Home (Page 259)

ਚੰਡੀਗੜ੍ਹ (ਮੀਡੀਆ ਬਿਊਰੋ)– ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਸਿਵਲ ਸਰਜਨ ਡਾ: ਰਾਜਿੰਦਰ ਅਰੋੜਾ ਦੀ ਅਗਵਾਈ ਵਿੱਚ ਵੱਖ ਵੱਖ ਸਿਹਤ ਗਤੀਵਿਧੀਆਂ ਲਗਾਤਾਰ ਜਾਰੀ ਹਨ। ਇਸ ਸਿਲਸਿਲੇ ਵਿੱਚ ਜ਼ਿਲੇ ਅੰਦਰ ਡੇਂਗੂ ਕੰਟਰੋਲ ਪ੍ਰੋਗ੍ਰਾਮ ਬਾਰੇ ਸਬੰਧਤ ਅਧਿਕਾਰੀਆਂ ਨਾਲ ਇੱਕ ਸੰਖੇਪ ਰੀਵਿਊ ਮੀਟਿੰਗ ਦੌਰਾਨ ਉਹਨਾਂ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਫਰਾਈ ਡੇ ਡਰਾਈ ਡੇ ਦੇContinue Reading

ਚੰਡੀਗੜ੍ਹ (ਮੀਡੀਆ ਬਿਊਰੋ)– ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ‘ਕੌਮਾਂਤਰੀ ਯੁਵਕ ਦਿਵਸ’ ਮੌਕੇ ਪੇਂਡੂ ਤੇ ਸ਼ਹਿਰੀ ਖੇਤਰ ਦੇ ਕੋਰੋਨਾ ਵਲੰਟੀਅਰਾਂ ਨੂੰ ਖੇਡ ਕਿੱਟਾਂ ਵੰਡਣ ਦੀ ਸ਼ੁਰੂਆਤ ਕੀਤੀ ਜਿਨਾਂ ਨੇ ਇਸ ਮਹਾਂਮਾਰੀ ਦੀ ਦੂਜੀ ਲਹਿਰ ਖਿਲਾਫ ਸੂਬਾ ਸਰਕਾਰ ਵੱਲੋਂ ਵਿੱਢੀ ਜੰਗ ਵਿੱਚ ਬੇਹੱਦ ਅਹਿਮ ਯੋਗਦਾਨ ਪਾਇਆ। ਇਸContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਧੋਖਾਧੜੀ ਅਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਘਿਰੇ ਕੈਬਨਿਟ ਮੰਤਰੀਆਂ ਬਲਬੀਰ ਸਿੰਘ ਸਿੱਧੂ ਅਤੇ ਰਾਣਾ ਗੁਰਮੀਤ ਸਿੰਘ ਸੋਢੀ ਦੇ ਘਰਾਂ ਦਾ 13 ਅਗਸਤ (ਸ਼ੁੱਕਰਵਾਰ) ਨੂੰ ਘਿਰਾਓ ਕੀਤਾ ਜਾਵੇਗਾ। ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਅਤੇ ਜਿਲਾ ਪ੍ਰਧਾਨ ਚੰਦ ਸਿੰਘContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਬਾਘਾ ਪੁਰਾਣਾ ਵਿਧਾਨ ਸਭਾ ਹਲਕੇ ਦੇ 17 ਪਿੰਡਾਂ ਦੇ ਸਥਾਨਕ ਕਿਸਾਨਾਂ ਦੀ ਚਿਰੋਕਣੀ ਮੰਗ ਨੂੰ ਮੰਨਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੋਗਾ ਜਲਿੇ ਵਿੱਚ ‘ਸਿਵੀਆ ਰਜਬਾਹਾ‘ ਦੇ ਨਵੀਨੀਕਰਨ ਅਤੇ ਰੀਲਾਈਨਿੰਗ ਲਈ 13 ਕਰੋੜ ਰੁਪਏ ਦੀ ਪ੍ਰਵਾਨਗੀ ਦੇ ਦਿੱਤੀ ਹੈ। ਬਾਘਾਪੁਰਾਣਾ ਬਲਾਕ ਸੰਮਤੀ ਦੇ ਚੇਅਰਮੈਨContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਰਜਿਸਟਰਡ ਗੈਰ ਸਰਕਾਰੀ ਸੰਗਠਨਾਂ (ਐਨ.ਜੀ.