Home (Page 256)

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਕੋਰੋਨਾ ਵਾਇਰਸ ਅਤੇ ਇਸ ਤੋਂ ਬਚਾਅ ਲਈ ਲਗਾਈਆਂ ਗਈਆਂ ਸਖਤ ਪਾਬੰਦੀਆਂ ਨੇ ਯੂਕੇ ਵਿੱਚ ਜਿਆਦਾਤਰ ਕਾਰੋਬਾਰਾਂ ਵਿੱਚ ਮੰਦੀ ਲਿਆਂਦੀ ਹੈ। ਕੋਰੋਨਾ ਤੋਂ ਪ੍ਰਭਾਵਿਤ ਕਾਰੋਬਾਰਾਂ ਵਿੱਚ ਉਬਰ ਟੈਕਸੀ ਸੇਵਾ ਵੀ ਹੈ। ਮੰਦੀ ਦੀ ਮਾਰ ਝੱਲ ਰਹੀ ਉਬਰ ਟੈਕਸੀ ਸੇਵਾ ਦੇ ਸਬੰਧ ਵਿੱਚ ਲੋਕਾਂ ਨੇ ਟੈਕਸੀ ਪ੍ਰਾਪਤ ਕਰਨContinue Reading

ਫਿਰੋਜ਼ਪੁਰ (ਮੀਡੀਆ ਬਿਊਰੋ) ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਿਆਂ ਨਾਲ ਹੁੰਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰ: ਗੁਰਪਾਲ ਸਿੰਘ ਚਾਹਲ ਵੱਲੋਂ ਇੱਕ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਡਿਪਟੀ ਕਮਿਸ਼ਨ ਸ੍ਰ: ਗੁਰਪਾਲ ਸਿੰਘ ਚਾਹਲ ਨੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) 75 ਵੇਂ ਆਜ਼ਾਦੀ ਦਿਵਸ ਸਮਾਗਮ ਤੇ ਐਤਵਾਰ ਨੂੰ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਸ੍ਰ. ਗੁਰਪਾਲ ਸਿੰਘ ਚਾਹਲ ਨੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ। ਇਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਪੁਲਿਸ ਦੀ ਇੱਕ ਟੁਕੜੀ ਤੋਂ ਸਲਾਮੀ ਲਈ ਅਤੇ ਉੱਥੇ ਮੌਜੂਦ ਲੋਕਾਂ ਨੂੰ ਸੰਬੋਧਿਤ ਕੀਤਾ। ਉਨ੍ਹਾਂ ਦੇContinue Reading

ਅੰਮ੍ਰਿਤਸਰ (ਮੀਡੀਆ ਬਿਊਰੋ): ਦੇਸ਼ ਦੇ 75ਵੇਂ ਇਤਿਹਾਸਕ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੱਖ-ਵੱਖ ਪ੍ਰੋਗਰਾਮਾਂ ਸਮੇਤ ਲਿੰਕ ਸੜਕਾਂ, ਫਿਰਨੀਆਂ ਅਤੇ ਹੋਰ ਸੜਕਾਂ ਦੇ ਵਿਕਾਸ ਲਈ 1200 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਅੱਗੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਮਾਜ ਪ੍ਰਤੀ ਮਹੱਤਵਪੂਰਨ ਯੋਗਦਾਨ ਪਾਉਣ ਅਤੇ ਸਮਰਪਿਤ ਭਾਵਨਾ ਨਾਲ ਸੇਵਾਵਾਂ ਨਿਭਾਉਣ ਲਈ 45 ਸਟੇਟ ਐਵਾਰਡੀਆਂ ਨੂੰ ਸਰਟੀਫਿਕੇਟ, ਸ਼ਾਲ ਤੇ ਮੈਡਲ ਨਾਲ ਸਨਮਾਨਿਤ ਕੀਤਾ। ਸਾਲ 2020 ਲਈ ਇਹ ਐਵਾਰਡ ਇਸ ਤੋਂ ਪਹਿਲਾਂ ਕੋਵਿਡ ਕਾਰਨ ਨਹੀਂ ਦਿੱਤੇ ਜਾ ਸਕੇ ਸਨ।Continue Reading

ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਦੇ ਇਤਿਹਾਸਕ 75ਵੇਂ ਆਜਾਦੀ ਦਿਹਾੜੇ ਮੌਕੇ ਪਾਕਿਸਤਾਨ ਦੇ ਨਾਪਾਕ ਮਨਸੂਬਿਆਂ ਵਿਰੁੱਧ ਸਰਹੱਦੀ ਸੂਬੇ ਪੰਜਾਬ ਦੀ ਰਾਖੀ ਕਰਨ ਦਾ ਪ੍ਰਣ ਲਿਆ। ਇਸ ਦੇ ਨਾਲ ਹੀ ਉਨਾਂ ਨੇ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨਾਂ ਨਾਲ ਮਿਲContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਆਜ਼ਾਦੀ ਦਿਹਾੜੇ ਦੇ ਸ਼ੁੱਭ ਮੌਕੇ ’ਤੇ ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ ਨੇ ਬੁਢਲਾਡਾ ਦੇ ਪਿੰਡ ਬੋੜਾਵਾਲ ਵਿਖੇ ਪੰਜਾਬ ਦੇ ਪਹਿਲੇ ਪੂਰੀ ਤਰ੍ਹਾਂ ਨਾਲ ਏਅਰ ਕੰਡੀਸ਼ਨਡ ਸਰਕਾਰੀ ਹਾਈ ਸਮਾਰਟ ਸਕੂਲ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈContinue Reading

ਗਲਾਸਗੋ / ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਵਾਇਰਸ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਸਾਵਧਾਨੀਆਂ ਵਜੋਂ, ਯੂਕੇ ਆਉਣ ਵਾਲੇ ਅੰਤਰਰਾਸ਼ਟਰੀ ਯਾਤਰੀਆਂ ਲਈ ਕੋਰੋਨਾ ਟੈਸਟ ਜਰੂਰੀ ਕੀਤੇ ਗਏ ਹਨ। ਇਹਨਾਂ ਟੈਸਟਾਂ ਨੂੰ ਕਰਵਾਉਣ ਲਈ ਯਾਤਰੀਆਂ ਨੂੰ ਭਾਰੀ ਫੀਸਾਂ ਦੇਣੀਆਂ ਪੈਂਦੀਆਂ ਹਨ। ਪਰ ਹੁਣ ਸਰਕਾਰ ਵੱਲੋਂ ਯੂਕੇ ਵਿੱਚ ਅੰਤਰਰਾਸ਼ਟਰੀContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਸਕਾਟਲੈਂਡ ਦੀ ਫਸਟ ਮਨਿਸਟਰ ਨਿਕੋਲਾ ਸਟਰਜਨ ਦੀ ਛੋਟੀ ਭੈਣ ਗਿਲੀਅਨ (ਗਿਲ) ਸਟਰਜਨ ਨੂੰ ਆਇਰਸ਼ਾਇਰ ਦੇ ਘਰ ਵਿੱਚ ਹੋਈ ਇੱਕ ਘਟਨਾ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ। ਗਿਲੀਅਨ ਸਟਰਜਨ (46) ਨੂੰ ਸ਼ਨੀਵਾਰ 7 ਅਗਸਤ ਨੂੰ ਕਿਲਵਿਨਿੰਗ ਵਿੱਚ ਇੱਕ ਘਰ ਦੇ ਅੰਦਰ ਵਾਪਰੀ ਇੱਕ ਘਟਨਾ ਦੇ ਸਬੰਧ ਵਿੱਚ ਬੁੱਧਵਾਰContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਸਕਾਟਲੈਂਡ ਨਿਵਾਸੀਆਂ ਲਈ ਇਹ ਖੁਸ਼ੀ ਦੀ ਗੱਲ ਹੈ ਕਿ ਸਕਾਟਲੈਂਡ ਦੇ ਛੇ ਸ਼ਹਿਰ ਯੂਕੇ ਦੇ ਸਭ ਤੋਂ ਕਿਫਾਇਤੀ ਸਥਾਨਾਂ ਦੀ ਸੂਚੀ ਵਿੱਚ ਸ਼ਾਮਲ ਹੋਏ ਹਨ। ਇਹਨਾਂ ਸ਼ਹਿਰਾਂ ਵਿੱਚ ਗਲਾਸਗੋ ਅਤੇ ਏਬਰਡੀਨ ਵੀ ਸ਼ਾਮਲ ਹਨ, ਜਿਹਨਾਂ ਨੂੰ ਇੱਕ ਨਵੇਂ ਅਧਿਐਨ ਦੇ ਅਨੁਸਾਰ ਯੂਕੇ ਵਿੱਚ ਸਭ ਤੋਂ ਸਸਤੇ ਤੇContinue Reading