Home (Page 25)

ਮੁਹਾਲੀ, ਮੀਡੀਆ ਬਿਊਰੋ: ਮਿਸ ਪੰਜਾਬਣ ਮੁਕਾਬਲੇ ਵਿੱਚ ਇੱਕ ਕੁਡ਼ੀ ਵੱਲੋਂ ਗੰਭੀਰ ਇਲਜ਼ਾਮ ਲਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਪੀਟੀਸੀ ਚੈਨਲ ਦੇ ਐਮਡੀ ਰਬਿੰਦਰ ਨਾਰਾਇਣ ਵੱਲੋਂ ਅੱਜ ਜੁਡੀਸ਼ੀਅਲ ਮੈਜਿਸਟਰੇਟ ਵਿਸ਼ਵ ਜਯੋਤੀ ਦੀ ਅਦਾਲਤ ਵਿੱਚ ਰੈਗੂਲਰ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਗਈ ਸੀ। ਅਦਾਲਤ ਨੇ ਸਰਕਾਰੀ ਪੱਖ ਤੇ ਬਚਾਅ ਪੱਖ ਦੀਆਂContinue Reading

ਖੰਨਾ, ਮੀਡੀਆ ਬਿਊਰੋ: ਖਾਣ ਵਾਲੇ ਤੇਲਾਂ ਦੀਆਂ ਵਧ ਰਹੀਆਂ ਕੀਮਤਾਂ ਕਰਕੇ ਕਿਸਾਨਾਂ ਨੂੰ ਪਿਛਲੇ ਸਾਲ ਨਾਲੋਂ ਐਤਕੀਂ ਸਰ੍ਹੋਂ ਦਾ ਭਾਅ ਜ਼ਿਆਦਾ ਮਿਲ ਰਿਹਾ ਹੈ। ਸਰ੍ਹੋਂ ਬੀਜਣ ਵਾਲੇ ਕਿਸਾਨਾਂ ਦੇ ਚਿਹਰੇ ਸੂਰਜਮੁਖੀ ਦੇ ਫੁੱਲ ਵਾਂਗ ਖਿਡ਼ ਗਏ ਹਨ। ਇਸ ਵਾਰ ਕਣਕ ਦਾ ਝਾਂਡ਼ ਘੱਟ ਨਿਕਲਣ ਕਰਕੇ ਪ੍ਰਤੀ ਏਕਡ਼ ਕਣਕ 30000 ਰੁਪਏContinue Reading

ਲੁਧਿਆਣਾ, ਮੀਡੀਆ ਬਿਊਰੋ: ਪਿਛਲੇ ਦੋ ਹਫਤਿਆਂ ਤੋਂ ਭਿਆਨਕ ਗਰਮੀ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਲੋਕਾਂ ਲਈ ਬੁੱਧਵਾਰ ਦਾ ਦਿਨ ਰਾਹਤ ਭਰਿਆ ਹੋਵੇਗਾ। ਅਸਮਾਨ ਤੋਂ ਅੱਗ ਦੀ ਬਜਾਏ ਤੇਜ਼ ਹਵਾਵਾਂ ਵਿਚਾਲੇ ਮੀਂਹ ਦੀਆਂ ਬੂੰਦਾਂ ਪੈਣ ਨਾਲ ਪੰਜਾਬ ਨੂੰ ਕੁਝ ਸਮੇਂ ਲਈ ਗਰਮੀ ਤੋਂ ਰਾਹਤ ਮਿਲੇਗੀ। ਦੂਜੇ ਪਾਸੇ ਤੇਜ਼ ਹਨੇਰੀ ਕਾਰਨContinue Reading

ਫਰੀਦਕੋਟ, ਮੀਡੀਆ ਬਿਊਰੋ: ਜ਼ਿਲ੍ਹੇ ਵਿਚ ਹੀ ਨਹੀਂ ਸਗੋਂ ਮਾਲਵੇ ਵਿਚ ਵੀ ਆਮ ਆਦਮੀ ਪਾਰਟੀ (ਆਪ) ਵੱਡੀ ਜਿੱਤ ਹਾਸਲ ਕਰ ਕੇ ਸੂਬੇ ਦੀ ਸੱਤਾ ’ਤੇ ਕਾਬਜ਼ ਹੋਈ ਹੈ। ਸੂਬੇ ਵਿਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਲੋਕਾਂ ਨੂੰ ਉਮੀਦ ਹੈ ਕਿ ਜੋ ਕੰਮ ਪਿਛਲੀਆਂ ਸਰਕਾਰਾਂ ਵਿਚ ਨਹੀਂ ਹੋ ਸਕੇ, ਉਹ ਕੰਮContinue Reading

