ਨੌਕਰੀ ਮੁੱਹਈਆ ਕਰਵਾਉਣ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਹੁਲਾਰਾ ਮਿਲ ਰਿਹਾ ਹੈ। ਇਸੇ ਸਕੀਮ ਅਧੀਨ ਪਿਛਲੇ ਸਮੇਂ ਵਿੱਚ ਅਨੇਕਾਂContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਕੰਪਿਊਟਰ ਅਧਿਆਪਕ ਯੂਨੀਅਨ ਜਿਲ੍ਹਾ  ਫਿਰੋਜਪੁਰ ਦੇ ਪ੍ਰਧਾਨ  ਹਰਜੀਤ ਸਿੰਘ ਸੰਧ ਨੇ ਪ੍ਰੈਸ ਨੋਟ ਜਾਰੀ ਕਰਦਿਆ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦਾ ਹੱਲ ਨਾ ਹੋਣ ਤੇ ਇੱਕ ਵਾਰ ਕੰਪਿਊਟਰ ਅਧਿਆਪਕ ਸੰਘਰਸ ਕਰਨ ਲਈ ਮਜਬੂਰ ਹੋ ਗਏ ਗਏ ਹਨ ਜਿਸ ਅਨੁਸਾਰ ਕੰਪਿਊਟਰContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਕਾਦਮਿਕ ਸੈਸ਼ਨ 2021-22 ਦੌਰਾਨ ਲਾਇਬ੍ਰੇਰੀਆਂ ਲਈ ਪੁਸਤਕਾਂ ਖਰੀਦਣ ਵਾਸਤੇ ਸਕੂਲ ਪੱਧਰ ’ਤੇ ਕਮੇਟੀਆਂ ਬਨਾਉਣ ਅਤੇ ਮਾਹਿਰ ਕਮੇਟੀ ਵੱਲੋਂ ਸਿਫਾਰਸ਼ ਕੀਤੀਆਂ ਕਿਤਾਬਾਂ ਹੀ ਖਰੀਦਣ ਲਈ ਨਿਰਦੇਸ਼ ਜਾਰੀ ਕੀਤੇ ਹਨ। ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਦੇ ਅਨੁਸਾਰ ਕਿਤਾਬਾਂ ਦੀ ਖਰੀਦ ਲਈ ਸਕੂਲ ਪੱਧਰ ’ਤੇContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੜ ਮੁਰੰਮਤ ਕੀਤੇ ਗਏ ਜਲ੍ਹਿਆਂਵਾਲਾ ਬਾਗ ਸਮਾਰਕ ਨੂੰ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਅਤੇ ਨੌਜਵਾਨਾਂ ਲਈ ਪ੍ਰੇਰਨਾ ਦਾ ਪ੍ਰਤੀਕ ਕਰਾਰ ਦਿੰਦੇ ਹੋਏ ਕਿਹਾ ਕਿ ਇਹ ਯਾਦਗਾਰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਮਹੂਰੀ ਢੰਗ ਨਾਲ ਸ਼ਾਂਤਮਈ ਰੋਸ ਪ੍ਰਗਟਾਉਣ ਦੇ ਅਵਾਮ ਦੇContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਅੱਜ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸੂਬੇ ਵਿੱਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਰੋਕਥਾਮ, ਇਹਤਿਆਤ ਅਤੇ ਸੁਰੱਖਿਆ ਦੇ ਲਿਹਾਜ਼ ਤੋਂ ਸਾਰੇ ਢੁੱਕਵੇਂ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਡੀਜੀਪੀ ਦਿਨਕਰ ਗੁਪਤਾ ਨੇ ਪੰਜਾਬ ਆਰਮਡ ਪੁਲਿਸ (ਪੀਏਪੀ) ਕੈਂਪਸ ਵਿੱਚ ਸੂਬਾ ਪੱਧਰੀ ਅਪਰਾਧ ਸਮੀਖਿਆContinue Reading

ਚੰਡੀਗੜ੍ਹ (ਮੀਡੀਆ ਬਿਊਰੋ)– ਹਰਿਆਣਾ ਪੁਲਿਸ ਵੱਲੋਂ ਕੀਤੀ ਗਈ ਬੇਰਹਿਮੀ ਕਾਰਵਾਈ ਤੇ ਹੈਰਾਨੀ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ਾਂਤੀਪੂਰਵਕ ਵਿਰੋਧ ਕਰ ਰਹੇ ਕਿਸਾਨਾਂਤੇ ਕੀਤੇ ਗਏ ਹਿੰਸਕ ਹਮਲੇ ਲਈ ਗੁਆਂਢੀ ਰਾਜ ਹਰਿਆਣਾ ਦੇ ਮੁੱਖ ਮੰਤਰੀ ਦੀ ਕਰੜੀ ਆਲੋਚਨਾ ਕੀਤੀ ਜਿਨ੍ਹਾਂ ਵਿੱਚੋਂ ਬਹੁਤੇ ਕਿਸਾਨ ਲਾਠੀਚਾਰਜ ਕਾਰਨ ਜ਼ਖ਼ਮੀContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਇਕ ਸੰਘੀ ਅਦਾਲਤ ਨੇ ਟਾਈ ਗਾਰਬਿਨ ਨਾਮੀ ਵਿਅਕਤੀ ਨੂੰ ਮਿਸ਼ੀਗਨ ਦੇ ਗਵਰਨਰ ਗਰੈਚਨ ਵਿਟਮਰ ਨੂੰ ਅਗਵਾ ਕਰਨ ਦੀ ਸਾਜਿਸ਼ ਵਿਚ ਸ਼ਾਮਿਲ ਹੋਣ ਦੇ ਮਾਮਲੇ ਵਿਚ 6 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਟਾਈ ਗਾਰਬਿਨ ਉਨਾਂ 6 ਦੋਸ਼ੀਆਂ ਵਿਚ ਸ਼ਾਮਿਲ ਹੈ ਜਿਨਾਂ ਨੇ ਵਿਟਮਰ ਨੂੰ ਅਗਵਾ ਕਰਨ ਦੀContinue Reading