ਸਕਾਟਲੈਂਡ: ਡਾਕਟਰਾਂ ਅਤੇ ਦੰਦਾਂ ਦੇ ਡਾਕਟਰਾਂ ਦੀ ਤਨਖਾਹ ‘ਚ 3% ਵਾਧੇ ਦਾ ਐਲਾਨ
ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਸਕਾਟਲੈਂਡ ਸਰਕਾਰ ਦੁਆਰਾ ਡਾਕਟਰਾਂ ਅਤੇ ਦੰਦਾਂ ਦੇ ਡਾਕਟਰਾਂ ਦੀ ਤਨਖਾਹ ਵਿੱਚ 3% ਦਾ ਵਾਧਾ ਕਰਕੇ ਉਹਨਾਂ ਦਾ ਸਨਮਾਨ ਕੀਤਾ ਗਿਆ ਹੈ। ਸਕਾਟਿਸ਼ ਸਰਕਾਰ ਨੇ ਦੱਸਿਆ ਕਿ ਇਹ ਵਾਧਾ ਕੋਰੋਨਾ ਮਹਾਂਮਾਰੀ ਦੇ ਦੌਰਾਨ ਕੀਤੇ ਗਏ ਯਤਨਾਂ ਦੇ ਮਾਣ ਵਜੋਂ ਦਿੱਤਾ ਗਿਆ ਹੈ। ਇਸ ਵਾਧੇ ਨਾਲ ਸਕਾਟਲੈਂਡ ਦੇ ਕਰਮਚਾਰੀContinue Reading






