ਓਜ਼.) ਜਾਂ ਗੈਰ-ਮੁਨਾਫ਼ਾ ਸੰਗਠਨਾਂ ਵੱਲੋਂ ਬੇਸਹਾਰਾ ਅਤੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਮਾਜ ਭਲਾਈ ਗਤੀਵਿਧੀਆਂ ਤੇ ਪ੍ਰੋਜੈਕਟਾਂ ਦੀ ਲਾਈਸੈਂਸ ਫ਼ੀਸ ਮੁਆਫ਼ ਕਰ ਦਿੱਤੀContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਮੈਡਲ ਜੇਤੂਆਂ ਨੂੰ ਨੌਕਰੀਆਂ ਦੇਣ ਲਈ ਜਲਦ ਹੀ ਰੂਪ ਰੇਖਾ ਤਿਆਰ ਕਰੇਗੀ। ਉਨ੍ਹਾਂ ਮੁੱਖ ਸਕੱਤਰ ਨੂੰ ਆਖਰੀ ਫੈਸਲਾ ਲੈਣ ਤੋਂ ਪਹਿਲਾਂ ਇਸ ਮਾਮਲੇ ਨੂੰ ਤਰਜੀਹ ਦੇ ਆਧਾਰ ਤੇ ਵਿਚਾਰਨ ਲਈ ਕਿਹਾ। ਅੱਜ ਸ਼ਾਮContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਗਲਾਸਗੋ ਵਿੱਚ ਸਫਾਈ ਕਰਮਚਾਰੀਆਂ ਨੂੰ ਆਪਣੇ ਕੰਮ ਦੌਰਾਨ ਚੂਹਿਆਂ ਦੇ ਹਮਲਿਆਂ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਚੂਹਿਆਂ ਦੁਆਰਾ ਹੁੰਦੇ ਹਮਲਿਆਂ ਕਾਰਨ ਗਲਾਸਗੋ ਵਿਚ ਸਫਾਈ ਕਰਮਚਾਰੀ ਹੜਤਾਲ ‘ਤੇ ਜਾ ਸਕਦੇ ਹਨ। ਇਸ ਸਬੰਧੀ ਸ਼ਹਿਰ ਦੇ ਤੀਜੇ ਸਫਾਈ ਕਰਮਚਾਰੀ ਨੇ ਸਫਾਈ ਦੌਰਾਨ ਆਪਣੇ ਉੱਪਰ ਬਿਨ ਵਿੱਚੋਂ ਚੂਹੇ ਦੁਆਰਾContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)– ਯੂਕੇ ਦੀ ਪ੍ਰਸਿੱਧ ਹਸਤੀ ਕਪਤਾਨ ਟੌਮ ਮੂਰ ਨੇ ਆਪਣੇ ਯਤਨਾਂ ਸਦਕਾ ਕੋਰੋਨਾ ਮਹਾਂਮਾਰੀ ਦੌਰਾਨ ਲੱਖਾਂ ਪੌਂਡ ਇਕੱਠੇ ਕਰਕੇ ਐਨ ਐਚ ਐਸ ਨੂੰ ਦਾਨ ਕੀਤੇ ਸਨ। ਉਹਨਾਂ ਦਾ ਪਰਿਵਾਰ ਵੀ ਮੂਰ ਦੀ ਮੌਤ ਦੇ ਬਾਅਦ ਉਹਨਾਂ ਦੇ ਰਾਹ ‘ਤੇ ਚੱਲ ਰਿਹਾ ਹੈ। ਇਸ ਲੋਕ ਭਲਾਈ ਦੇContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)– ਸਕਾਟਲੈਂਡ ਵਿੱਚ ਬੀਤੇ ਦਿਨੀਂ ਬਿਜਲੀ ਦੀ ਮੋਟਰ ਨਾਲ ਚੱਲਣ ਵਾਲੇ ਜਹਾਜ਼ ਨੇ ਸਫਲਤਾ ਪੂਰਵਕ ਟੈਸਟ ਉਡਾਣ ਭਰੀ। ਸਕਾਟਲੈਂਡ ਦੇ ਪਹਿਲੇ ਇਲੈਕਟ੍ਰਿਕ ਸੰਚਾਲਿਤ ਜਹਾਜ਼ ਨੇ ਓਰਕਨੀ ਦੇ ਇੱਕ ਨਵੇਂ ਟੈਸਟ ਸੈਂਟਰ ਤੋਂ ਅਸਮਾਨ ਵਿੱਚ ਉਡਾਣ ਭਰੀ। ਐਮਪਾਇਰ ਦੇ ਛੇ ਸੀਟਾਂ ਵਾਲੇ ‘ਸੇਸਨਾ ਸਕਾਈਮਾਸਟਰ’ ਦੇ ਦੋ ਜੁੜਵੇਂ ਇੰਜਣਾਂContinue Reading

ਗਲਾਸਗੋ / ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਯੂਕੇ ਦੇ ਗ੍ਰਹਿ ਵਿਭਾਗ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਦੀ ਇੱਕ ਉਡਾਨ ਨੂੰ ਆਖਰੀ ਕਾਨੂੰਨੀ ਚੁਣੌਤੀਆਂ ਤੋਂ ਬਾਅਦ ਬੁੱਧਵਾਰ ਨੂੰ ਸਿਰਫ ਸੱਤ ਲੋਕਾਂ ਦੇ ਨਾਲ ਰਵਾਨਾ ਕੀਤਾ ਗਿਆ ਹੈ। ਇਹ ਮੰਨਿਆ ਜਾਂਦਾ ਹੈ ਕਿ ਇਹ ਫਲਾਈਟ ਏਸੇਕਸ ਦੇ ਸਟੈਨਸਟੇਡ ਏਅਰਪੋਰਟ ਤੋਂ ਰਵਾਨਾ ਹੋਈ ਹੈ, ਅਸਲ ਵਿੱਚ 50Continue Reading