ਉਦਯੋਗ ਵਿਭਾਗ ਨੇ ਪੀ.ਐਸ.ਆਈ.ਈ.ਸੀ. ਦੀਆਂ ਪੱਖਪਾਤੀ ਦੇ ਦੋਸ਼ਪੂਰਨ ਰਿਪੋਰਟਾਂ ਨੂੰ ਬੇਬੁਨਿਆਦ ਅਤੇ ਤੱਥਾਂ ਤੋਂ ਸੱਖਣੀਆਂ ਗਰਦਾਨਿਆ
ਚੰਡੀਗੜ੍ਹ (ਮੀਡੀਆ ਬਿਊਰੋ) : ਉਦਯੋਗ ਅਤੇ ਵਣਜ ਵਿਭਾਗ ਦੇ ਬੁਲਾਰੇ ਨੇ ਮੀਡੀਆ ਦੇ ਇੱਕ ਹਿੱਸੇ ਵਲੋਂ ਪ੍ਰਚਾਰੀਆਂ ਜਾ ਰਹੀਆਂ ਪੱਖਪਾਤ ਸਬੰਧੀ ਰਿਪੋਰਟਾਂ ਨੂੰ ਪੂਰੀ ਤਰਾਂ ਬੇਬੁਨਿਆਦ, ਗੁਮਰਾਹਕੰੁਨ ਅਤੇ ਤੱਥਾਂ ਤੋਂ ਸੱਖਣੀਆਂ ਦੱਸਿਆ ਹੈ। ਬੁਲਾਰੇ ਨੇ ਸਪੱਸ਼ਟ ਕੀਤਾ ਕਿ ਮੈਸਰਜ਼ ਗੁਲਮੋਹਰ ਟਾਊਨਸ਼ਿਪ ਇੰਡੀਆ ਪ੍ਰਾਈਵੇਟ ਲਿਮਟਡ ਨੂੰ ਕੋਈ ਅਣਉਚਿਤ ਲਾਭ ਨਹੀਂ ਦਿੱਤਾContinue Reading






