ਨਵੀਂ ਦਿੱਲੀ, ਮੀਡੀਆ ਬਿਊਰੋ: ਡਰੱਗਜ ਮਾਮਲੇ ਦੇ ਮੁਲਜ਼ਮ ਤੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਰਜੀ ਪਰ ਸੁਪਰੀਮ ਕੋਰਟ 21 ਅਪ੍ਰੈਲ ਨੂੰ ਸੁਣਵਾਈ ਕਰੇਗੀ। ਮਜੀਠੀਆ ਦੇ ਵਕੀਲ ਕਪਿਲ ਸਿੱਬਲ ਨੇ ਅਦਾਲਤ ਤੋਂ ਪੁੱਛਿਆ ਕਿ ਕੀ ਮਾਮਲੇ ਦੀ ਸੁਣਵਾਈ ਬੁੱਧਵਾਰ ਨੂੰ ਹੋ ਸਕਦੀ ਹੈ। ਜਿਸ ਪਰ ਅਦਾਲਤ ਨੇ ਕਿਹਾ ਕਿContinue Reading

ਨਵੀਂ ਦਿੱਲੀ, ਮੀਡੀਆ ਬਿਊਰੋ: ਕਾਂਗਰਸ ਪਾਰਟੀ ਅਨੁਸ਼ਾਸਨਹੀਣਤਾ ਕਰਨ ਵਾਲੇ ਆਗੂਆਂ ਖਿਲਾਫ ਸਖਤ ਸਟੈਂਡ ਲੈ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਪਾਰਟੀ ਨੇ ਸੋਮਵਾਰ ਨੂੰ ਕਾਂਗਰਸ ਅਨੁਸ਼ਾਸਨੀ ਕਮੇਟੀ ਦੀ ਬੈਠਕ ਬੁਲਾਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ‘ਚ ਕੇ.ਵੀ.ਥਾਮਸ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਸਮੇਤContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਨਵੇਂ ਚੁਣੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਾਂਗਰਸੀ ਆਗੂਆਂ ਸਣੇ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਕਾਰਜਕਾਰੀ ਪ੍ਰਧਾਨ ਭਰਤ ਭੂਸ਼ਣ ਆਸ਼ੂ ਤੇ ਡਾ. ਰਾਜ ਕੁਮਾਰ ਚੱਬੇਵਾਲ ਤੇ ਪੰਜਾਬ ਇੰਚਾਰਜ ਹਰੀਸ਼ ਚੌਧਰੀContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਨਵ-ਗਠਿਤ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਦੇ ਹਰਕਤ ਵਿੱਚ ਆਉਂਦਿਆਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਵੀ.ਕੇ. ਭਾਵਰਾ ਨੇ ਅੱਜ ਸੂਬੇ ਦੇ ਲੋਕਾਂ ਨੂੰ ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਕਾਰਵਾਈContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਸੋਮਵਾਰ ਸਵੇਰੇ ਕਿਸੇ ਨੇ ਪੰਜਾਬ ਕਾਂਗਰਸ (Punjab Congress) ਦਾ ਟਵਿਟਰ ਹੈਂਡਲ ਹੈਕ ਕਰ ਲਿਆ। ਇਸ ਕਾਰਨ ਕਾਂਗਰਸੀ ਆਗੂਆਂ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ (Amrinder Singh Raja Warring) ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਵਾਪਰੀ ਇਸ ਘਟਨਾ ਨੇ ਪੰਜਾਬContinue Reading

ਲੁਧਿਆਣਾ, ਮੀਡੀਆ ਬਿਊਰੋ: ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀਬੀਐਸਈ) ਦੀਆਂ ਟਰਮ ਦੋ ਪ੍ਰੀਖਿਆਵਾਂ ਨੇੜੇ ਹਨ। ਹੁਣ ਦੂਜੀ ਵਾਰ ਸੀਬੀਐਸਈ ਨੇ ਵਿਦਿਆਰਥੀਆਂ ਲਈ ਸੈਂਪਲ ਪੇਪਰ ਅਪਲੋਡ ਕੀਤੇ ਹਨ ਤਾਂ ਜੋ ਵਿਦਿਆਰਥੀ ਵੱਧ ਤੋਂ ਵੱਧ ਅਭਿਆਸ ਕਰ ਸਕਣ। ਵਿਦਿਆਰਥੀਆਂ ਕੋਲ ਹੁਣ ਆਪਣੇ ਆਪ ਨੂੰ ਚੰਗੀ ਤਰ੍ਹਾਂ ਤਿਆਰ ਰੱਖ ਕੇ ਬਿਹਤਰ ਪ੍ਰਦਰਸ਼ਨ ਕਰਨContinue Reading