Home (Page 251)

ਚੰਡੀਗੜ੍ਹ (ਮੀਡੀਆ ਬਿਊਰੋ) ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਗੈਰ ਐਮਰਜੈਂਸੀ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਸਰਕਾਰੀ ਸੇਵਾਵਾਂ ਲਈ 1100 ਹੈਲਪਲਾਈਨ ਨੰਬਰ ਦੀ ਸ਼ੁਰੂਆਤ ਆਨਲਾਈਨ ਵਰਚੁਅਲ ਸਮਾਗਮ ਰਾਹੀਂ ਕੀਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਸਾਰੇ ਸਰਕਾਰੀ ਕਾਲਜਾਂ ਲਈ ਆਨਲਾਈਨ ਰਾਜ ਦਾਖਲਾ ਪੋਰਟਲ ਵੀ ਲਾਂਚ ਕੀਤਾ ਗਿਆ। ਇਸ ਵਰਚੁਅਲ ਸਮਾਗਮContinue Reading

ਖੰਨਾ (ਪਰਮਜੀਤ ਸਿੰਘ ਧੀਮਾਨ)- ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜੱਥੇਬੰਦੀਆਂ ਵੱਲੋਂ ਰੇਲਵੇ ਸਟੇਸ਼ਨ ਖੰਨਾ ਦੇ ਬਾਹਰ ਅਰੰਭਿਆ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਮੌਕੇ ਬੋਲਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ, ਹਰਜਿੰਦਰ ਸਿੰਘ ਰਤਨਹੇੜੀ ਅਤੇ ਅਮਨਦੀਪ ਵਰਮਾ ਅਮਰਗੜ੍ਹ ਨੇ ਕਿਹਾ ਕਿ ਇਕContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਅੱਜ ਮੋਲਡਰ ਐਂਡ ਸਟੀਲ ਵਰਕਰਜ਼ ਯੂਨੀਅਨ, ਮਜ਼ਦੂਰ ਯੂਨੀਅਨ ਅਤੇ ਐਡਹਾਕ ਕਮੇਟੀ ਲਿਨਫੌਕਸ ਮਜ਼ਦੂਰ ਯੂਨੀਅਨ ਦਾ ਸਾਂਝਾ ਵਫ਼ਦ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਮਿਲਿਆ। ਇਸ ਮੌਕੇ ਹਰਜਿੰਦਰ ਸਿੰਘ, ਜੀ. ਐਸ. ਜੌਹਰੀ ਤੇ ਮਲਕੀਤ ਸਿੰਘ ਨੇ ਪਿਛਲੇ ਦੋ ਮਹੀਨੇ ਤੋਂ ਲਿਨਫੌਕਸ ਕੰਪਨੀ ਵਿਚੋਂ ਨਜਾਇਜ਼ ਕੱਢੇ ਕਿਰਤੀਆਂ ਦੀ ਬਹਾਲੀ,Continue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਪੁਰਾਣੀ ਪੈਨਸ਼ਨ ਦੀ ਮੰਗ ਸਬੰਧੀ ਸਮੂਹ ਮੁਲਾਜ਼ਮ ਜੱਥੇਬੰਦੀਆਂ ਵੱਲੋਂ ਪਟਿਆਲਾ ਵਿਖੇ 24 ਅਗਸਤ ਨੂੰ ‘ਵਾਅਦਾ ਯਾਦ ਕਰਾਉ’ ਰੈਲੀ ਸੀ. ਪੀ. ਐਫ. ਕਰਮਚਾਰੀ ਯੂਨੀਅਨ ਵੱਲੋਂ ਕੀਤੀ ਜਾ ਰਹੀ ਹੈ, ਜਿਸ ਵਿਚ ਪੂਰੇ ਪੰਜਾਬ ਤੋਂ ਮੁਲਾਜ਼ਮਾਂ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਦਾ ਫੈਸਲਾ ਕੀਤਾ। ਇਸ ਸਬੰਧੀ ਜਾਣਕਾਰੀContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਇਥੋਂ ਦੇ ਅਧੂਰੇ ਪਏ ਸੀਵਰੇਜ ਪ੍ਰੋਜੈਕਟ ਨੂੰ ਲੈ ਕੇ ਕੌਂਸਲਰਾਂ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ’ਚ ਟਕਰਾਅ ਵੱਧਦਾ ਜਾ ਰਿਹਾ ਹੈ। ਇਸ ਮਾਮਲੇ ਸਬੰਧੀ ਕੌਂਸਲ ਦਫ਼ਤਰ ਪ੍ਰਧਾਨ ਜਤਿੰਦਰ ਪਾਠਕ ਦੀ ਅਗਵਾਈ ਹੇਠਾਂ ਹੋਈ ਮੀਟਿੰਗ ’ਚ ਪੁੱਜੇ ਅਧਿਕਾਰੀਆਂ ਨੂੰ ਕੌਂਸਲਰਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਸੂਬੇ ਦੇ ਗੰਨਾ ਕਾਸ਼ਤਕਾਰਾਂ ਦੇ ਹਿੱਤਾਂ ਦੀ ਸੁਰੱਖਿਆ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਿੜਾਈ ਸੀਜ਼ਨ, 2021-22 ਲਈ ਗੰਨੇ ਦੀਆਂ ਸਾਰੀਆਂ ਕੀਮਤਾਂ ਦੇ ਸਟੇਟ ਐਗਰ੍ਰੀਡ ਪ੍ਰਾਈਸ (ਐਸ.ਏ.ਪੀ.) ਵਿਚ ਪ੍ਰਤੀ ਕੁਇੰਟਲ 15 ਰੁਪਏ ਦਾ ਵਾਧਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਗੰਨੇContinue Reading

ਚੰਡੀਗੜ੍ਹ (ਮੀਡੀਆ ਬਿਊਰੋ)– ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਸੂਬੇ ਵਿਚ ਗੈਂਗਸਟਰਾਂ ਦੀ ਪੁਸ਼ਤ ਪਨਾਹੀ ਕਰ ਰਹੀ ਹੈ ਜਿਸ ਕਾਰਨ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਵਿਗੜ ਗਈ ਹੈ ਤੇ ਲੋਕਾਂ ਮਨਾਂ ਵਿਚ ਦਹਿਸ਼ਤ ਦਾ ਮਾਹੌਲ ਹੈ। ਇਸ ਹਲਕੇ ਵਿਚ 11 ਜਨਤਕContinue Reading

ਕਾਬੁਲ (ਮੀਡੀਆ ਬਿਊਰੋ)– ਅਫਗਾਨਿਸਤਾਨ ਦੀ ਰਾਜਧਾਨੀ ‘ਤੇ ਕਬਜ਼ਾ ਕਰਨ ਵਾਲੇ ਹਜ਼ਾਰਾਂ ਨੌਜਵਾਨ ਅਫਗਾਨਿਸਤਾਨ ਸ਼ਹਿਰ ਦੀਆਂ ਉੱਚੀਆਂ ਇਮਾਰਤਾਂ ਵੇਖ ਕੇ ਹੈਰਾਨ ਹਨ। ਲੜਾਕਿਆਂ ‘ਚੋਂ ਇਕ 22 ਸਾਲ ਦੇ ਐਜਾਨਉੱਲ੍ਹਾ ਨੇ ਅਜਿਹਾ ਨਜ਼ਾਰਾ ਪਹਿਲਾਂ ਕਦੇ ਨਹੀਂ ਵੇਖਿਆ ਸੀ। ਕਾਬੁਲ ਦੀਆਂ ਪੱਕੀਆਂ ਸੜਕਾਂ ‘ਤੇ ਉੱਚੇ-ਉੱਚੇ ਅਪਾਰਟਮੈਂਟ, ਇਮਾਰਤਾਂ ‘ਚ ਸ਼ੀਸ਼ਿਆਂ ਵਾਲੇ ਦਫਤਰ ਅਤੇ ਸ਼ਾਪਿੰਗ ਮਾਲContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)-ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਵਾਇਰਸ ਤੋਂ ਸੁਰੱਖਿਆ ਦੇ ਮੱਦੇਨਜ਼ਰ ਕਈ ਕਾਨੂੰਨ ਅਤੇ ਨੀਤੀਆਂ ਅਸਥਾਈ ਤੌਰ ‘ਤੇ ਪੈਦਾ ਹੋਈਆਂ ਹਨ ਪਰ ਸਕਾਟਲੈਂਡ ਦੀ ਸਰਕਾਰ ਇਹਨਾਂ ਐਮਰਜੈਂਸੀ ਕੋਰੋਨਾ ਸ਼ਕਤੀਆਂ, ਅਧਿਕਾਰਾਂ, ਕਾਨੂੰਨਾਂ ਆਦਿ ਵਿੱਚੋਂ ਕੁੱਝ ਨੂੰ ਸਥਾਈ ਬਨਾਉਣਾ ਚਾਹੁੰਦੀ ਹੈ। ਜਿਹਨਾਂ ਵਿੱਚ ਸਕੂਲਾਂ ਨੂੰ ਬੰਦ ਕਰਨ, ਤਾਲਾਬੰਦੀ ਲਾਗੂ ਕਰਨ, ਵਰਚੁਅਲ ਅਦਾਲਤਾਂContinue Reading

ਲੰਡਨ/ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)-ਲੰਡਨ ‘ਚ ਬਿੱਟੂ ਦਾ ਕੈਮਰਾ ਅਤੇ ਐਕਟਿਵ ਪੰਜਾਬੀਜ਼ ਵੱਲੋਂ ਤੀਆਂ ਦੇ ਰੌਣਕ ਮੇਲੇ ਦਾ ਪ੍ਰਬੰਧ ਕੀਤਾ ਗਿਆ। ਪੰਜਾਬਣਾਂ ਦੇ ਦਿਲਾਂ ਦੇ ਵਲਵਲੇ, ਹੱਸਣ, ਨੱਚਣ ਤੇ ਟੱਪਣ ਦੇ ਚਾਅ, ਜਵਾਨ ਵੇਗਮਈ ਮਨੋਭਾਵਾਂ ਦੇ ਖੁੱਲ੍ਹੇ ਪ੍ਰਗਟਾਵੇ, ਪੰਜਾਬ ਦੇ ਵਿਰਸੇ ਦੀ ਸੰਭਾਲ਼ ਦਾ ਜਜ਼ਬਾ ਅਤੇ ਇਸ ਖ਼ਿੱਤੇ ਦੀ ਅਮੀਰ ਵਿਰਾਸਤContinue Reading